ਪੜਚੋਲ ਕਰੋ

Indian Oil Corporation: ਇੰਡੀਅਨ ਆਇਲ ਦੇਸ਼ 'ਚ ਖੋਲ੍ਹੇਗਾ 10,000 ਈਵੀ ਚਾਰਜਿੰਗ ਸਟੇਸ਼ਨ

ਇੰਡੀਅਨ ਆਇਲ ਨੇ ਉੱਚ ਤਰਜੀਹ ਵਾਲੇ ਸ਼ਹਿਰਾਂ ਦੀ ਸੂਚੀ ਤਿਆਰ ਕੀਤੀ ਹੈ ਜਿੱਥੇ ਸ਼ੁਰੂਆਤੀ ਤੌਰ 'ਤੇ ਈਵੀ ਚਾਰਜਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ।

Indian Oil Corporation to establish 10,000 EV charging stations across India in the next three years

ਨਵੀਂ ਦਿੱਲੀ: ਇੰਡੀਅਨ ਆਇਲ ਕਾਰਪੋਰੇਸ਼ਨ (Indian Oil Corp) ਵੱਲੋਂ 10,000 ਈਵੀ ਚਾਰਜਿੰਗ ਸਟੇਸ਼ਨ  (Electric Vehicle Charging Stations)ਖੋਲ੍ਹੇ ਜਾਣਗੇ। ਇਸ ਨਾਲ ਦੇਸ਼ ਅੰਦਰ ਇਲੈਕਟ੍ਰਿਕ ਕਾਰਾਂ ਨੂੰ ਹੁਲਾਰਾ ਮਿਲੇਗਾ। ਇੰਡੀਅਨ ਆਇਲ ਕਾਰਪੋਰੇਸ਼ਨ ਦੇ ਚੇਅਰਮੈਨ, ਐਸਐਮ ਵੈਦਿਆ ਨੇ ਕਿਹਾ ਕਿ ਪ੍ਰਸਤਾਵਿਤ 10,000 ਈਵੀ ਚਾਰਜਿੰਗ ਸਟੇਸ਼ਨਾਂ ਵਿੱਚੋਂ, 2,000 ਅਗਲੇ 12 ਮਹੀਨਿਆਂ ਦੀ ਮਿਆਦ ਅੰਦਰ ਤੇ ਬਾਕੀ 8,000 ਦੋ ਸਾਲਾਂ ਵਿੱਚ ਸਥਾਪਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇੰਡੀਅਨ ਆਇਲ ਨੇ ਉੱਚ ਤਰਜੀਹ ਵਾਲੇ ਸ਼ਹਿਰਾਂ ਦੀ ਸੂਚੀ ਤਿਆਰ ਕੀਤੀ ਹੈ ਜਿੱਥੇ ਸ਼ੁਰੂਆਤੀ ਤੌਰ 'ਤੇ ਈਵੀ ਚਾਰਜਿੰਗ ਸਟੇਸ਼ਨ (EV System) ਸਥਾਪਤ ਕੀਤੇ ਜਾਣਗੇ। 9 ਉੱਚ ਤਰਜੀਹੀ ਸ਼ਹਿਰਾਂ ਵਿੱਚ ਮੁੰਬਈ, ਦਿੱਲੀ, ਬੰਗਲੌਰ, ਹੈਦਰਾਬਾਦ, ਅਹਿਮਦਾਬਾਦ, ਚੇਨਈ, ਕੋਲਕਾਤਾ, ਸੂਰਤ ਤੇ ਪੁਣੇ ਸ਼ਾਮਲ ਹਨ।

ਈਂਧਨ ਦੀਆਂ ਕੀਮਤਾਂ ਵਿੱਚ ਵਾਧੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਨੇ ਕਿਹਾ, "ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।" ਹਾਲਾਂਕਿ ਉਨ੍ਹਾਂ ਅੱਗੇ ਕਿਹਾ ਕਿ "ਪੈਟਰੋਲ ਦੀ ਵਰਤੋਂ ਵਿੱਚ 8-9 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ, ਡੀਜ਼ਲ ਵਿੱਚ 1.5 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਇੱਥੋਂ ਤੱਕ ਕਿ ਐਲਪੀਜੀ ਦੀ ਵਰਤੋਂ ਵਿੱਚ ਵੀ ਵਾਧਾ ਹੋਇਆ ਹੈ।"

ਉਨ੍ਹਾਂ ਕਿਹਾ ਕਿ "ਈਵੀ ਚਾਰਜਿੰਗ ਸਟੇਸ਼ਨ ਇੰਡੀਅਨ ਆਇਲ ਦਾ ਇੱਕ ਛੋਟਾ ਜਿਹਾ ਕਦਮ ਹੈ ਪਰ ਇਹ EV ਬੁਨਿਆਦੀ ਢਾਂਚੇ ਲਈ ਇੱਕ ਵੱਡੀ ਛਾਲ ਹੋਵੇਗੀ। ਦੇਸ਼ ਵਿੱਚ ਇੱਕ ਸੰਪੂਰਨ EV ਬੁਨਿਆਦੀ ਢਾਂਚਾ ਪ੍ਰਣਾਲੀ ਪੂਰੀ ਤਰ੍ਹਾਂ ਲਾਗੂ ਹੋਵੇਗੀ ਜੋ ਨਿਰਮਾਤਾਵਾਂ ਨੂੰ ਵਿਸ਼ਵਾਸ ਦੇਵੇਗੀ ਤੇ ਖਰੀਦਦਾਰਾਂ ਨੂੰ ਵੱਡੀ ਰਾਹਤ ਦੇਵੇਗੀ।"

ਇਹ ਵੀ ਪੜ੍ਹੋ: ਜ਼ਹਿਰੀਲੀ ਸ਼ਰਾਬ ਕਾਰਨ ਗਈ 31 ਲੋਕਾਂ ਦੀ ਜਾਨ, ਸੂਬੇ 'ਚ ਸ਼ਰਾਬਬੰਦੀ ਦੀ ਖੁੱਲ੍ਹੀ ਪੋਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget