ਪੜਚੋਲ ਕਰੋ

Auto news- ਕਾਰ 'ਚ ਲਗਾਓ ਇਹ ਛੋਟਾ ਜਿਹਾ ਡਿਵਾਈਸ, ਹਾਦਸਾ ਹੋਣ 'ਤੇ ਕਾਨੂੰਨੀ ਕਾਰਵਾਈ ਤੋਂ ਹੋਵੇਗਾ ਬਚਾਅ 

Auto news- ਇਸ ਦੀ ਕੀਮਤ 16,999 ਰੁਪਏ ਹੈ, ਪਰ ਫਿਲਹਾਲ ਇਹ ਐਮਾਜ਼ਾਨ ਉਤੇ 59 ਫੀਸਦੀ ਆਫਰ ਦੇ ਨਾਲ 6,999 ਰੁਪਏ ‘ਚ ਖਰੀਦਿਆ ਜਾ ਸਕਦਾ ਹੈ।

Auto news- ਹਰ ਸਾਲ ਟ੍ਰੈਫਿਕ ਜਾਮ ਲਈ ਬਦਨਾਮ ਭਾਰਤੀ ਸ਼ਹਿਰਾਂ ਵਿਚ ਰੋਡ ਰੇਜ ਦੇ ਲੱਖਾਂ ਮਾਮਲੇ ਸਾਹਮਣੇ ਆਉਂਦੇ ਹਨ। ਇਸ ਨਾਲ ਨਾ ਸਿਰਫ਼ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ, ਸਗੋਂ ਕਈ ਵਾਰ ਲੋਕ ਕਾਨੂੰਨੀ ਮਾਮਲਿਆਂ ਵਿਚ ਵੀ ਫਸ ਜਾਂਦੇ ਹਨ। ਇਸ ਤੋਂ ਬਚਣ ਲਈ ਤੁਸੀਂ ਆਪਣੀ ਕਾਰ ਵਿਚ ਇਕ ਡਿਵਾਈਸ ਲਗਾ ਸਕਦੇ ਹੋ। ਮਾਹਿਰ ਵੀ ਇਸ ਦੀ ਵਰਤੋਂ ਦੀ ਸਲਾਹ ਦਿੰਦੇ ਹਨ। ਦਰਅਸਲ, ਅਸੀਂ ਡੈਸ਼ਕੈਮ ਦੀ ਗੱਲ ਕਰ ਰਹੇ ਹਾਂ, ਜੋ ਕਾਰ ਦੇ ਡੈਸ਼ਬੋਰਡ ਦੇ ਨਾਲ-ਨਾਲ ਪਿਛਲੇ ਪਾਸੇ ਵੀ ਇੰਸਟਾਲ ਹੁੰਦਾ ਹੈ। ਇਹ ਤੁਹਾਡੀ ਕਾਰ ਦੇ ਅਗਲੇ ਅਤੇ ਪਿਛਲੇ ਪਾਸੇ ਹਰ ਗਤੀਵਿਧੀ ਦੀ ਨਿਗਰਾਨੀ ਅਤੇ ਰਿਕਾਰਡ ਕਰਦਾ ਹੈ। ਹਾਲਾਂਕਿ ਮਾਰਕੀਟ ਵਿੱਚ ਬਹੁਤ ਸਾਰੇ ਡੈਸ਼ਕੈਮ ਉਪਲਬਧ ਹਨ, ਪਰ ਜੇਕਰ ਅਸੀਂ ਸਸਤੇ ਅਤੇ ਚੰਗੇ ਉਤਪਾਦ ਦੀ ਗੱਲ ਕਰੀਏ ਤਾਂ CrossBeats, RoadEye 2.0 ਇੱਕ ਬਿਹਤਰ ਵਿਕਲਪ ਹੋ ਸਕਦਾ ਹੈ। 

ਆਫਰ ਦੇ ਨਾਲ 6,999 ਰੁਪਏ ‘ਚ ਖਰੀਦਿਆ ਜਾ ਸਕਦਾ

ਇਸ ਦੀ ਕੀਮਤ 16,999 ਰੁਪਏ ਹੈ, ਪਰ ਫਿਲਹਾਲ ਇਹ ਐਮਾਜ਼ਾਨ ਉਤੇ 59 ਫੀਸਦੀ ਆਫਰ ਦੇ ਨਾਲ 6,999 ਰੁਪਏ ‘ਚ ਖਰੀਦਿਆ ਜਾ ਸਕਦਾ ਹੈ। ਇਸ ਪ੍ਰਾਡਕਟ ਵਿੱਚ 2 ਮੈਗਾਪਿਕਸਲ ਦਾ ਫੁੱਲ HD ਕੈਮਰਾ ਹੈ, ਜੋ 150 ਡਿਗਰੀ ਦੇ ਕੋਣ ਤੋਂ ਕਾਰ ਦੇ ਸਾਹਮਣੇ ਦੀਆਂ ਗਤੀਵਿਧੀਆਂ ਨੂੰ ਰਿਕਾਰਡ ਕਰਦਾ ਹੈ। ਤੁਸੀਂ ਹਮੇਸ਼ਾ 3-ਇੰਚ ਡਿਸਪਲੇਅ ‘ਤੇ ਕਾਰ ਦਾ ਅੱਗੇ ਅਤੇ ਪਿਛਲਾ ਵਿਊ ਦੇਖ ਸਕਦੇ ਹੋ। ਕਿਸੇ ਦੁਰਘਟਨਾ ਜਾਂ ਰੋਡ ਰੇਜ ਦੀ ਸਥਿਤੀ ਵਿੱਚ, ਇਹ ਡੈਸ਼ਬੋਰਡ ਕੈਮਰਾ ਸਾਰੀਆਂ ਘਟਨਾਵਾਂ ਨੂੰ ਰਿਕਾਰਡ ਕਰੇਗਾ, ਜੋ ਤੁਹਾਡੇ ਲਈ ਬਹੁਤ ਮਦਦਗਾਰ ਸਾਬਤ ਹੋ ਸਕਦਾ ਹੈ।

ਮੋਬਾਈਲ ਤੇ ਲੈਪਟਾਪ ਨਾਲ ਵੀ ਕਨੈਕਟ ਕੀਤਾ ਜਾ ਸਕਦਾ

ਖਾਸ ਗੱਲ ਇਹ ਹੈ ਕਿ ਇਸ ਨੂੰ ਵਾਈਫਾਈ ਰਾਹੀਂ ਤੁਹਾਡੇ ਮੋਬਾਈਲ ਅਤੇ ਲੈਪਟਾਪ ਨਾਲ ਵੀ ਕਨੈਕਟ ਕੀਤਾ ਜਾ ਸਕਦਾ ਹੈ। ਭਾਵੇਂ ਤੁਹਾਡੇ ਕੋਲ ਐਪਲ ਫ਼ੋਨ ਹੋਵੇ, ਸੈਮਸੰਗ ਜਾਂ ਸ਼ਾਓਮੀ, ਇਹ ਡੈਸ਼ਕੈਪ ਆਸਾਨੀ ਨਾਲ ਉਹਨਾਂ ਸਾਰਿਆਂ ਨਾਲ ਕਨੈਕਟ ਹੋ ਸਕਦਾ ਹੈ। ਆਪਣੇ ਮੋਬਾਈਲ ਨਾਲ ਕਨੈਕਟ ਕਰਕੇ, ਤੁਸੀਂ ਆਪਣੀ ਕਾਰ ਨੂੰ ਕਿਤੇ ਵੀ ਬੈਠ ਕੇ ਦੇਖ ਸਕਦੇ ਹੋ, ਜਿਸ ਨਾਲ ਚੋਰੀ ਵਰਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਵੀ ਮਦਦ ਮਿਲ ਸਕਦੀ ਹੈ।

ਇਸ ‘ਚ ਲੱਗੇ ਸੈਂਸਰ ਐਡਵਾਂਸ ਡਰਾਈਵਰ ਅਸਿਸਟੈਂਸ ਸਿਸਟਮ ਨੂੰ ਵੀ ਸਪੋਰਟ ਕਰਦੇ ਹਨ, ਜੋ ਦੁਰਘਟਨਾ ਤੋਂ ਪਹਿਲਾਂ ਕਾਰ ਨੂੰ ਅਲਰਟ ਕਰ ਦਿੰਦਾ ਹੈ। ਕਾਨੂੰਨ ਮਾਹਰਾਂ ਦੀ ਕੀ ਹੈ ਰਾਏ: ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਡੈਸ਼ਕੈਮ ਵਿਚ ਕੀਤੀ ਗਈ ਰਿਕਾਰਡਿੰਗ ਨੂੰ ਸਬੂਤ ਵਜੋਂ ਪੇਸ਼ ਕੀਤਾ ਜਾ ਸਕਦਾ ਹੈ। ਇਹ ਤੁਹਾਨੂੰ ਰੋਡ ਰੇਜ ਵਰਗੀ ਸਥਿਤੀ ਵਿੱਚ ਕਿਸੇ ਵੀ ਕਾਨੂੰਨੀ ਮੁਸੀਬਤ ਤੋਂ ਬਚਾ ਸਕਦਾ ਹੈ। ਇਸ ਤੋਂ ਇਲਾਵਾ, ਤੁਹਾਡੇ ਲਈ ਬੀਮੇ ਦਾ ਕਲੇਮ ਕਰਨਾ ਵੀ ਆਸਾਨ ਹੋ ਜਾਂਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ

IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?

ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

Embed widget