ਪੜਚੋਲ ਕਰੋ

ਗੱਡੀ 'ਚ Alloy Wheels ਲਗਵਾਉਣ ਨਾਲ ਗੱਡੀ ਨੂੰ ਹੁੰਦੈ ਫਾਇਦਾ ਜਾਂ ਨੁਕਸਾਨ, ਜਾਣੋ ਹਰ ਇਕ ਡਿਟੇਲ

Car Alloy: ਕਾਰ ਖਰੀਦਣ ਤੋਂ ਬਾਅਦ ਜ਼ਿਆਦਾਤਰ ਲੋਕ Alloy Wheels ਲਗਵਾਉਂਦੇ ਹਨ। ਕੀ ਅਜਿਹਾ ਕਰਨ ਨਾਲ ਫਾਇਦਾ ਹੁੰਦਾ ਹੈ ਜਾਂ ਨੁਕਸਾਨ। ਅਸੀਂ ਤੁਹਾਨੂੰ ਇਸ ਲੇਖ ਵਿਚ ਸਾਰੀ ਜਾਣਕਾਰੀ ਦੇਣ ਜਾ ਰਹੇ ਹਾਂ।

ਭਾਰਤ 'ਚ ਹਰ ਮਹੀਨੇ ਵੱਡੀ ਗਿਣਤੀ 'ਚ ਵਾਹਨ ਵਿਕਦੇ ਹਨ ਜਿਨ੍ਹਾਂ ਵਿਚੋਂ ਕਈ ਵਾਹਨਾਂ ਦੇ ਅਜਿਹੇ ਵੇਰੀਐਂਟਸ ਦੀ ਮੰਗ ਰਹਿੰਦੀ ਹੈ, ਜਿਨ੍ਹਾਂ 'ਚ ਕੰਪਨੀਆਂ ਸਟੀਲ ਰਿਮ ਲਗਾ ਕੇ ਦਿੰਦੀਆਂ ਹਨ। ਕਾਰ ਖਰੀਦਣ ਤੋਂ ਬਾਅਦ ਜ਼ਿਆਦਾਤਰ ਲੋਕ Alloy Wheels ਲਗਵਾਉਂਦੇ ਹਨ। ਕੀ ਅਜਿਹਾ ਕਰਨ ਨਾਲ ਫਾਇਦਾ ਹੁੰਦਾ ਹੈ ਜਾਂ ਨੁਕਸਾਨ। ਅਸੀਂ ਤੁਹਾਨੂੰ ਇਸ ਲੇਖ ਵਿਚ ਸਾਰੀ ਜਾਣਕਾਰੀ ਦੇਣ ਜਾ ਰਹੇ ਹਾਂ।

ਵਜ਼ਨ ਹੁੰਦਾ ਹੈ ਘੱਟ
ਸਟੀਲ ਰਿਮਜ਼ ਦੇ ਮੁਕਾਬਲੇ Alloy Wheels ਦਾ ਵਜ਼ਨ ਘੱਟ ਹੁੰਦਾ ਹੈ ਜਿਸ ਨਾਲ ਗੱਡੀ ਦੇ ਵਜ਼ਨ 'ਚ ਵੀ ਕਮੀ ਆਉਂਦੀ ਹੈ। ਇਸ ਨਾਲ ਸਫ਼ਰ ਦੌਰਾਨ ਮਾਈਲੇਜ ਬਿਹਤਰ ਮਿਲਦੀ ਹੈ ਤੇ ਇਸ ਨਾਲ ਗੱਡੀ ਦੀ ਉਮਰ 'ਚ ਵੀ ਵਾਧਾ ਹੁੰਦਾ ਹੈ।

ਹੈਂਡਲਿੰਗ ਹੁੰਦੀ ਹੈ ਬਿਹਤਰ
ਜੇਕਰ ਤੁਸੀਂ ਆਪਣੀ ਕਾਰ 'ਚ ਸਟੀਲ ਰਿਮ ਦੀ ਬਜਾਏ ਅਲੌਏ ਵ੍ਹੀਲ ਲਗਾਉਂਦੇ ਹੋ ਤਾਂ ਤੁਸੀਂ ਸਫਰ ਦੌਰਾਨ ਹੈਂਡਲਿੰਗ 'ਚ ਬਦਲਾਅ ਮਹਿਸੂਸ ਕਰਦੇ ਹੋ। ਸਟੀਲ ਰਿਮਜ਼ ਦੇ ਮੁਕਾਬਲੇ, ਅਲੌਏ ਵ੍ਹੀਲਸ ਵਾਲੀ ਕਾਰ ਦੀ ਹੈਂਡਲਿੰਗ ਬਿਹਤਰ ਬਣ ਜਾਂਦੀ ਹੈ ਅਤੇ ਕਾਰ ਹਲਕੀ ਚੱਲਦੀ ਹੈ।

ਬ੍ਰੇਕਿੰਗ ਹੁੰਦੀ ਹੈ ਬਿਹਤਰ
ਅਲੌਏ ਵ੍ਹੀਲਸ ਕਾਰਨ ਨਾ ਸਿਰਫ ਬਿਹਤਰ ਹੈਂਡਲਿੰਗ ਮਿਲਦੀ ਹੈ, ਬਲਕਿ ਇਨ੍ਹਾਂ ਦੇ ਕਾਰਨ ਵਾਹਨ ਨੂੰ ਰੋਕਣਾ ਵੀ ਆਸਾਨ ਹੋ ਜਾਂਦਾ ਹੈ। ਅਲੌਏ ਕਾਰਨ ਬ੍ਰੇਕਿੰਗ ਸਿਸਟਮ ਬਹੁਤ ਵਧੀਆ ਢੰਗ ਨਾਲ ਕੰਮ ਕਰਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਅਲੌਏ ਵ੍ਹੀਲ ਸਟੀਲ ਰਿਮਜ਼ ਨਾਲੋਂ ਜ਼ਿਆਦਾ ਖੁੱਲ੍ਹੇ ਹੁੰਦੇ ਹਨ ਜਿਸ ਕਾਰਨ ਜ਼ਿਆਦਾ ਹਵਾ ਟਾਇਰ ਤੇ ਬ੍ਰੇਕ ਕੋਲ ਜਾਂਦੀ ਹੈ ਅਤੇ ਉਨ੍ਹਾਂ ਨੂੰ ਠੰਢਾ ਕਰਨ ਵਿਚ ਮਦਦ ਮਿਲਦੀ ਹੈ। ਜਿਸ ਕਾਰਨ ਬ੍ਰੇਕਿੰਗ ਵੀ ਬਿਹਤਰ ਹੋ ਜਾਂਦੀ ਹੈ।

ਜੰਗਾਲ ਤੋਂ ਬਚਾਅ
ਅਲੌਏ ਵ੍ਹੀਲਜ਼ ਕਾਰਨ ਵਾਹਨ ਨੂੰ ਜੰਗਾਲ ਤੋਂ ਬਚਾਉਣ 'ਚ ਮਦਦ ਮਿਲਦੀ ਹੈ। ਸਮੇਂ ਦੇ ਨਾਲ, ਪਾਣੀ ਤੇ ਧੂੜ ਸਟੀਲ ਦੇ ਰਿਮਾਂ 'ਤੇ ਇਕੱਠੇ ਹੋ ਜਾਂਦੇ ਹਨ, ਜਿਸ ਨਾਲ ਉਨ੍ਹਾਂ ਨੂੰ ਜੰਗਾਲ ਲੱਗ ਜਾਂਦਾ ਹੈ ਪਰ ਅਲੌਏ 'ਚ ਅਜਿਹੀ ਕੋਈ ਸਮੱਸਿਆ ਨਹੀਂ ਹੁੰਦੀ।

ਡਿਜ਼ਾਈਨ ਦਾ ਮਿਲਦਾ ਹੈ ਵਿਕਲਪ
ਅਲੌਏ ਵ੍ਹੀਲਜ਼ 'ਚ ਕਈ ਤਰ੍ਹਾਂ ਦੇ ਡਿਜ਼ਾਈਨ ਉਪਲਬਧ ਹਨ। ਜਿਨ੍ਹਾਂ ਨੂੰ ਆਪਣੀ ਪਸੰਦ ਤੇ ਬਜਟ ਅਨੁਸਾਰ ਖਰੀਦਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸਟੀਲ ਰਿਮ 'ਚ ਕੋਈ ਡਿਜ਼ਾਈਨ ਨਹੀਂ ਦਿੱਤਾ ਗਿਆ ਹੈ। ਉਹ ਸਿਰਫ ਇੱਕ ਰਵਾਇਤੀ ਡਿਜ਼ਾਈਨ ਵਿੱਚ ਆਉਂਦੇ ਹਨ।

ਟਾਪ ਹੈਡਲਾਈਨ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget