ਪੜਚੋਲ ਕਰੋ

ਹੁਣ ਕਾਰ ਖਰੀਦਣਾ ਔਖਾ, ਜ਼ਿਆਦਾਤਰ ਕਾਰਾਂ ਹੋਈਆਂ ਮਹਿੰਗੀਆਂ

ਜਨਵਰੀ 2021 ਤੋਂ ਕਈ ਕਾਰ ਕੰਪਨੀਆਂ ਨੇ ਕਾਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਪਿਛਲੇ ਸਾਲ ਦੇ ਮੁਕਾਬਲੇ ਇਸ ਵਰ੍ਹੇ ਕਾਰ ਖ਼ਰੀਦਣਾ ਤੁਹਾਡੇ ਲਈ ਕੁਝ ਮਹਿੰਗਾ ਹੋ ਜਾਵੇਗਾ। ਪਿਛਲੇ ਸਾਲ ਭਾਰਤ ’ਚ ਲਾਂਚ ਹੋਈ ਕੀਆ ਦੀ ਕਾਰ ਨੂੰ ਬਾਜ਼ਾਰ ਵਿੱਚ ਬਹੁਤ ਸ਼ਾਨਾਦਰ ਹੁੰਗਾਰਾ ਮਿਲ ਰਿਹਾ ਹੈ।

ਨਵੀਂ ਦਿੱਲੀ: ਜਨਵਰੀ 2021 ਤੋਂ ਕਈ ਕਾਰ ਕੰਪਨੀਆਂ ਨੇ ਕਾਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਪਿਛਲੇ ਸਾਲ ਦੇ ਮੁਕਾਬਲੇ ਇਸ ਵਰ੍ਹੇ ਕਾਰ ਖ਼ਰੀਦਣਾ ਤੁਹਾਡੇ ਲਈ ਕੁਝ ਮਹਿੰਗਾ ਹੋ ਜਾਵੇਗਾ। ਪਿਛਲੇ ਸਾਲ ਭਾਰਤ ’ਚ ਲਾਂਚ ਹੋਈ ਕੀਆ ਦੀ ਕਾਰ ਨੂੰ ਬਾਜ਼ਾਰ ਵਿੱਚ ਬਹੁਤ ਸ਼ਾਨਾਦਰ ਹੁੰਗਾਰਾ ਮਿਲ ਰਿਹਾ ਹੈ। ਕੀਆ ਸੈਲਟੌਸ ਤੇ ਕੀਆ ਸੌਨੇਟ ਦੋਵੇਂ ਕਾਰਾਂ ਨੂੰ ਲੋਕ ਬਹੁਤ ਪਸੰਦ ਕਰ ਰਹੇ ਹਨ; ਇਸੇ ਲਈ ਕੀਆ ਨੇ ਇਹ ਰੇਟ ਵਧਾ ਦਿੱਤੇ ਹਨ। ਇਸ ਤੋਂ ਇਲਾਵਾ ਇਸ ਵਰ੍ਹੇ ਹੁੰਡਈ ਤੇ ਨਿਸਾਨ ਸਮੇਤ ਹੋਰ ਵੀ ਕਈ ਕੰਪਨੀਆਂ ਨੇ ਆਪਣੇ ਵਾਹਨਾਂ ਦੀਆਂ ਕੀਮਤਾਂ ’ਚ ਵਾਧਾ ਕਰ ਦਿੱਤਾ ਹੈ। ਕੀਆ ਨੇ ਆਪਣੇ ਦੋਵੇਂ ਮਾਡਲਾਂ ਦੀਆਂ ਕਾਰਾਂ ਉੱਤੇ 20 ਹਜ਼ਾਰ ਰੁਪਏ ਵਧਾ ਦਿੱਤੇ ਹਨ। ਕੀਆ ਸੌਨੇਟ 1.2 ਲਿਟਰ ਪੈਟਰੋਲ ਵੇਰੀਐਂਟ 10 ਹਜ਼ਾਰ ਰੁਪਏ ਮਹਿੰਗੀ ਕਰ ਦਿੱਤੀ ਹੈ; ਉੱਥੇ 1.5 ਲਿਟਰ ਡੀਜ਼ਲ ਮਾਡਲ ਵਾਲੀ ਕਾਰ ਦੀ ਕੀਮਤ ਵਿੱਚ 20 ਹਜ਼ਾਰ ਰੁਪਏ ਦਾ ਵਾਧਾ ਕੀਤਾ ਗਿਆ ਹੈ। ਉੱਧਰ ਹੁੰਡਈ ਨੇ ਆਪਣੀ ਸਭ ਤੋਂ ਵੱਧ ਵਿਕਣ ਵਾਲੀ ਮਿਡ ਸਾਈਜ਼ SUV Creta ਦੀ ਕੀਮਤ 27,335 ਰੁਪਏ ਵਧਾ ਦਿੱਤੀ ਹੈ। ਭਾਰਤ ’ਚ ਹੁੰਡਈ ਕ੍ਰੇਟਾ ਦੀ ਕੀਮਤ 9.82 ਲੱਖ ਰੁਪਏ ਤੋਂ ਸ਼ੁਰੂ ਹੋ ਕੇ 17.33 ਲੱਖ ਰੁਪਏ ਦੇ ਵਿਚਕਾਰ ਹੈ। ਸਿਡੈਨ Verna ਦੀ ਕੀਮਤ 32,820 ਰੁਪਏ ਵਧਾ ਦਿੱਤੀ ਗਈ ਹੈ। ਪਤੀ ਦੇ ਨਾਲ ਡਿਨਰ ਕਰਨ ਪਹੁੰਚੀ ਸਨੀ ਲਿਓਨ, ਪੈਪਰਾਜ਼ੀ ਨੂੰ ਦਿੱਤੇ ਅਜਿਹੇ ਪੋਜ਼, ਦੇਖੋ ਤਸਵੀਰਾਂ ਹੁੰਡਈ ਵੇਨਯੂ ਦੀ ਕੀਮਤ 25,672 ਰੁਪਏ ਵਧਾ ਦਿੱਤੀ ਗਈ ਹੈ। ਵੇਨਯੂ ਦੀ ਕੀਮਤ 6.76 ਲੱਖ ਰੁਪਏ ਤੋਂ ਲੈ ਕੇ 11.66 ਲੱਖ ਰੁਪਏ ਤੱਕ ਹੈ। ਹੁੰਡਈ Aura ਦੀ ਕੀਮਤ ਲਗਪਗ 11,745 ਰੁਪਏ ਤੇ ਸੀਐਨਜੀ ਵਰਜ਼ਨ ਦੀ ਕੀਮਤ 17,988 ਰੁਪਏ ਵਧਾ ਦਿੱਤੀ ਗਈ ਹੈ। ਰੈਨੋ (Renault) ਨੇ ਆਪਣੀਆਂ ਵੱਖੋ-ਵੱਖਰੀਆਂ ਕਾਰਾਂ ਦੀਆਂ ਕੀਮਤਾਂ ’ਚ 28,000 ਰੁਪਏ ਤੱਕ ਦਾ ਵਾਧਾ ਕਰ ਦਿੱਤਾ ਹੈ। ਉੱਧਰ ਨਿਸਾਨ ਕੰਪਨੀ ਨੇ ਵੀ ਆਪਣੀਆਂ ਕਾਰਾਂ ਦੀਆਂ ਕੀਮਤਾਂ ’ਚ 5 ਫ਼ੀਸਦੀ ਤੱਕ ਵਾਧਾ ਕਰਨ ਦੇ ਸੰਕੇਤ ਦਿੱਤੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget