ਪੜਚੋਲ ਕਰੋ

Kawasaki: ਆਖਰੀ ਮੌਕਾ ! ਕਾਵਾਸਾਕੀ ਸੁਪਰਬਾਈਕ 'ਤੇ ਮਿਲ ਰਿਹਾ 60 ਹਜ਼ਾਰ ਰੁਪਏ ਤੱਕ ਦਾ ਫ਼ਾਇਦਾ

Ninja 650 and Vulcan S: Kawasaki ਆਪਣੀ ਬਾਈਕ 'ਤੇ ਸ਼ਾਨਦਾਰ ਆਫਰ ਦੇ ਰਹੀ ਹੈ। ਇਹ ਆਫਰ Ninja 650 ਅਤੇ Vulcan S 'ਤੇ ਦਿੱਤਾ ਜਾ ਰਿਹਾ ਹੈ, ਜਿਸ ਤੋਂ ਖਰੀਦਦਾਰ 60 ਹਜ਼ਾਰ ਰੁਪਏ ਤੱਕ ਦਾ ਫਾਇਦਾ ਲੈ ਸਕਦੇ ਹਨ।

Kawasaki India ਨੇ ਆਪਣੀਆਂ ਬਾਈਕਸ 'ਤੇ ਬੰਪਰ ਆਫਰ ਲਿਆਂਦਾ ਹੈ। Ninja 650 ਅਤੇ Vulcan S 'ਤੇ ਸ਼ਾਨਦਾਰ ਫਾਇਦੇ ਦਿੱਤੇ ਜਾ ਰਹੇ ਹਨ। ਕੰਪਨੀ ਨੇ ਇਨ੍ਹਾਂ ਬਾਈਕਸ 'ਤੇ ਗੁੱਡ ਟਾਈਮਜ਼ ਵਾਊਚਰ ਜਾਰੀ ਕੀਤੇ ਹਨ। Vulcan S 'ਤੇ 30 ਹਜ਼ਾਰ ਰੁਪਏ ਦਾ ਵਾਊਚਰ ਉਪਲਬਧ ਹੈ। ਜਦੋਂ ਕਿ ਨਿੰਜਾ 650 'ਤੇ ਖਰੀਦਦਾਰ 60 ਹਜ਼ਾਰ ਰੁਪਏ ਤੱਕ ਦਾ ਲਾਭ ਲੈ ਸਕਦੇ ਹਨ। 

ਇਨ੍ਹਾਂ ਕਾਵਾਸਾਕੀ ਬਾਈਕਸ 'ਤੇ ਆਫਰ 1 ਮਾਰਚ ਤੋਂ ਸ਼ੁਰੂ ਹੋਇਆ ਸੀ। ਇਸ ਆਫਰ ਦੀ ਟਾਈਮਲਾਈਨ 31 ਮਾਰਚ ਤੱਕ ਰੱਖੀ ਗਈ ਹੈ। ਤੁਸੀਂ ਅੰਤਮ ਤਾਰੀਖ ਤੋਂ ਪਹਿਲਾਂ ਇਸ ਪੇਸ਼ਕਸ਼ ਦਾ ਲਾਭ ਲੈ ਸਕਦੇ ਹੋ।

ਕਾਵਾਸਾਕੀ ਮਾਡਲਾਂ ਦੀ ਕੀਮਤ

Kawasaki Ninja 650 ਦੀ ਐਕਸ-ਸ਼ੋਅਰੂਮ ਕੀਮਤ 7.16 ਲੱਖ ਰੁਪਏ ਅਤੇ Vulcan S ਦੀ ਐਕਸ-ਸ਼ੋਰੂਮ ਕੀਮਤ 7.10 ਲੱਖ ਰੁਪਏ ਹੈ। ਦੋਵਾਂ ਬਾਈਕਸ 'ਚ 649 ਸੀਸੀ ਲਿਕਵਿਡ-ਕੂਲਡ ਪੈਰਲਲ ਟਵਿਨ ਇੰਜਣ ਹੈ। ਇੱਕ ਹੀ ਇੰਜਣ ਹੋਣ ਦੇ ਬਾਵਜੂਦ ਇਸਦੀ ਟਿਊਨ ਵੱਖਰੀ ਹੈ। ਦੋਵਾਂ ਬਾਈਕਸ ਦੇ ਫੀਚਰਸ ਦੇ ਹਿਸਾਬ ਨਾਲ ਮੋਟਰਸਾਈਕਲ ਨੂੰ ਟਿਊਨ ਕੀਤਾ ਗਿਆ ਹੈ। ਕਾਵਾਸਾਕੀ ਦੀਆਂ ਇਨ੍ਹਾਂ ਦੋਵਾਂ ਬਾਈਕਸ 'ਤੇ ਸ਼ਾਨਦਾਰ ਵਾਊਚਰ ਆਫਰ ਦਿੱਤਾ ਜਾ ਰਿਹਾ ਹੈ।

ਕਾਵਾਸਾਕੀ ਬਾਈਕ ਪਾਵਰਟ੍ਰੇਨ

ਕਾਵਾਸਾਕੀ ਨਿੰਜਾ 650 ਇੱਕ ਸ਼ਾਨਦਾਰ ਮਾਡਲ ਹੈ। ਇਸ ਦੀ 8000 rpm 'ਤੇ 67 bhp ਦੀ ਪਾਵਰ ਅਤੇ 7700 rpm 'ਤੇ 64 Nm ਦਾ ਟਾਰਕ ਹੈ। Vulcan S ਵੀ ਕਾਵਾਸਾਕੀ ਦੀ ਪਾਵਰਫੁੱਲ ਬਾਈਕ ਹੈ। Vulcan S ਨੂੰ 7500 rpm 'ਤੇ 60 bhp ਦੀ ਅਧਿਕਤਮ ਪਾਵਰ ਅਤੇ 6600 rpm 'ਤੇ 62.4 Nm ਦਾ ਟਾਰਕ ਮਿਲਦਾ ਹੈ। ਦੋਵੇਂ ਮੋਟਰਸਾਈਕਲਾਂ 'ਚ 6-ਸਪੀਡ ਗਿਅਰ ਬਾਕਸ ਹੈ।

ਕਾਵਾਸਾਕੀ ਦਾ ਨਵਾਂ ਮਾਡਲ

ਕਾਵਾਸਾਕੀ ਨੇ ਹਾਲ ਹੀ 'ਚ ਆਪਣੀ ਕੰਪਨੀ ਦਾ ਨਵਾਂ ਮਾਡਲ ਲਾਂਚ ਕੀਤਾ ਹੈ। ਕਾਵਾਸਾਕੀ ਦਾ ਇਹ ਨਵਾਂ ਮਾਡਲ 2024 Z900 ਭਾਰਤੀ ਬਾਜ਼ਾਰ 'ਚ ਲਾਂਚ ਕੀਤਾ ਗਿਆ ਹੈ। ਇਹ ਬਾਈਕ 2023 ਮਾਡਲ ਦਾ ਅਪਡੇਟਿਡ ਵਰਜ਼ਨ ਹੈ। ਭਾਰਤੀ ਬਾਜ਼ਾਰ 'ਚ ਇਸ ਬਾਈਕ ਦੀ ਐਕਸ-ਸ਼ੋਰੂਮ ਕੀਮਤ 9.29 ਲੱਖ ਰੁਪਏ ਰੱਖੀ ਗਈ ਹੈ। ਇਸ ਦੀ ਕੀਮਤ 2023 ਮਾਡਲ ਨਾਲੋਂ 9 ਹਜ਼ਾਰ ਰੁਪਏ ਜ਼ਿਆਦਾ ਰੱਖੀ ਗਈ ਹੈ। ਇਸ ਮਾਡਲ ਨੂੰ ਦੋ ਕਲਰ ਸ਼ੇਡਜ਼ 'ਚ ਲਾਂਚ ਕੀਤਾ ਗਿਆ ਹੈ। ਇਹ ਬਾਈਕ ਮੇਟਾਲਿਕ ਸਪਾਰਕ ਬਲੂ ਅਤੇ ਮੇਟਾਲਾਈਟ ਮੈਟਾ ਗ੍ਰਾਫੀਨ ਸਟੀਲ ਗ੍ਰੇ ਕਲਰ 'ਚ ਬਾਜ਼ਾਰ 'ਚ ਆਈ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Embed widget