ਪੜਚੋਲ ਕਰੋ

Kia Carnival ਨੂੰ ਇੱਕ ਦਿਨ 'ਚ ਮਿਲੀ 1410 ਬੁਕਿੰਗ, ਲਾਂਚ ਤੋਂ ਪਹਿਲਾਂ ਬਣਾਇਆ ਰਿਕਾਰਡ, ਜਾਣੋ ਕਦੋਂ ਹੋ ਰਹੀ ਲਾਂਚ

ਇਕੋ ਦਿਨ 'ਚ ਕਾਰਨੀਵਲ ਨੂੰ 1,410 ਯੂਨਿਟ ਬੁੱਕ ਕਰਵਾਈਆਂ ਗਈਆਂ ਅਤੇ ਬੁਕਿੰਗ ਅਜੇ ਵੀ ਜਾਰੀ ਹਨ। ਕੰਪਨੀ ਇਸ ਪ੍ਰੀਮੀਅਮ ਐਮਪੀਵੀ ਨੂੰ ਆਟੋ ਐਕਸਪੋ 'ਚ ਲਾਂਚ ਕਰੇਗੀ।

ਨਵੀਂ ਦਿੱਲੀ: ਕਾਰ ਨਿਰਮਾਤਾ ਕੰਪਨੀ ਕਿਆ ਮੋਟਰਜ਼ ਜਲਦੀ ਹੀ ਭਾਰਤ 'ਚ ਆਪਣੀ ਪ੍ਰੀਮੀਅਮ ਲਗਜ਼ਰੀ ਐਮਪੀਵੀ 'ਕਾਰਨੀਵਲ' ਲਾਂਚ ਕਰਨ ਜਾ ਰਹੀ ਹੈ। ਕੰਪਨੀ ਮੁਤਾਬਕ ਕਾਰਨੀਵਲ ਨੇ ਇੱਕ ਦਿਨ '1410 ਯੂਨਿਟ ਬੁੱਕ ਕਰ ਰਿਕਾਰਡ ਕਾਈਮ ਕੀਤਾ ਹੈ। ਦੱਸ ਦੇਈਏ ਕਿ ਇਹ MPV ਭਾਰਤ '265 ਟੱਚਪੁਆਇੰਟਸ 'ਤੇ ਉਪਲਬਧ ਹੈ Kia Carnival ਨੂੰ ਇ$ਕ ਲੱਖ ਰੁਪਏ 'ਚ ਬੁੱਕ ਕੀਤਾ ਜਾ ਸਕਦਾ ਹੈ। ਕਾਰਨੀਵਲ ਨੂੰ ਮਿਲੇ ਜ਼ਬਰਦਸਤ ਹੁੰਗਾਰੇ ਨਾਲ ਕੰਪਨੀ ਖੁਸ਼ ਹੈ। ਕੀਆ ਮੋਟਰਜ਼ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀਈਓ ਕੁੱਕਯੂਨ ਸ਼ਿਮ ਨੇ ਕਿਹਾ ਕਿ ਅਸੀਂ ਇੱਕ ਦਿਨ 'ਚ ਕਾਰਨੀਵਲ ਪ੍ਰਤੀ ਇੰਨਾ ਚੰਗਾ ਹੁੰਗਾਰਾ ਵੇਖ ਕੇ ਖੁਸ਼ ਹਾਂ। ਸੇਲਟੋਸ ਤੋਂ ਬਾਅਦ Carnival ਭਾਰਤ 'ਚ ਦੂਜੀ ਕਾਰ ਹੈ। ਕੰਪਨੀ ਮੁਤਾਬਕ ਕਾਰਨੀਵਲ ਦੇ ਟਾਪ ਵੇਰਿਅੰਟ Limousine ਨੂੰ ਸਭ ਤੋਂ ਵੱਧ ਬੁਕਿੰਗ ਮਿਲੀ ਹੈ। ਰਿਪੋਰਟ ਮੁਤਾਬਕ ਹੁਣ ਤੱਕ ਇਸਦੀ 64 ਪ੍ਰਤੀਸ਼ਤ ਬੁਕਿੰਗ ਹੋ ਚੁੱਕੀ ਹੈ। ਮੰਨਿਆ ਜਾਂਦਾ ਹੈ ਕਿ ਕੰਪਨੀ 25 ਲੱਖ ਦੀ ਸ਼ੁਰੂਆਤੀ ਕੀਮਤ 'ਤੇ Carnival ਲਾਂਚ ਕਰ ਸਕਦੀ ਹੈ। ਕੰਪਨੀ ਇਸ ਨੂੰ ਫਰਵਰੀ 'ਚ ਹੋਣ ਵਾਲੇ ਆਟੋ ਐਕਸਪੋ ਦੌਰਾਨ ਲਾਂਚ ਕਰੇਗੀ।

ਟਾਪ ਹੈਡਲਾਈਨ

CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget