ਪੜਚੋਲ ਕਰੋ

663 Km ਦੀ ਰੇਂਜ, 325 HP ਦੀ ਪਾਵਰ, ਭਾਰਤ ‘ਚ ਆਈ Kia ਦੀ ਨਵੀਂ ਇਲੈਕਟ੍ਰਿਕ ਕਾਰ, ਜਾਣੋ ਕੀਮਤ

ਭਾਰਤੀ ਬਾਜ਼ਾਰ ‘ਚ ਇੱਕ ਲਗਜ਼ਰੀ ਇਲੈਕਟ੍ਰਿਕ ਕਾਰ ਲਾਂਚ ਹੋ ਚੁੱਕੀ ਹੈ। Kia EV6 ਫੇਸਲਿਫਟ ਹੁਣ ਇੰਡੀਆਨ ਮਾਰਕੀਟ ਵਿੱਚ ਦਾਖਲ ਹੋ ਗਈ ਹੈ। ਇਸ ਲਗਜ਼ਰੀ EV ਦੀ ਭਾਰਤ ‘ਚ ਐਕਸ-ਸ਼ੋਰੂਮ ਕੀਮਤ 65.9 ਲੱਖ ਰੁਪਏ ਹੈ।

Kia EV6 Range And Price: ਭਾਰਤੀ ਬਾਜ਼ਾਰ ‘ਚ ਇੱਕ ਲਗਜ਼ਰੀ ਇਲੈਕਟ੍ਰਿਕ ਕਾਰ ਲਾਂਚ ਹੋ ਚੁੱਕੀ ਹੈ। Kia EV6 ਫੇਸਲਿਫਟ ਹੁਣ ਇੰਡੀਆਨ ਮਾਰਕੀਟ ਵਿੱਚ ਦਾਖਲ ਹੋ ਗਈ ਹੈ। ਇਸ ਲਗਜ਼ਰੀ EV ਦੀ ਭਾਰਤ ‘ਚ ਐਕਸ-ਸ਼ੋਰੂਮ ਕੀਮਤ 65.9 ਲੱਖ ਰੁਪਏ ਹੈ। ਆਟੋਮੇਕਰ ਨੇ ਇਸ ਫੇਸਲਿਫਟ ਮਾਡਲ ਵਿੱਚ ਵੱਡੀ ਅਤੇ ਹੋਰ ਵਧੀਆ ਬੈਟਰੀ ਸ਼ਾਮਲ ਕੀਤੀ ਹੈ। Kia ਦੀ ਇਸ ਨਵੀਂ ਕਾਰ ਦੇ ਇੰਟੀਰੀਅਰ ਅਤੇ ਡਿਜ਼ਾਈਨ ਵਿੱਚ ਵੀ ਅੱਪਡੇਟ ਕੀਤਾ ਗਿਆ ਹੈ। ਇਹ ਗੱਡੀ ਸਿਰਫ AWD GT-Line ਵੈਰੀਐਂਟ ਵਿੱਚ ਹੀ ਭਾਰਤ ‘ਚ ਆਈ ਹੈ।

Kia EV6 ਦੀ ਪਾਵਰ

ਭਾਰਤੀ ਬਾਜ਼ਾਰ ‘ਚ ਲਾਂਚ ਕੀਤੀ ਗਈ Kia EV6 GT-Line ਵਿੱਚ ਦੋ ਇਲੈਕਟ੍ਰਿਕ ਮੋਟਰਾਂ ਇਸ ਕਾਰ ਦੇ ਫਰੰਟ 'ਤੇ ਲਗਾਈ ਗਈਆਂ ਹਨ। ਇਹ ਕਾਰ AWD ਮੋਡ ‘ਤੇ ਕੰਮ ਕਰਦੀ ਹੈ। ਇਸ ਇਲੈਕਟ੍ਰਿਕ ਕਾਰ ਵਿੱਚ ਲੱਗੀ ਮੋਟਰ 325 hp ਦੀ ਪਾਵਰ ਅਤੇ 605 Nm ਦਾ ਟੌਰਕ ਜਨਰੇਟ ਕਰਦੀ ਹੈ। ਇਹ ਗੱਡੀ ਕੇਵਲ 5.3 ਸਕਿੰਟ ਵਿੱਚ 0 ਤੋਂ 100 kmph ਦੀ ਰਫ਼ਤਾਰ ਹਾਸਲ ਕਰ ਸਕਦੀ ਹੈ ਅਤੇ ਇਸ ਨੂੰ ਵਾਪਸ ਹੌਲੀ ਹੋਣ ਵਿੱਚ ਸਿਰਫ 0.1 ਸਕਿੰਟ ਦਾ ਸਮਾਂ ਲੱਗਦਾ ਹੈ।

Kia ਦੀ ਇਲੈਕਟ੍ਰਿਕ ਕਾਰ ਦੀ ਰੇਂਜ

Kia EV6 ਵਿੱਚ ਨਿਕਲ-ਮੈਗਨੀਜ਼-ਕੋਬਾਲਟ (NMC) ਨਾਲ ਬਣਿਆ 84 kWh ਦਾ ਬੈਟਰੀ ਪੈਕ ਲਗਾਇਆ ਗਿਆ ਹੈ। ਜਦਕਿ ਇਸ ਗੱਡੀ ਦੇ ਪਿਛਲੇ ਮਾਡਲ ਵਿੱਚ 77.4 kWh ਯੂਨਿਟ ਦਾ ਬੈਟਰੀ ਪੈਕ ਸੀ। ਇਹ ਨਵਾਂ ਬੈਟਰੀ ਪੈਕ ਪੁਰਾਣੇ ਮਾਡਲ ਨਾਲੋਂ ਹਲਕਾ ਹੈ ਅਤੇ 8% ਵੱਧ ਪਾਵਰ ਦੇਣ ਦਾ ਦਾਅਵਾ ਕਰਦਾ ਹੈ। Kia EV6 ਆਪਣੇ ਇਸ ਨਵੇਂ ਬੈਟਰੀ ਪੈਕ ਨਾਲ 663 ਕਿਲੋਮੀਟਰ ਦੀ ਰੇਂਜ ਪ੍ਰਦਾਨ ਕਰਨ ਦਾ ਦਾਅਵਾ ਕਰਦੀ ਹੈ।

Kia EV6 ਕਿੰਨੇ ਸਮੇਂ ਵਿੱਚ ਚਾਰਜ ਹੋਵੇਗੀ?

Kia ਦੀ ਇਸ ਇਲੈਕਟ੍ਰਿਕ ਕਾਰ ਨੂੰ ਚਾਰਜ ਕਰਨ ਲਈ 350 kW ਦੇ DC ਚਾਰਜਰ ਦੀ ਵਰਤੋਂ ਕੀਤੀ ਜਾ ਸਕਦੀ ਹੈ, ਜਿਸ ਨਾਲ ਇਹ ਗੱਡੀ 10% ਤੋਂ 80% ਤੱਕ ਕੇਵਲ 18 ਮਿੰਟ ਵਿੱਚ ਚਾਰਜ ਹੋ ਸਕਦੀ ਹੈ। ਇਸ ਤੋਂ ਇਲਾਵਾ, 50 kW DC ਚਾਰਜਰ ਨਾਲ ਵੀ ਇਸ ਗੱਡੀ ਨੂੰ ਚਾਰਜ ਕੀਤਾ ਜਾ ਸਕਦਾ ਹੈ, ਜਿਸ ਵਿੱਚ 73 ਮਿੰਟ ਦਾ ਸਮਾਂ ਲੱਗੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Embed widget