ਪੜਚੋਲ ਕਰੋ

ਵੱਡੀ SUV ਦੀ ਛੁੱਟੀ ਕਰਨ ਆ ਰਹੀ ਹੈ Kia Seltos Facelift, ਸਪੋਰਟੀ ਲੁੱਕ ਅਤੇ ਸ਼ਾਨਦਾਰ ਫੀਚਰਸ ਨਾਲ ਹੋਵੇਗੀ ਲੈਸ

Kia Seltos Facelift: ਗਲੋਬਲ ਬਾਜ਼ਾਰ ਵਿੱਚ, Kia Motors ਨੇ ਆਪਣੀ ਧਾਕੜ SUV, Kia Seltos Facelift ਦੇ ਰਹੱਸ ਤੋਂ ਪਰਦਾ ਹਟਾ ਦਿੱਤਾ ਹੈ।

Kia Seltos Facelift: ਗਲੋਬਲ ਬਾਜ਼ਾਰ ਵਿੱਚ, Kia Motors ਨੇ ਆਪਣੀ ਧਾਕੜ SUV, Kia Seltos Facelift ਦੇ ਰਹੱਸ ਤੋਂ ਪਰਦਾ ਹਟਾ ਦਿੱਤਾ ਹੈ। ਇਸ ਜ਼ਬਰਦਸਤ ਮਿਡਸਾਈਜ਼ SUV ਨੂੰ ਸਾਰੇ ਸਟੈਂਡਰਡ ਫੀਚਰਜ਼ ਦੇ ਨਾਲ ਇੱਕ ਸ਼ਾਨਦਾਰ ਲੁੱਕ ਵੀ ਮਿਲੇਗੀ। ਆਉਣ ਵਾਲੇ ਸਮੇਂ 'ਚ ਇਸ SUV ਦੀ ਪੇਸ਼ਕਸ਼ ਭਾਰਤ 'ਚ ਵੀ ਦੇਖਣ ਨੂੰ ਮਿਲ ਸਕਦੀ ਹੈ।

Kia Seltos ਨੂੰ ਭਾਰਤੀ ਬਾਜ਼ਾਰ 'ਚ ਲਾਂਚ ਹੋਏ 3 ਸਾਲ ਹੋ ਚੁੱਕੇ ਹਨ ਅਤੇ ਪਿਛਲੇ ਕੁਝ ਸਾਲਾਂ 'ਚ ਇਸ ਕਾਰ ਦੇ ਲੱਖਾਂ ਯੂਨਿਟਸ ਵੀ ਵਿਕ ਚੁੱਕੇ ਹਨ। ਹਾਲਾਂਕਿ, kia Seltos ਦੀ ਵਿਕਰੀ ਦੀ ਦਰ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਗਿਰਾਵਟ ਦੇਖੀ ਗਈ ਹੈ। ਇਸ ਸਭ ਦੇ ਵਿਚਕਾਰ, ਕੰਪਨੀ ਕੀਆ ਸੇਲਟੋਸ ਦੇ ਫੇਸਲਿਫਟ ਮਾਡਲ ਨੂੰ ਸ਼ਾਨਦਾਰ ਲੁੱਕ ਅਤੇ ਆਕਰਸ਼ਕ ਫੀਚਰਜ਼ ਦੇ ਨਾਲ ਪੇਸ਼ ਕਰਨ ਦੀ ਚਰਚਾ ਹੈ।

ਦੇਖਣ ਨੂੰ ਮਿਲਣਗੇ ਬੇਹਤਰੀਨ ਫੀਚਰਜ਼ 
Kia Seltos Facelift ਨੂੰ 14 ਜੁਲਾਈ 2022 ਨੂੰ ਕੋਰੀਆ ਵਿੱਚ ਹੋਣ ਵਾਲੇ ਬੁਸਾਨ ਇੰਟਰਨੈਸ਼ਨਲ ਆਟੋ ਸ਼ੋਅ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ। ਆਟੋ ਸ਼ੋਅ 'ਚ ਪ੍ਰਦਰਸ਼ਨ ਤੋਂ ਬਾਅਦ ਕੰਪਨੀ ਇਸ SUV ਨੂੰ ਭਾਰਤ 'ਚ ਡੈਬਿਊ ਕਰਨ ਦੀ ਤਿਆਰੀ ਕਰ ਰਹੀ ਹੈ। ਜੇਕਰ ਅਸੀਂ Kia ਸੇਲਟੋਸ ਫੇਸਲਿਫਟ ਦੀ ਲੁੱਕ ਅਤੇ ਫੀਚਰਜ਼ ਦੀ ਗੱਲ ਕਰੀਏ, ਤਾਂ ਇਹ ਮਿਡਸਾਈਜ਼ SUV ਨਵੇਂ ਡਿਜ਼ਾਈਨ ਅਲਾਏ ਵ੍ਹੀਲ, ਨਵੇਂ LED ਟੇਲਲੈਂਪਸ, ਵੱਡੇ ਏਅਰ ਡੈਮ, ਨਵੇਂ LED ਹੈੱਡਲੈਂਪਸ, DRL ਅਤੇ ਨਵੇਂ ਡਿਜ਼ਾਈਨ ਗ੍ਰਿਲ ਨਾਲ ਲੈਸ ਹੋ ਸਕਦੀ ਹੈ। ਇਸ SUV ਵਿੱਚ, ਤੁਹਾਨੂੰ ਆਕਰਸ਼ਕ ਡੈਸ਼ਬੋਰਡ, ਬ੍ਰਾਊਨ ਅਤੇ ਬਲੈਕ ਫਿਨਿਸ਼ ਦੇ ਨਾਲ ਡਿਊਲ ਟੋਨ ਇੰਟੀਰੀਅਰ, ਐਪਲ ਕਾਰ ਪਲੇ ਸਪੋਰਟ ਦੇ ਨਾਲ ਟੱਚਸਕ੍ਰੀਨ ਇੰਫੋਟੇਨਮੈਂਟ ਸਿਸਟਮ, ਸਟੈਂਡਰਡ 6 ਏਅਰਬੈਗਸ, ਪੈਨੋਰਾਮਿਕ ਸਨਰੂਫ, ਐਡਵਾਂਸਡ ਡਰਾਈਵਰ ਅਸਿਸਟੈਂਟ ਸਿਸਟਮ ਅਤੇ ਵਾਇਰਲੈੱਸ Android Auto ਵਰਗੀਆਂ ਸਾਰੀਆਂ ਵਧੀਆ ਅਤੇ ਸਟੈਂਡਰਡ ਸੇਫਟੀ ਫੀਚਰਜ਼ ਦੇਖਣ ਨੂੰ ਮਿਲ ਸਕਦੇ ਹਨ। 

ਪਾਵਰਫੁੱਲ ਇੰਜਣ ਨਾਲ ਹੋਵੇਗੀ ਲੈਸ 
Kia Seltos Facelift ਦੇ ਇੰਜਣ ਅਤੇ ਪਾਵਰ ਦੀ ਗੱਲ ਕਰੀਏ ਤਾਂ ਇਹ SUV ਪੈਟਰੋਲ ਅਤੇ ਡੀਜ਼ਲ ਦੋਨਾਂ ਆਪਸ਼ਨਜ਼ ਵਿੱਚ ਉਪਲਬਧ ਹੋਵੇਗੀ। ਇਸ SUV ਦੇ ਸਾਰੇ ਪਾਵਰਫੁੱਲ ਇੰਜਣ ਹਲਕੇ ਹਾਈਬ੍ਰਿਡ ਟੈਕਨਾਲੋਜੀ ਦੇ ਨਾਲ ਹੋਣਗੇ, ਜਿਸ ਵਿੱਚ ਤੁਹਾਨੂੰ 1.4 ਲੀਟਰ ਟਰਬੋ ਪੈਟਰੋਲ ਇੰਜਣ ਮਿਲੇਗਾ, ਜੋ 138bhp ਦੀ ਪਾਵਰ ਜਨਰੇਟ ਕਰੇਗਾ, 1.5 ਲੀਟਰ ਨੈਚੁਰਲੀ ਐਸਪੀਰੇਟਿਡ ਪੈਟਰੋਲ ਇੰਜਣ, ਜੋ 114bhp ਦੀ ਪਾਵਰ ਜਨਰੇਟ ਕਰੇਗਾ ਅਤੇ 1.5 ਲੀਟਰ ਟਰਬੋ ਡੀਜ਼ਲ ਇੰਜਣ ਵੀ ਉਪਲਬਧ ਹੋਵੇਗਾ।ਜਿਸ ਵਿੱਚ 114bhp ਤੱਕ ਦੀ ਪਾਵਰ ਜਨਰੇਟ ਕਰਨ ਦੀ ਸਮਰੱਥਾ ਹੋਵੇਗੀ। ਜੇਕਰ ਗਿਅਰਬਾਕਸ ਦੀ ਗੱਲ ਕਰੀਏ ਤਾਂ ਤੁਹਾਨੂੰ ਇਸ SUV ਵਿੱਚ ਮੌਜੂਦਾ ਮਾਡਲ ਦੇ ਮੁਕਾਬਲੇ ਬਿਹਤਰ ਗਿਅਰਬਾਕਸ ਵਿਕਲਪ ਵੀ ਦੇਖਣ ਨੂੰ ਮਿਲਣਗੇ। ਰਿਪੋਰਟਾਂ ਮੁਤਾਬਕ Kia Seltos Facelift ਨੂੰ ਰੇਡੀਓ ਡਿਟੈਕਸ਼ਨ ਅਤੇ ਰੇਂਜਿੰਗ ਸੈਂਸਰ (RADAS) ਨਾਲ ਵੀ ਲੈਸ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget