ਪੜਚੋਲ ਕਰੋ

Kia Pick-Up Truck: Kia ਲੈ ਕੇ ਆ ਰਹੀ ਹੈ ਆਪਣਾ ਪਹਿਲਾ Pick-Up Truck, ਅਗਲੇ ਸਾਲ 2025 ਵਿੱਚ ਲਾਂਚ ਹੋਵੇਗਾ

Kia Tasman First Pick-up Truck: Kia ਨੇ ਗਲੋਬਲ ਮਾਰਕੀਟ ਵਿੱਚ ਆਪਣਾ ਪਹਿਲਾ ਪਿਕ-ਅੱਪ ਟਰੱਕ ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਸੈਗਮੈਂਟ ਵਿੱਚ ਆਪਣੀ ਸ਼ੁਰੂਆਤ ਦੇ ਨਾਲ, ਕੀਆ ਨੂੰ ਕਈ ਵੱਡੀਆਂ ਕੰਪਨੀਆਂ ਨੂੰ ਟੱਕਰ ਦੇਣੀ ਪੈ ਸਕਦੀ ਹੈ।

Kia Tasman First Pick-up Truck: ਕਾਰਾਂ ਦੇ ਨਾਲ, Kia ਨੇ ਪਿਕ-ਅੱਪ ਟਰੱਕਾਂ ਦਾ ਨਿਰਮਾਣ ਵੀ ਸ਼ੁਰੂ ਕਰ ਦਿੱਤਾ ਹੈ। Kia ਨੇ ਗਲੋਬਲ ਮਾਰਕੀਟ ਵਿੱਚ ਆਪਣਾ ਪਹਿਲਾ ਪਿਕ-ਅੱਪ ਟਰੱਕ ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਸੈਗਮੈਂਟ ਵਿੱਚ ਆਪਣੀ ਸ਼ੁਰੂਆਤ ਦੇ ਨਾਲ, ਕੀਆ ਨੂੰ ਕਈ ਵੱਡੀਆਂ ਕੰਪਨੀਆਂ ਨੂੰ ਟੱਕਰ ਦੇਣੀ ਪੈ ਸਕਦੀ ਹੈ।Kia ਸਾਲ 2025 ਵਿੱਚ ਪਿਕ-ਅੱਪ ਟਰੱਕ ਸੈਗਮੈਂਟ ਵਿੱਚ ਦਾਖਲ ਹੋਣ ਜਾ ਰਹੀ ਹੈ। ਕੀਆ ਨੇ ਇਸ ਨਵੇਂ ਪਿਕ-ਅੱਪ ਟਰੱਕ ਦਾ ਨਾਂ ਤਸਮਾਨ ਰੱਖਿਆ ਹੈ। Kia ਇਸ ਨਵੇਂ ਟਰੱਕ ਦੇ ਨਾਲ ਪਿਕ-ਅੱਪ ਟਰੱਕ ਸੈਗਮੈਂਟ ਵਿੱਚ ਗਲੋਬਲ ਡੈਬਿਊ ਕਰਨ ਜਾ ਰਹੀ ਹੈ। ਕੰਪਨੀ ਇਸ ਨਵੇਂ ਟਰੱਕ ਨੂੰ ਕੋਰੀਆ, ਆਸਟ੍ਰੇਲੀਆ, ਅਫਰੀਕਾ ਅਤੇ ਮੱਧ ਪੂਰਬ ਦੇ ਬਾਜ਼ਾਰਾਂ 'ਚ ਲਾਂਚ ਕਰੇਗੀ।

Kia ਦੇ ਪਿਕ-ਅੱਪ ਟਰੱਕ ਦੀ ਪਾਵਰਟ੍ਰੇਨ ਹੋਵੇਗੀ ਦਮਦਾਰ 
Kia ਦਾ ਪਹਿਲਾ ਪਿਕ-ਅੱਪ ਟਰੱਕ 2.ਲੀਟਰ, 4-ਸਿਲੰਡਰ ਟਰਬੋ-ਡੀਜ਼ਲ ਇੰਜਣ ਨਾਲ ਲੈਸ ਹੋ ਸਕਦਾ ਹੈ। ਇਸ ਤੋਂ ਇਲਾਵਾ, ਕੰਪਨੀ 8-ਸਪੀਡ ਟਾਰਕ ਕਨਵਰਟਰ ਆਟੋਮੈਟਿਕ ਟ੍ਰਾਂਸਮਿਸ਼ਨ ਵੀ ਪ੍ਰਦਾਨ ਕਰ ਸਕਦੀ ਹੈ। ਇਹ ਕੰਪਨੀ ਇਸ ਟਰੱਕ ਨੂੰ ਆਲ-ਵ੍ਹੀਲ ਡਰਾਈਵ ਜਾਂ 4*4 ਆਫਰ ਨਾਲ ਲਿਆ ਸਕਦੀ ਹੈ। ਭਵਿੱਖ ਵਿੱਚ, ਇਸ ਟਰੱਕ ਦੀ ਕਾਰਗੁਜ਼ਾਰੀ 'ਤੇ ਕੰਮ ਕਰਦੇ ਹੋਏ, Kia V6 ਪਾਵਰਟ੍ਰੇਨ ਵੀ ਪ੍ਰਦਾਨ ਕਰ ਸਕਦੀ ਹੈ। ਪਰ, ਕੰਪਨੀ ਨੇ ਅਜੇ ਤੱਕ ਇਸ ਟਰੱਕ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।

Kia Tasman ਇਨ੍ਹਾਂ ਕੰਪਨੀਆਂ ਨਾਲ ਮੁਕਾਬਲਾ ਕਰੇਗੀ
ਪਿਕ-ਅੱਪ ਟਰੱਕ ਸੈਗਮੈਂਟ 'ਚ ਕਿਆ ਤਸਮਾਨ ਦੇ ਡੈਬਿਊ ਨਾਲ ਕਈ ਵੱਡੀਆਂ ਕੰਪਨੀਆਂ ਨਾਲ ਮੁਕਾਬਲਾ ਹੋਵੇਗਾ। Kia Tasman Ford Ranger, Hyundai Santa Cruz ਅਤੇ Volkswagen Amarok ਦੇ ਨਾਲ ਟੱਕਰ ਦੇ ਸਕਦੀ ਹਾਂ। ਹਾਲ ਹੀ 'ਚ ਕਿਆ ਨੇ ਟੈਸਟਿੰਗ ਲਈ ਆਸਟ੍ਰੇਲੀਆ ਦੀਆਂ ਸੜਕਾਂ 'ਤੇ ਆਪਣਾ ਪਿਕ-ਅੱਪ ਟਰੱਕ ਲਾਂਚ ਕੀਤਾ ਸੀ। ਇਸ Kia ਟਰੱਕ ਦੇ ਭਾਰਤ 'ਚ ਆਉਣ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

ਨਵੀਂ Creta N Line 'ਚ ਕੀ ਹੋਵੇਗਾ ਖਾਸ? ਇੰਜਣ ਤੋਂ ਲੈਕੇ ਲਾਂਚ ਤੱਕ ਜਾਣੋ ਇਕੱਲੀ-ਇਕੱਲੀ ਗੱਲ
ਨਵੀਂ Creta N Line 'ਚ ਕੀ ਹੋਵੇਗਾ ਖਾਸ? ਇੰਜਣ ਤੋਂ ਲੈਕੇ ਲਾਂਚ ਤੱਕ ਜਾਣੋ ਇਕੱਲੀ-ਇਕੱਲੀ ਗੱਲ
Bike Winter Care Tips : ਸਰਦੀਆਂ 'ਚ ਬਾਈਕ ਦੀ ਟੈਂਕੀ ਫੁੱਲ ਰੱਖਣੀ ਚਾਹੀਦੀ ਜਾਂ ਖਾਲੀ? ਜਾਣੋ ਸਹੀ ਤਰੀਕਾ
Bike Winter Care Tips : ਸਰਦੀਆਂ 'ਚ ਬਾਈਕ ਦੀ ਟੈਂਕੀ ਫੁੱਲ ਰੱਖਣੀ ਚਾਹੀਦੀ ਜਾਂ ਖਾਲੀ? ਜਾਣੋ ਸਹੀ ਤਰੀਕਾ
ਨਵੇਂ ਸਾਲ 'ਚ ਮਹਿੰਗੀਆਂ ਹੋਣਗੀਆਂ Audi ਦੀਆਂ ਆਹ ਕਾਰਾਂ, ਜਾਣੋ ਕਿੰਨਾ ਵਧੇਗਾ ਰੇਟ
ਨਵੇਂ ਸਾਲ 'ਚ ਮਹਿੰਗੀਆਂ ਹੋਣਗੀਆਂ Audi ਦੀਆਂ ਆਹ ਕਾਰਾਂ, ਜਾਣੋ ਕਿੰਨਾ ਵਧੇਗਾ ਰੇਟ
Honda Car Discounts: ਕਾਰ ਲਵਰਸ ਲਈ ਖੁਸ਼ਖਬਰੀ, ਨਵੰਬਰ 'ਚ ਹੋਂਡਾ ਕਾਰਾਂ 'ਤੇ 1.86 ਲੱਖ ਤੱਕ ਦੀ ਬੰਪਰ ਛੋਟ, ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਨਵੰਬਰ 'ਚ ਹੋਂਡਾ ਕਾਰਾਂ 'ਤੇ 1.86 ਲੱਖ ਤੱਕ ਦੀ ਬੰਪਰ ਛੋਟ, ਖਰੀਦਣ ਵਾਲਿਆਂ ਦੀ ਲੱਗੀ ਕਤਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Embed widget