ਪੜਚੋਲ ਕਰੋ

Top Selling car: ਭਾਰਤ 'ਚ ਪੈਰ ਧਰਦਿਆਂ ਹੀ ਵਿਦੇਸ਼ੀ ਕਾਰ ਕੰਪਨੀ ਨੇ ਮਚਾਈ ਧੂਮ, 14 ਮਹੀਨਿਆਂ 'ਚ ਹੀ ਵੇਚ ਦਿੱਤੀਆਂ 1.5 ਲੱਖ ਕਾਰਾਂ

ਕੰਪਨੀ ਨੇ ਪਿਛਲੇ ਮਹੀਨੇ 21,021 ਕਾਰਾਂ ਵੇਚੀਆਂ। ਕੀਆ ਨੇ ਸਿਰਫ 14 ਮਹੀਨਿਆਂ ਵਿੱਚ 1.5 ਲੱਖ ਯੂਨਿਟ ਵੇਚਣ ਦਾ ਅੰਕੜਾ ਪਾਰ ਕਰ ਲਿਆ। ਕੀਆ ਨੇ ਆਪਣੀ ਪਹਿਲੀ ਕਾਰ Kia Seltos ਭਾਰਤ ਵਿੱਚ ਲਾਂਚ ਕੀਤੀ ਹੈ।

ਨਵੀਂ ਦਿੱਲੀ: ਭਾਰਤੀ ਕਾਰ ਬਾਜ਼ਾਰ 'ਚ ਕੀਆ ਮੋਟਰਜ਼ ਨੇ ਕਾਰ ਦੀ ਵਿਕਰੀ ਦੇ ਮਾਮਲੇ 'ਚ ਜ਼ਬਰਦਸਤ ਕਮਾਈ ਕੀਤੀ ਹੈ। ਕੰਪਨੀ ਨੇ ਹੁਣ ਤੱਕ ਭਾਰਤ ਵਿੱਚ ਡੇਢ ਲੱਖ ਤੋਂ ਵੱਧ ਵਾਹਨ ਵੇਚੇ ਹਨ। ਕੀਆ ਮੋਟਰਜ਼ ਨੇ ਪਿਛਲੇ ਸਾਲ ਅਗਸਤ ਵਿੱਚ ਭਾਰਤ ਵਿੱਚ ਦਸਤਕ ਦਿੱਤੀ ਸੀ ਜਿਸ ਦੇ ਬਾਅਦ ਕੰਪਨੀ ਨੂੰ ਬਹੁਤ ਵਧੀਆ ਰਿਸਪਾਂਸ ਮਿਲਿਆ। ਕੀਆ ਨੇ ਆਪਣੀ ਪਹਿਲੀ ਕਾਰ Kia Seltos ਭਾਰਤ ਵਿੱਚ ਲਾਂਚ ਕੀਤੀ ਹੈ। ਪਿਛਲੇ ਮਹੀਨੇ ਦੀ ਜ਼ਬਰਦਸਤ ਵਿਕਰੀ: ਦੱਸ ਦਈਏ ਕਿ ਕੀਆ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਿਛਲੇ ਮਹੀਨੇ ਸਭ ਤੋਂ ਵੱਧ ਵਿਕਰੀ ਕੀਤੀ। ਕੰਪਨੀ ਨੇ ਪਿਛਲੇ ਮਹੀਨੇ 21,021 ਕਾਰਾਂ ਵੇਚੀਆਂ। ਕੀਆ ਨੇ ਸਿਰਫ 14 ਮਹੀਨਿਆਂ ਵਿੱਚ 1.5 ਲੱਖ ਯੂਨਿਟ ਵੇਚਣ ਦਾ ਅੰਕੜਾ ਪਾਰ ਕਰ ਲਿਆ ਹੈ। ਕੰਪਨੀ ਨੇ ਇਸ ਸਾਲ Kia Sonet ਨੂੰ ਲਾਂਚ ਕੀਤਾ: ਕੀਆ ਨੇ ਇਸ ਸਾਲ ਆਪਣੀ ਕਾਰ Kia Sonet ਨੂੰ ਲਾਂਚ ਕੀਤੀ। ਇਸ ਕਾਰ ਨੂੰ ਭਾਰਤੀ ਬਾਜ਼ਾਰ ਵਿੱਚ ਚੰਗਾ ਹੁੰਗਾਰਾ ਮਿਲ ਰਿਹਾ ਹੈ। ਭਾਰਤ ਵਿਚ ਕੀਆ ਸੋਨੈੱਟ ਦੀ ਸ਼ੁਰੂਆਤੀ ਕੀਮਤ 6.71 ਲੱਖ ਰੁਪਏ ਹੈ। ਇਸ ਕਾਰ ਦੇ ਟਾਪ ਮਾਡਲ ਦੀ ਕੀਮਤ 11.99 ਲੱਖ ਰੁਪਏ ਹੈ। ਕੀਆ ਸੋਨੈੱਟ ਦਾ ਪ੍ਰੋਡਕਸ਼ਨ ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਪਲਾਂਟ ਵਿੱਚ ਕੀਤਾ ਗਿਆ ਹੈ। ਇਹ ਕਾਰ iMT ਤੇ ਵਾਇਰਸ ਪ੍ਰੋਟੈਕਸ਼ਨ ਵਰਗੀਆਂ ਹਾਈ ਟੇਕ ਫੀਚਰਸ ਨਾਲ ਪੇਸ਼ ਕੀਤਾ ਗਿਆ ਹੈ। chakka jam punjab: 12 ਵੱਜਦਿਆਂ ਹੀ ਪੰਜਾਬ 'ਚ ਥਮ ਜਾਏਗੀ ਆਵਾਜਾਈ, ਕਿਸਾਨਾਂ ਨੇ ਸੰਭਾਲੇ ਮੋਰਚੇ Hyundai Creta ਦੀ ਹੋਈ ਜ਼ਬਰਦਸਤ ਸੇਲ: ਹੁੰਡਈ ਕ੍ਰੇਟਾ ਇੱਕ ਵਾਰ ਫਿਰ ਆਪਣੇ ਸੈਗਮੇਂਟ 'ਚ ਟਾਪ 'ਤੇ ਆਈ ਹੈ। ਇਹ ਕਾਰ ਆਪਣੇ ਸੈਗਮੇਂਟ ਵਿਚ ਸਭ ਤੋਂ ਜ਼ਿਆਦਾ ਵਿਕਣ ਵਾਲੀ ਕਾਰ ਬਣ ਗਈ ਹੈ। ਐਸਯੂਵੀ ਸੈਗਮੇਂਟ ਵਿੱਚ ਇਸ ਕਾਰ ਨੇ ਪਿਛਲੇ ਮਹੀਨੇ 14 ਹਜ਼ਾਰ ਤੋਂ ਵੱਧ ਯੂਨਿਟ ਵੇਚੇ। ਇਸ ਮਾਮਲੇ ਵਿੱਚ ਇਸ ਕਾਰ ਨੇ ਆਪਣੇ ਸਾਰੇ ਪ੍ਰਤੀਯੋਗੀ ਨੂੰ ਪਿੱਛੇ ਛੱਡ ਦਿੱਤਾ। ਚੱਕਾ ਜਾਮ ਪੰਜਾਬ : ਇਹ 1947 ਤੋਂ ਬਾਅਦ ਸਭ ਤੋਂ ਵੱਡਾ ਅੰਦੋਲਨ - ਪੰਧੇਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Cheapest Cars: ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget