ਪੜਚੋਲ ਕਰੋ

Motor Vehicle Act: ਇੱਕ ਨਹੀਂ ਹੁਣ ਦੋ ਹੈਲਮੇਟ ਲਾਜ਼ਮੀ, ਜਾਣੋ ਨਵਾਂ ਨਿਯਮ

ਮੋਟਰ ਵਹੀਕਲ ਐਕਟ: ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਵਾਹਨ ਨਿਰਮਾਤਾ ਵੱਲੋਂ ਬੀਐਸਆਈ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਗਾਹਕਾਂ ਨੂੰ ਦੋ ਹੈਲਮੇਟ ਦੇਣ ਦੇ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ਼ (ਸਿਆਮ) ਨਾਲ 8 ਦੋ ਪਹੀਆ ਵਾਹਨ ਨਿਰਮਾਤਾਵਾਂ ਨੂੰ ਵੀ ਇਹ ਨਿਰਦੇਸ਼ ਦਿੱਤੇ ਗਏ ਹਨ।

ਨਵੀਂ ਦਿੱਲੀ: ਮਹਾਰਾਸ਼ਟਰ ਸਰਕਾਰ ਨੇ ਸੜਕ ਹਾਦਸਿਆਂ 'ਚ ਜਾਨ-ਮਾਲ ਦੇ ਨੁਕਸਾਨ ਨੂੰ ਵੇਖਦਿਆਂ ਵੱਡਾ ਕਦਮ ਚੁੱਕਿਆ ਹੈ। ਮਹਾਰਾਸ਼ਟਰ ਦੇ ਟਰਾਂਸਪੋਰਟ ਕਮਿਸ਼ਨਰ ਨੇ ਸੀਆਈਐਮ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਮੈਂਬਰਾਂ ਨੂੰ ਕੇਂਦਰੀ ਮੋਟਰ ਵਾਹਨ ਨਿਯਮਾਂ, 1989 ਦੇ ਨਿਯਮ 138 (4) ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸੂਚਿਤ ਕਰੇ। ਇਸ ਨਿਯਮ ਮੁਤਾਬਕ ਸਾਰੇ ਦੋਪਹੀਆ ਵਾਹਨਾਂ ਦੀ ਵਿਕਰੀ ਦੌਰਾਨ ਵਾਹਨ ਖਰੀਦਦਾਰ ਨੂੰ ਦੋ ਹੈਲਮੇਟ ਪ੍ਰਦਾਨ ਕਰਨਾ ਲਾਜ਼ਮੀ ਹੋਵੇਗਾ। ਸਿਰਫ ਇਹੀ ਨਹੀਂ, ਵਾਹਨ ਖਰੀਦਦੇ ਸਮੇਂ ਦੋਵਾਂ ਹੈਲਮੇਟ ਦਾ ਵੇਰਵਾ ਵਾਹਨ ਨਾਲ ਪ੍ਰਦਾਨ ਕੀਤੇ ਗਏ ਦਸਤਾਵੇਜ਼ਾਂ ਨਾਲ ਜੋੜਿਆ ਜਾਣਾ ਚਾਹੀਦਾ ਹੈ, ਤਾਂ ਜੋ ਇਸ ਗੱਲ ਦੀ ਪੁਸ਼ਟੀ ਕੀਤੀ ਜਾ ਸਕੇ ਕਿ ਡੀਲਰਸ਼ਿਪ ਨੇ ਵਾਹਨ ਵੇਚਣ ਸਮੇਂ ਖਰੀਦਦਾਰ ਨੂੰ ਦੋਵੇਂ ਹੈਲਮਟ ਪ੍ਰਦਾਨ ਕੀਤੇ ਸੀ। ਵਾਹਨ ਦੀ ਰਜਿਸਟਰੀਕਰਨ ਦੇ ਸਮੇਂ ਇਹ ਦੋਵੇਂ ਹੈਲਮੇਟ ਆਰਟੀਓ 'ਚ ਪੇਸ਼ ਕਰਨੇ ਪੈਣਗੇ। ਉਸ ਤੋਂ ਬਾਅਦ ਹੀ ਵਾਹਨ ਰਜਿਸਟਰ ਹੋ ਸਕਣਗੇ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਟ੍ਰਾਂਸਪੋਰਟ ਕਮਿਸ਼ਨਰ ਦਫ਼ਤਰ ਨੂੰ ਜਨਹਿਤ ਪਟੀਸ਼ਨ (ਪੀਆਈਐਲ) ਦੇ ਅਧਾਰ ‘ਤੇ ਨਿਰਦੇਸ਼ ਦਿੱਤਾ ਸੀ ਕਿ ਜੇ ਉਹ ਇਨ੍ਹਾਂ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ ਤਾਂ ਪੂਰੇ ਰਾਜ ਵਿੱਚ ਵਾਹਨਾਂ ਦੀ ਰਜਿਸਟ੍ਰੇਸ਼ਨ ਰੋਕ ਦਿੱਤੀ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ

ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ

ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ

ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ
ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਹੋਲਾ-ਮਹੱਲਾ 'ਤੇ ਜਾਂਦਿਆਂ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਏ ਗੰਭੀਰ ਜ਼ਖ਼ਮੀ

ਘੱਟ ਪਾਣੀ ਪੀਣ ਨਾਲ ਹੁੰਦੀਆਂ ਇਹ ਦਿੱਕਤਾਂ, ਜਾਣੋ ਸਿਹਤ ਮਾਹਿਰਾਂ ਤੋਂ ਕੀ ਹੈ ਸਹੀ ਮਾਤਰਾ

Punjab News: ਪੰਜਾਬ ਦੀਆਂ ਔਰਤਾਂ ਲਈ Good News, ਇਸ ਦਿਨ ਖਾਤਿਆਂ 'ਚ ਆਉਣਗੇ ਹਜ਼ਾਰ-ਹਜ਼ਾਰ ਰੁਪਏ; ਪੜ੍ਹੋ ਪੂਰੀ ਖਬਰ...
ਪੰਜਾਬ ਦੀਆਂ ਔਰਤਾਂ ਲਈ Good News, ਇਸ ਦਿਨ ਖਾਤਿਆਂ 'ਚ ਆਉਣਗੇ ਹਜ਼ਾਰ-ਹਜ਼ਾਰ ਰੁਪਏ; ਪੜ੍ਹੋ ਪੂਰੀ ਖਬਰ...
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਜਾਇਦਾਦ 'ਤੇ ਚੱਲਿਆ ਪੀਲਾ ਪੰਜਾ

Embed widget