ਪੜਚੋਲ ਕਰੋ

Mahindra Car Discount: ਮਹਿੰਦਰਾ ਆਪਣੀਆਂ ਕਾਰਾਂ 'ਤੇ ਦੇ ਰਹੀ ਹੈ ਜ਼ਬਰਦਸਤ ਡਿਸਕਾਊਂਟ ਆਫਰ, ਜਲਦੀ ਉਠਾਓ ਮੌਕੇ ਦਾ ਫਾਇਦਾ

Mahindra XUV300: ਇਹ ਇੱਕ ਸਬ-4 ਮੀਟਰ SUV ਹੈ, ਜਿਸ 'ਤੇ ਮਹਿੰਦਰਾ 30,000 ਰੁਪਏ ਦੀ ਨਕਦ ਛੋਟ ਅਤੇ 10,000 ਰੁਪਏ ਦੀ ਮੁਫਤ ਐਕਸੈਸਰੀਜ਼ ਦੀ ਪੇਸ਼ਕਸ਼ ਕਰ ਰਹੀ ਹੈ। ਇਸ ਤਰ੍ਹਾਂ, ਇਸ ਵਾਹਨ ਦੀ ਖਰੀਦ 'ਤੇ ਕੁੱਲ 40,000 ਰੁਪਏ ਤੱਕ ਦੀ ਬਚਤ...

Discounts On Mahindra Cars: ਭਾਰਤੀ ਵਾਹਨ ਨਿਰਮਾਤਾ ਕੰਪਨੀ ਮਹਿੰਦਰਾ ਆਪਣੀਆਂ SUV ਕਾਰਾਂ 'ਤੇ ਵੱਡੀ ਛੋਟ ਦੇ ਰਹੀ ਹੈ। ਇਸ ਡਿਸਕਾਊਂਟ ਦੇ ਤਹਿਤ ਕੰਪਨੀ ਕੈਸ਼ ਡਿਸਕਾਊਂਟ ਅਤੇ ਫ੍ਰੀ ਐਕਸੈਸਰੀਜ਼ ਦੇ ਰਹੀ ਹੈ। ਕੰਪਨੀ ਦੇ ਇਸ ਡਿਸਕਾਊਂਟ ਦੇ ਤਹਿਤ ਬੋਲੇਰੋ, XUV 300, ਮਹਿੰਦਰਾ ਮਰਾਜ਼ੋ ਅਤੇ Scorpio KUV100 NXT ਵਰਗੀਆਂ SUV ਕਾਰਾਂ ਸ਼ਾਮਿਲ ਹਨ। ਇਹ ਛੋਟ ਦੀਆਂ ਪੇਸ਼ਕਸ਼ਾਂ ਬਹੁਤ ਹੀ ਸੀਮਤ ਸਮੇਂ ਲਈ ਉਪਲਬਧ ਹਨ ਅਤੇ 31 ਅਗਸਤ ਨੂੰ ਖ਼ਤਮ ਹੋਣਗੀਆਂ।

ਜੇਕਰ ਤੁਸੀਂ ਵੀ ਮਹਿੰਦਰਾ ਦੀਆਂ ਇਨ੍ਹਾਂ ਕਾਰਾਂ ਵਿੱਚੋਂ ਕੋਈ ਵੀ ਕਾਰ ਖਰੀਦਣਾ ਚਾਹੁੰਦੇ ਹੋ, ਤਾਂ ਇਹ ਤੁਹਾਡੇ ਲਈ ਵਧੀਆ ਮੌਕਾ ਹੈ। ਤਾਂ ਆਓ ਜਾਣਦੇ ਹਾਂ ਕਿਸ SUV 'ਤੇ ਕਿੰਨਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ।

ਮਹਿੰਦਰਾ ਬੋਲੇਰੋ- ਇਸ ਸਭ ਤੋਂ ਮਸ਼ਹੂਰ ਮਹਿੰਦਰਾ ਕਾਰ ਨੂੰ 1.5L ਡੀਜ਼ਲ ਇੰਜਣ ਮਿਲਦਾ ਹੈ ਜੋ 5-ਸਪੀਡ ਗਿਅਰਬਾਕਸ ਨਾਲ ਮੇਲ ਖਾਂਦਾ ਹੈ। ਮਹਿੰਦਰਾ ਇਸ ਕਾਰ 'ਤੇ 10,000 ਰੁਪਏ ਦੀ ਨਕਦ ਛੂਟ ਅਤੇ 10,000 ਰੁਪਏ ਦੀ ਮੁਫਤ ਐਕਸੈਸਰੀਜ਼ ਦੀ ਪੇਸ਼ਕਸ਼ ਕਰ ਰਹੀ ਹੈ। ਇਸ ਤਰ੍ਹਾਂ ਨਵੀਂ ਬੋਲੇਰੋ ਦੀ ਖਰੀਦ 'ਤੇ 20,000 ਰੁਪਏ ਦੀ ਬਚਤ ਕੀਤੀ ਜਾ ਸਕਦੀ ਹੈ।

ਮਹਿੰਦਰਾ XUV300- ਇਹ ਇੱਕ ਸਬ-4 ਮੀਟਰ SUV ਹੈ, ਜਿਸ 'ਤੇ ਮਹਿੰਦਰਾ 30,000 ਰੁਪਏ ਦੀ ਨਕਦ ਛੋਟ ਅਤੇ 10,000 ਰੁਪਏ ਦੀ ਮੁਫਤ ਐਕਸੈਸਰੀਜ਼ ਦੀ ਪੇਸ਼ਕਸ਼ ਕਰ ਰਹੀ ਹੈ। ਇਸ ਤਰ੍ਹਾਂ, ਇਸ ਵਾਹਨ ਦੀ ਖਰੀਦ 'ਤੇ ਕੁੱਲ 40,000 ਰੁਪਏ ਤੱਕ ਦੀ ਬਚਤ ਕੀਤੀ ਜਾ ਸਕਦੀ ਹੈ। ਇਹ ਕਾਰ ਭਾਰਤੀ ਬਾਜ਼ਾਰ 'ਚ Tata Nexon, Maruti Suzuki Brezza, Hyundai Venue ਅਤੇ Kia Sonet ਨਾਲ ਮੁਕਾਬਲਾ ਕਰਦੀ ਹੈ।

ਮਹਿੰਦਰਾ KUV100 NXT- ਇਹ ਮਹਿੰਦਰਾ ਦੀ ਸਭ ਤੋਂ ਛੋਟੀ SUV ਹੈ। ਕੰਪਨੀ ਇਸ ਕਾਰ 'ਤੇ 15,000 ਰੁਪਏ ਦੀ ਨਕਦ ਛੂਟ ਦੇ ਨਾਲ 10,000 ਰੁਪਏ ਦੇ ਮੁੱਲ ਦੀਆਂ ਮੁਫਤ ਐਕਸੈਸਰੀਜ਼ ਵੀ ਆਫਰ ਕਰ ਰਹੀ ਹੈ। ਕੁੱਲ ਮਿਲਾ ਕੇ, ਗਾਹਕਾਂ ਨੂੰ ਇਸ ਕਾਰ ਦੀ ਖਰੀਦ 'ਤੇ 25,000 ਰੁਪਏ ਦੀ ਛੋਟ ਮਿਲ ਰਹੀ ਹੈ।

ਮਹਿੰਦਰਾ ਮਰਾਜ਼ੋ- ਮਹਿੰਦਰਾ ਨੇ ਇਸ MPV ਦਾ ਉਤਪਾਦਨ ਬਹੁਤ ਘਟਾ ਦਿੱਤਾ ਹੈ। ਇਸ ਗੱਡੀ 'ਚ 1.5-ਲੀਟਰ ਡੀਜ਼ਲ ਇੰਜਣ ਦਿੱਤਾ ਗਿਆ ਹੈ। ਜੋ 121 bhp ਦੀ ਪਾਵਰ ਜਨਰੇਟ ਕਰਦਾ ਹੈ। ਮਹਿੰਦਰਾ ਇਸ ਵਾਹਨ ਦੇ ਚੋਣਵੇਂ ਵੇਰੀਐਂਟ 'ਤੇ 25,000 ਰੁਪਏ ਦੀ ਨਕਦ ਛੋਟ ਦੇ ਰਹੀ ਹੈ। ਹਾਲਾਂਕਿ ਇਸ 'ਤੇ ਕੋਈ ਫ੍ਰੀ ਐਕਸੈਸਰੀਜ਼ ਨਹੀਂ ਦਿੱਤੀ ਜਾ ਰਹੀ ਹੈ।

ਟਾਪ ਹੈਡਲਾਈਨ

Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget