ਪੜਚੋਲ ਕਰੋ

ਕੋਰੋਨਾ ਮਹਾਮਾਰੀ ਕਾਰਨ ਮਹਿੰਦਰਾ ਐਂਡ ਮਹਿੰਦਰਾਂ ਨੂੰ ਵੱਡਾ ਨੁਕਸਾਨ, 3 ਹਜ਼ਾਰ ਕਰੋੜ ਤੋਂ ਵੀ ਵੱਧ ਦਾ ਘਾਟਾ

ਦੇਸ਼ ਦੀ ਸਭ ਤੋਂ ਵੱਡੀ ਵਾਹਨ ਨਿਰਮਾਤਾ 'ਮਹਿੰਦਰਾ ਅਤੇ ਮਹਿੰਦਰਾ' ਨੂੰ 2019-20 ਦੀ ਆਖਰੀ ਤਿਮਾਹੀ 'ਚ ਵੱਡਾ ਘਾਟਾ ਪਿਆ ਹੈ। ਤਾਲਾਬੰਦੀ ਤੋਂ ਪਹਿਲਾਂ ਮਾਰਚ ਵਿੱਚ ਖ਼ਤਮ ਹੋਈ ਆਖਰੀ ਤਿਮਾਹੀ ਵਿੱਚ, ਕੰਪਨੀ ਨੂੰ 3 ਹਜ਼ਾਰ ਕਰੋੜ ਤੋਂ ਵੱਧ ਦਾ ਘਾਟਾ ਪਿਆ ਹੈ।

ਕੋਰੋਨਾਵਾਇਰਸ ਕਾਰਨ ਹੋਈ ਤਾਲਾਬੰਦੀ ਕਾਰਨ ਕਾਰੋਬਾਰ ਦੇ ਨਾਲ ਨਾਲ ਆਟੋਮੋਬਾਈਲ ਉਦਯੋਗ ਨੂੰ ਵੀ ਨੁਕਸਾਨ ਹੋਇਆ ਹੈ। ਹੁਣ ਇਸਦਾ ਅਸਰ ਕੰਪਨੀਆਂ ਦੇ ਤਿਮਾਹੀ ਨਤੀਜਿਆਂ ‘ਚ ਵੀ ਦਿਖਾਈ ਦੇ ਰਿਹਾ ਹੈ। 3 ਹਜ਼ਾਰ ਕਰੋੜ ਤੋਂ ਵੱਧ ਦਾ ਘਾਟਾ: ਦੇਸ਼ ਦੀ ਸਭ ਤੋਂ ਵੱਡੀ ਵਾਹਨ ਨਿਰਮਾਤਾ 'ਮਹਿੰਦਰਾ ਅਤੇ ਮਹਿੰਦਰਾ' ਨੂੰ 2019-20 ਦੀ ਆਖਰੀ ਤਿਮਾਹੀ 'ਚ ਵੱਡਾ ਘਾਟਾ ਪਿਆ ਹੈ। ਤਾਲਾਬੰਦੀ ਤੋਂ ਪਹਿਲਾਂ ਮਾਰਚ ਵਿੱਚ ਖ਼ਤਮ ਹੋਈ ਆਖਰੀ ਤਿਮਾਹੀ ਵਿੱਚ, ਕੰਪਨੀ ਨੂੰ 3 ਹਜ਼ਾਰ ਕਰੋੜ ਤੋਂ ਵੱਧ ਦਾ ਘਾਟਾ ਪਿਆ ਹੈ। ਸ਼ੁੱਕਰਵਾਰ, 12 ਜੂਨ ਨੂੰ ਕੰਪਨੀ ਨੇ ਪਿਛਲੇ ਵਿੱਤੀ ਸਾਲ ਦੀ ਆਖਰੀ ਤਿਮਾਹੀ ਲਈ ਆਪਣੇ ਨਤੀਜੇ ਐਲਾਨ ਕੀਤੇ। ਕੰਪਨੀ ਨੇ ਕਿਹਾ ਕਿ ਇਸ ਤਿਮਾਹੀ ‘ਚ ਇਸ ਨੂੰ 3,255 ਕਰੋੜ ਰੁਪਏ ਦਾ ਘਾਟਾ ਹੋਇਆ ਹੈ। ਇਹ ਘਾਟੇ ਮਹਿੰਦਰਾ ਅਤੇ ਮਹਿੰਦਰਾ ਵਾਹਨ ਨਿਰਮਾਤਾਵਾਂ ਦੇ ਨਤੀਜਿਆਂ ਨੂੰ ਮਿਲਾ ਕੇ ਹਨ। ਕੰਪਨੀ ਨੇ 2018-19 ਦੀ ਇਸੇ ਤਿਮਾਹੀ ‘ਚ 969 ਕਰੋੜ ਰੁਪਏ ਦਾ ਮੁਨਾਫਾ ਦਰਜ ਕੀਤਾ ਸੀ। ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ਦੇ ਮੁਕਾਬਲੇ ਕੰਪਨੀ ਦਾ ਮਾਲੀਆ (ਕਮਾਈ) ਵੀ ਘੱਟ ਗਿਆ ਹੈ। ਇਸ ਵਾਰ ਕੰਪਨੀ ਦਾ ਕੁਲ ਮਾਲੀਆ ਸਿਰਫ 9,005 ਕਰੋੜ ਸੀ, ਜੋ ਕਿ 2018-19 ਦੀ ਇਸੇ ਤਿਮਾਹੀ ‘ਚ ਦਰਜ 13,808 ਕਰੋੜ ਰੁਪਏ ਤੋਂ 35 ਪ੍ਰਤੀਸ਼ਤ ਘੱਟ ਹੈ। ਕੋਰੋਨਾ ਮਹਾਮਾਰੀ ਦੌਰਾਨ ਇਮਰਾਨ ਖਾਨ ਨੇ ਪੇਸ਼ ਕੀਤਾ 7,130 ਅਰਬ ਰੁਪਏ ਦਾ ਬਜਟ, ਲਏ ਕਈ ਵਿਵਾਦਿਤ ਫੈਸਲੇ ਵਾਹਨ ਦੀ ਵਿਕਰੀ ‘ਚ ਗਿਰਾਵਟ: ਕੰਪਨੀ ਨੇ ਜਨਵਰੀ ਤੋਂ ਮਾਰਚ ਦਰਮਿਆਨ ਕੁੱਲ 86,351 ਵਾਹਨ ਵੇਚੇ ਜੋ ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ਦੇ ਮੁਕਾਬਲੇ 47 ਪ੍ਰਤੀਸ਼ਤ ਘੱਟ ਸੀ। ਕੰਪਨੀ ਨੇ ਜਨਵਰੀ ਤੋਂ ਮਾਰਚ (2019) ਦੇ ਵਿਚਕਾਰ 1 ਲੱਖ 63 ਹਜ਼ਾਰ 937 ਵਾਹਨ ਵੇਚੇ ਸੀ। ਕਾਰਾਂ ਦੀ ਮੰਗ ਘਟੀ, ਸਕੂਟੀ-ਬਾਈਕ ਦੀ ਵਧੀ, ਕੰਪਨੀਆਂ ਪ੍ਰੋਡਕਸ਼ਨ ਵਧਾਉਣ ਲੱਗੀਆਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget