ਪੜਚੋਲ ਕਰੋ

Mahindra ਨੇ ਮਚਾਇਆ ਧਮਾਲ, Scorpio-N Pickup Truck ਨੂੰ ਦਿੱਤਾ ਅਜਿਹਾ ਕਮਾਲ Design

ਮਹਿੰਦਰਾ ਨੇ ਹਾਲ ਹੀ ਵਿੱਚ ਸਕਾਰਪੀਓ-ਐਨ SUV 'ਤੇ ਆਧਾਰਿਤ ਲਾਈਫਸਟਾਈਲ ਪਿਕਅਪ ਦਾ concept model ਪ੍ਰਦਰਸ਼ਿਤ ਕੀਤਾ ਹੈ।

Mahindra Scorpio N Pickup Truck: ਮਹਿੰਦਰਾ ਨੇ ਹਾਲ ਹੀ ਵਿੱਚ ਸਕਾਰਪੀਓ-ਐਨ SUV 'ਤੇ ਆਧਾਰਿਤ ਲਾਈਫਸਟਾਈਲ ਪਿਕਅਪ ਦਾ concept model ਪ੍ਰਦਰਸ਼ਿਤ ਕੀਤਾ ਹੈ। ਇਸ ਨੂੰ ਮਹਿੰਦਰਾ ਇੰਡੀਆ ਡਿਜ਼ਾਈਨ ਸਟੂਡੀਓ (MIDS) ਨੇ ਡਿਜ਼ਾਈਨ ਕੀਤਾ ਹੈ।

ਇਸ ਦਾ ਪ੍ਰੋਜੈਕਟ ਕੋਡਨੇਮ Z121 ਹੈ। Mahindra Scorpio N pickup concept ਦੇ ਪ੍ਰੋਡਕਸ਼ਨ ਵਰਜਨ ਦਾ ਵਿਸ਼ਵ ਪ੍ਰੀਮੀਅਰ 2025 ਵਿੱਚ ਹੋਵੇਗਾ। ਲਾਂਚ ਕੀਤੇ ਜਾਣ 'ਤੇ ਇਹ ਗਲੋਬਲ ਮਾਰਕੀਟ 'ਚ ਟੋਇਟਾ ਸਮੇਤ ਹੋਰ ਕੰਪਨੀਆਂ ਤੋਂ ਲਾਈਫਸਟਾਈਲ ਪਿਕਅੱਪਸ ਨੂੰ ਸਖਤ ਮੁਕਾਬਲਾ ਦੇਣ ਦੇ ਯੋਗ ਹੋਵੇਗਾ।

ਇਸ ਵਿੱਚ Level-2 ADAS, Trailer Sway Mitigation, All Around Airbag Protection, Droughty Driver Detection ਅਤੇ 5G ਕਨੈਕਟੀਵਿਟੀ ਸਮੇਤ ਬਹੁਤ ਸਾਰੀਆਂ ਸ਼ਾਨਦਾਰ ਵਿਸ਼ੇਸ਼ਤਾਵਾਂ ਹੋਣਗੀਆਂ। ਇਸ 'ਚ ਸ਼ਾਨਦਾਰ ਆਡੀਓ ਅਨੁਭਵ, ਅਰਧ-ਆਟੋਮੈਟਿਕ ਪਾਰਕਿੰਗ ਅਤੇ ਸਨਰੂਫ ਸਮੇਤ ਕਈ ਫੀਚਰਸ ਮਿਲਣਗੇ।

ਮਹਿੰਦਰਾ ਤੋਂ ਆਉਣ ਵਾਲੀ ਗਲੋਬਲ ਪਿਕਅੱਪ ਨੂੰ ਦੂਜੀ ਪੀੜ੍ਹੀ ਦਾ mHawk ਆਲ ਅਲਮੀਨੀਅਮ ਡੀਜ਼ਲ ਇੰਜਣ ਮਿਲੇਗਾ, ਜੋ ਮੌਜੂਦਾ ਸਕਾਰਪੀਓ-ਐਨ ਨੂੰ ਵੀ ਪਾਵਰ ਦਿੰਦਾ ਹੈ।

ਇਹ 2.2 ਲੀਟਰ ਡੀਜ਼ਲ ਇੰਜਣ 175 bhp ਦੀ ਅਧਿਕਤਮ ਪਾਵਰ ਅਤੇ 400 Nm ਦਾ ਟਾਰਕ ਜਨਰੇਟ ਕਰ ਸਕਦਾ ਹੈ। ਇਸ ਵਿੱਚ 4X4 ਸਿਸਟਮ ਹੋਵੇਗਾ।

ਇਸ 'ਚ ਮਲਟੀਪਲ ਡਰਾਈਵ ਮੋਡ ਵੀ ਮਿਲਣਗੇ- ਨਾਰਮਲ, ਗ੍ਰਾਸ-ਗ੍ਰੇਵਲ-ਸਨੋ, ਮਡ-ਰੱਟ ਅਤੇ ਸਨੇਡ। ਪਰ, ਇੱਥੇ ਦੱਸ ਦੇਈਏ ਕਿ ਪ੍ਰੋਡਕਸ਼ਨ ਤਿਆਰ ਮਾਡਲ ਦਾ ਡਿਜ਼ਾਈਨ ਥੋੜ੍ਹਾ ਵੱਖਰਾ ਹੋ ਸਕਦਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Honda Car Discounts: ਕਾਰ ਲਵਰਸ ਲਈ ਖੁਸ਼ਖਬਰੀ, ਨਵੰਬਰ 'ਚ ਹੋਂਡਾ ਕਾਰਾਂ 'ਤੇ 1.86 ਲੱਖ ਤੱਕ ਦੀ ਬੰਪਰ ਛੋਟ, ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਨਵੰਬਰ 'ਚ ਹੋਂਡਾ ਕਾਰਾਂ 'ਤੇ 1.86 ਲੱਖ ਤੱਕ ਦੀ ਬੰਪਰ ਛੋਟ, ਖਰੀਦਣ ਵਾਲਿਆਂ ਦੀ ਲੱਗੀ ਕਤਾਰ...
7 Seater Electric Cheapest Car: ਕਾਰ ਲਵਰਸ ਲਈ ਖੁਸ਼ਖਬਰੀ, 4.10 ਲੱਖ ਰੁਪਏ ਸਸਤੀ ਹੋਈ 7-ਸੀਟਰ ਫੈਮਿਲੀ ਇਲੈਕਟ੍ਰਿਕ ਕਾਰ, 517 KM ਦੀ ਰੇਂਜ ਵਾਲੀ MPV ਸਸਤੇ 'ਚ ਲੈ ਜਾਓ ਨਾਲ...
ਕਾਰ ਲਵਰਸ ਲਈ ਖੁਸ਼ਖਬਰੀ, 4.10 ਲੱਖ ਰੁਪਏ ਸਸਤੀ ਹੋਈ 7-ਸੀਟਰ ਫੈਮਿਲੀ ਇਲੈਕਟ੍ਰਿਕ ਕਾਰ, 517 KM ਦੀ ਰੇਂਜ ਵਾਲੀ MPV ਸਸਤੇ 'ਚ ਲੈ ਜਾਓ ਨਾਲ...
Upcoming Electric Cars: ਨਵੰਬਰ 'ਚ ਆ ਰਹੀਆਂ ਆਹ ਸ਼ਾਨਦਾਰ EV ਗੱਡੀਆਂ, ਜਾਣੋ ਕੀਮਤ ਸਣੇ ਇਕੱਲੀ-ਇਕੱਲੀ ਗੱਲ
Upcoming Electric Cars: ਨਵੰਬਰ 'ਚ ਆ ਰਹੀਆਂ ਆਹ ਸ਼ਾਨਦਾਰ EV ਗੱਡੀਆਂ, ਜਾਣੋ ਕੀਮਤ ਸਣੇ ਇਕੱਲੀ-ਇਕੱਲੀ ਗੱਲ
Cheapest Electric Cars: ਇਸ ਦੀਵਾਲੀ ਇਲੈਕਟ੍ਰਿਕ ਕਾਰਾਂ 'ਤੇ ਵੱਡੀ ਛੋਟ, ਸਸਤੇ 'ਚ ਲੈ ਜਾਓ ਨਾਲ, ਕੀਮਤ ਸਿਰਫ਼ 4.69 ਲੱਖ ਰੁਪਏ; ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਇਸ ਦੀਵਾਲੀ ਇਲੈਕਟ੍ਰਿਕ ਕਾਰਾਂ 'ਤੇ ਵੱਡੀ ਛੋਟ, ਸਸਤੇ 'ਚ ਲੈ ਜਾਓ ਨਾਲ, ਕੀਮਤ ਸਿਰਫ਼ 4.69 ਲੱਖ ਰੁਪਏ; ਖਰੀਦਣ ਵਾਲਿਆਂ ਦੀ ਲੱਗੀ ਕਤਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget