ਪੜਚੋਲ ਕਰੋ

ਹੁਣ Mahindra Thar 'ਤੇ ਮਿਲ ਰਿਹਾ 3 ਲੱਖ ਰੁਪਏ ਤੱਕ ਦਾ Discount, 1 ਜਨਵਰੀ ਤੋਂ ਵਧ ਜਾਣਗੇ ਰੇਟ, ਜਾਣੋ ਕੰਪਨੀ ਲਾ ਰਹੀ ਕਿਹੜੀ ਸਕੀਮ ?

Mahindra Thar Discount: ਮਹਿੰਦਰਾ ਥਾਰ ਦੇ ਅਰਥ ਐਡੀਸ਼ਨ 'ਤੇ ਸਭ ਤੋਂ ਵੱਧ ਛੋਟ ਉਪਲਬਧ ਹੈ। ਤੁਹਾਨੂੰ ਇਸਦੇ ਟਾਪ ਸਪੈਕ LX ਟ੍ਰਿਪ ਵੇਰੀਐਂਟਸ 'ਤੇ 3 ਲੱਖ ਰੁਪਏ ਤੋਂ ਜ਼ਿਆਦਾ ਦੀ ਛੋਟ ਮਿਲਣ ਵਾਲੀ ਹੈ।

Mahindra Thar December Discount Offers: ਜੇ ਤੁਸੀਂ ਮਹਿੰਦਰਾ ਥਾਰ ਨੂੰ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਫਾਇਦੇਮੰਦ ਹੋ ਸਕਦੀ ਹੈ। ਕੰਪਨੀ ਨੇ ਅਗਸਤ ਮਹੀਨੇ 'ਚ ਥਾਰ ਰੌਕਸ ਲਾਂਚ ਕੀਤਾ ਸੀ, ਜਿਸ ਦੀ ਸ਼ਾਨ ਹਰ ਪਾਸੇ ਦੇਖੀ ਜਾ ਸਕਦੀ ਹੈ। ਹੁਣ ਵੱਡੀ ਖ਼ਬਰ ਇਹ ਹੈ ਕਿ ਕੰਪਨੀ ਆਪਣੇ 3-ਡੋਰ ਮਾਡਲ ਥਾਰ ਦੇ ਵੱਖ-ਵੱਖ ਵੇਰੀਐਂਟ 'ਤੇ ਵੱਡੀ ਛੋਟ ਦੇ ਰਹੀ ਹੈ। ਮਹਿੰਦਰਾ ਥਾਰ ਦੇ 3 ਡੋਰ ਮਾਡਲ ਦੇ ਵੱਖ-ਵੱਖ ਵੇਰੀਐਂਟਸ 'ਤੇ 56 ਹਜ਼ਾਰ ਰੁਪਏ ਤੋਂ ਲੈ ਕੇ 3 ਲੱਖ ਰੁਪਏ ਤੱਕ ਦੀ ਛੋਟ ਉਪਲਬਧ ਹੈ।

ਗਾਹਕਾਂ ਨੂੰ ਮਹਿੰਦਰਾ ਥਾਰ ਦੇ 3-ਡੋਰ ਮਾਡਲ ਦੇ 2WD ਵੇਰੀਐਂਟ 'ਤੇ ਵੱਖ-ਵੱਖ ਛੋਟਾਂ ਮਿਲ ਰਹੀਆਂ ਹਨ। ਸਭ ਤੋਂ ਘੱਟ ਛੋਟ ਥਾਰ RWD 1.5 ਲੀਟਰ ਡੀਜ਼ਲ ਵੇਰੀਐਂਟ 'ਤੇ ਉਪਲਬਧ ਹੈ ਜੋ ਕਿ 56 ਹਜ਼ਾਰ ਰੁਪਏ ਹੈ। ਪੈਟਰੋਲ ਇੰਜਣ ਵਿਕਲਪ ਵਿੱਚ, ਤੁਹਾਨੂੰ ਰੀਅਰ ਵ੍ਹੀਲ ਡਰਾਈਵ ਵੇਰੀਐਂਟ 'ਤੇ 1 ਲੱਖ 31 ਹਜ਼ਾਰ ਰੁਪਏ ਤੱਕ ਦਾ ਲਾਭ ਮਿਲ ਸਕਦਾ ਹੈ। ਇਸ ਦੇ ਨਾਲ ਹੀ ਮਹਿੰਦਰਾ ਥਾਰ ਦੇ ਅਰਥ ਐਡੀਸ਼ਨ 'ਤੇ ਸਭ ਤੋਂ ਜ਼ਿਆਦਾ ਡਿਸਕਾਊਂਟ ਮਿਲ ਰਿਹਾ ਹੈ। ਤੁਹਾਨੂੰ LX ਟ੍ਰਿਪ ਵੇਰੀਐਂਟ 'ਤੇ 3 ਲੱਖ ਰੁਪਏ ਤੋਂ ਜ਼ਿਆਦਾ ਦੀ ਛੋਟ ਮਿਲੇਗੀ।

ਮਹਿੰਦਰਾ ਥਾਰ ਪਾਵਰਟ੍ਰੇਨ

ਮਹਿੰਦਰਾ ਥਾਰ ਦੀ ਪਾਵਰਟ੍ਰੇਨ ਦੀ ਗੱਲ ਕਰੀਏ ਤਾਂ ਇਸ ਦਾ ਡੀਜ਼ਲ ਇੰਜਣ 2184 ਸੀਸੀ ਤੇ 1497 ਸੀਸੀ ਹੈ ਜਦੋਂ ਕਿ ਪੈਟਰੋਲ ਇੰਜਣ 1997 ਸੀਸੀ ਹੈ। ਇਹ ਆਟੋਮੈਟਿਕ ਤੇ ਮੈਨੂਅਲ ਟ੍ਰਾਂਸਮਿਸ਼ਨ ਦੇ ਨਾਲ ਉਪਲਬਧ ਹੈ। ਵੇਰੀਐਂਟ ਅਤੇ ਫਿਊਲ ਦੀ ਕਿਸਮ 'ਤੇ ਨਿਰਭਰ ਕਰਦੇ ਹੋਏ, ਥਾਰ ਦੀ ਮਾਈਲੇਜ 15.2 ਕਿਲੋਮੀਟਰ ਪ੍ਰਤੀ ਲੀਟਰ ਹੈ। ਥਾਰ ਇੱਕ 4 ਸੀਟਰ ਹੈ ਅਤੇ ਇਸਦੀ ਲੰਬਾਈ 3985 (mm), ਚੌੜਾਈ 1820 (mm) ਅਤੇ ਵ੍ਹੀਲਬੇਸ 2450 (mm) ਹੈ।

ਮਹਿੰਦਰਾ ਥਾਰ 3-ਡੋਰ ਵੇਰੀਐਂਟ ਨੂੰ 3 ਇੰਜਣ ਵਿਕਲਪਾਂ ਵਿੱਚ ਪੇਸ਼ ਕੀਤਾ ਗਿਆ ਹੈ, ਜਿਸ ਵਿੱਚ 1.5 ਲੀਟਰ CRDe ਡੀਜ਼ਲ, 2.2 ਲੀਟਰ mHawk ਡੀਜ਼ਲ ਅਤੇ 2.0 ਲੀਟਰ mStallion ਪੈਟਰੋਲ ਸ਼ਾਮਲ ਹਨ। 1.5 ਲੀਟਰ ਡੀਜ਼ਲ ਇੰਜਣ ਮੈਨੂਅਲ ਟ੍ਰਾਂਸਮਿਸ਼ਨ ਨਾਲ ਮੇਲ ਖਾਂਦਾ ਹੈ ਜਦੋਂ ਕਿ 2.2 ਲੀਟਰ ਡੀਜ਼ਲ ਅਤੇ 2.0 ਲੀਟਰ ਪੈਟਰੋਲ ਇੰਜਣ ਮੈਨੂਅਲ ਜਾਂ ਆਟੋਮੈਟਿਕ ਗਿਅਰਬਾਕਸ ਵਿਕਲਪਾਂ ਨਾਲ ਪੇਸ਼ ਕੀਤੇ ਜਾਂਦੇ ਹਨ। ਕੰਪਨੀ ਨੇ ਹਾਲ ਹੀ 'ਚ ਆਪਣੀਆਂ ਕਾਰਾਂ ਦੀਆਂ ਕੀਮਤਾਂ 'ਚ 3 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ, ਜੋ ਕਿ ਨਵੇਂ ਸਾਲ ਤੋਂ ਲਾਗੂ ਹੋਵੇਗਾ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Embed widget