ਪੜਚੋਲ ਕਰੋ

Mahindra Thar: ਇੰਤਜ਼ਾਰ ਹੋਇਆ ਖ਼ਤਮ ! 26 ਜਨਵਰੀ ਆਵੇਗੀ 5-ਦਰਵਾਜ਼ੇ ਵਾਲੀ ਮਹਿੰਦਰਾ ਥਾਰ, ਮਾਰੂਤੀ ਜਿਮਨੀ ਨਾਲ ਹੋਵੇਗਾ ਮੁਕਾਬਲਾ

5-ਡੋਰ ਥਾਰ ਦੇਸ਼ 'ਚ ਆਉਣ ਵਾਲੀ 5-ਡੋਰ ਮਾਰੂਤੀ ਜਿਮਨੀ ਅਤੇ ਗੋਰਖਾ ਨਾਲ ਮੁਕਾਬਲਾ ਕਰੇਗੀ। ਮਾਰੂਤੀ ਦੀ ਨਵੀਂ 5 ਡੋਰ ਜਿਮਨੀ 'ਚ 1.5 L, K15B ਪੈਟਰੋਲ ਇੰਜਣ ਮਿਲੇਗਾ। ਇਸ ਕਾਰ ਨੂੰ ਖਾਸ ਤੌਰ 'ਤੇ ਆਫ ਰੋਡਿੰਗ ਲਈ ਤਿਆਰ ਕੀਤਾ ਗਿਆ ਹੈ।

5-Door Mahindra Thar: ਵਾਹਨ ਨਿਰਮਾਤਾ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਇਸ ਵਾਰ ਜਨਵਰੀ 'ਚ ਹੋਣ ਵਾਲੇ ਆਟੋ ਐਕਸਪੋ 2023 'ਚ ਹਿੱਸਾ ਨਹੀਂ ਲਵੇਗੀ ਪਰ ਕੰਪਨੀ 26 ਜਨਵਰੀ ਯਾਨੀ ਗਣਤੰਤਰ ਦਿਵਸ 'ਤੇ ਆਪਣੇ 5-ਡੋਰ ਮਹਿੰਦਰਾ ਥਾਰ ਨੂੰ ਪੇਸ਼ ਕਰਨ ਜਾ ਰਹੀ ਹੈ। ਪਰ ਇਸ ਦੀ ਲਾਂਚਿੰਗ ਡੇਟ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਦੀ ਵਿਕਰੀ ਅਗਲੇ ਸਾਲ ਦੇ ਦੂਜੇ ਅੱਧ ਤੱਕ ਸ਼ੁਰੂ ਹੋ ਸਕਦੀ ਹੈ।

ਇੰਜਣ ਕਿਵੇਂ ਹੋਵੇਗਾ?

ਨਵੀਂ 5-ਦਰਵਾਜ਼ੇ ਵਾਲੀ ਮਹਿੰਦਰਾ ਥਾਰ ਵਿੱਚ ਉਹੀ 2.2L mHawk ਡੀਜ਼ਲ ਅਤੇ 2.0L mStallion ਪੈਟਰੋਲ ਇੰਜਣਾਂ ਦੀ ਵਰਤੋਂ ਕੀਤੀ ਜਾਵੇਗੀ ਜੋ ਮੌਜੂਦਾ 3-ਦਰਵਾਜ਼ੇ ਵਾਲੇ ਸੰਸਕਰਣ 'ਤੇ ਪੇਸ਼ ਕੀਤੇ ਜਾਂਦੇ ਹਨ। ਪਰ ਇਹਨਾਂ ਦੋਨਾਂ ਇੰਜਣਾਂ ਨੂੰ ਵਧੇਰੇ ਪਾਵਰ ਅਤੇ ਟਾਰਕ ਲਈ ਦੁਬਾਰਾ ਬਣਾਇਆ ਜਾ ਸਕਦਾ ਹੈ। ਇਸ 'ਚ ਮੈਨੂਅਲ ਜਾਂ ਆਟੋਮੈਟਿਕ ਗਿਅਰਬਾਕਸ ਦਾ ਆਪਸ਼ਨ ਮਿਲੇਗਾ। ਨਵੇਂ ਥਾਰ ਨੂੰ ਸਟੈਂਡਰਡ 4X4 ਸਿਸਟਮ ਦੇ ਨਾਲ 4X2 ਡਰਾਈਵ ਟਰੇਨ ਦਾ ਵਿਕਲਪ ਵੀ ਮਿਲ ਸਕਦਾ ਹੈ।

ਡਾਈਮੈਂਸ਼ਨ

ਮਹਿੰਦਰਾ ਥਾਰ 5-ਡੋਰ ਇਸਦੇ ਮੌਜੂਦਾ 3-ਦਰਵਾਜ਼ੇ ਵਾਲੇ ਸੰਸਕਰਣ ਨਾਲੋਂ 15 ਪ੍ਰਤੀਸ਼ਤ ਲੰਬਾ ਹੋਵੇਗਾ, ਜਿਸਦੀ ਲੰਬਾਈ 3,985 ਮਿਲੀਮੀਟਰ ਹੈ। ਇਸ 'ਚ 6 ਅਤੇ 7-ਸੀਟ ਸੰਰਚਨਾ ਦਾ ਵਿਕਲਪ ਮਿਲ ਸਕਦਾ ਹੈ। ਨਵੀਂ ਮਹਿੰਦਰਾ ਥਾਰ ਦਾ ਅੰਦਰੂਨੀ ਲੇਆਉਟ ਅਤੇ ਵਿਸ਼ੇਸ਼ਤਾਵਾਂ 3-ਦਰਵਾਜ਼ੇ ਵਾਲੇ ਸੰਸਕਰਣ ਦੇ ਸਮਾਨ ਹੋਣ ਦੀ ਉਮੀਦ ਹੈ।

ਕਿੰਨੀ ਹੋਵੇਗੀ ਕੀਮਤ

ਥਾਰ ਦਾ 3-ਦਰਵਾਜ਼ੇ ਵਾਲਾ ਸੰਸਕਰਣ ਵਰਤਮਾਨ ਵਿੱਚ 13.59 ਲੱਖ ਰੁਪਏ ਤੋਂ 16.29 ਲੱਖ ਰੁਪਏ ਦੀ ਐਕਸ-ਸ਼ੋਰੂਮ ਕੀਮਤ 'ਤੇ ਉਪਲਬਧ ਹੈ। ਜਦਕਿ ਇਸ ਦੇ ਨਵੇਂ ਮਾਡਲ ਦੀ ਕੀਮਤ ਲਗਭਗ 90,000 ਰੁਪਏ ਤੋਂ ਲੈ ਕੇ 1 ਲੱਖ ਰੁਪਏ ਤੱਕ ਮਹਿੰਗੇ ਹੋਣ ਦੀ ਸੰਭਾਵਨਾ ਹੈ।

ਕਿਸ ਨਾਲ ਮੁਕਾਬਲਾ ਕਰੇਗਾ?

ਭਾਰਤ 'ਚ 5-ਡੋਰ ਥਾਰ ਦਾ ਮੁਕਾਬਲਾ ਆਉਣ ਵਾਲੀ 5-ਡੋਰ ਮਾਰੂਤੀ ਜਿਮਨੀ ਅਤੇ ਫੋਰਸ ਗੋਰਖਾ ਨਾਲ ਹੋਵੇਗਾ। ਮਾਰੂਤੀ ਦੀ ਨਵੀਂ 5 ਡੋਰ ਜਿਮਨੀ 'ਚ 1.5 L, K15B ਪੈਟਰੋਲ ਇੰਜਣ ਮਿਲੇਗਾ। ਇਸ ਕਾਰ ਨੂੰ ਖਾਸ ਤੌਰ 'ਤੇ ਆਫ ਰੋਡਿੰਗ ਲਈ ਤਿਆਰ ਕੀਤਾ ਗਿਆ ਹੈ। ਇਸ ਨੂੰ ਜਨਵਰੀ 'ਚ ਹੋਣ ਵਾਲੇ ਆਟੋ ਐਕਸਪੋ 'ਚ ਪੇਸ਼ ਕੀਤਾ ਜਾਵੇਗਾ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
Embed widget