ਪੜਚੋਲ ਕਰੋ

Thar Roxx ਦੇ ਲਾਂਚ ਹੁੰਦਿਆਂ ਹੀ ਧੜੱਮ ਕਰਕੇ ਡਿੱਗੇ XUV 700 ਦੇ ਰੇਟ ! ਜਾਣੋ ਹੁਣ ਕਿੰਨੇ 'ਚ ਮਿਲ ਰਹੀ ਇਹ ਕਾਰ ?

Mahindra XUV 700 'ਤੇ ਚੱਲ ਰਹੀਆਂ ਛੋਟਾਂ ਬਾਰੇ ਹੋਰ ਜਾਣਕਾਰੀ ਲਈ ਤੁਸੀਂ ਆਪਣੀ ਨਜ਼ਦੀਕੀ ਡੀਲਰਸ਼ਿਪ ਨਾਲ ਸੰਪਰਕ ਕਰ ਸਕਦੇ ਹੋ। ਮਹਿੰਦਰਾ XUV700 ਦੀ ਕੀਮਤ 13.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 26.04 ਲੱਖ ਰੁਪਏ ਤੱਕ ਜਾਂਦੀ ਹੈ।

Mahindra XUV 700 Discount: ਮਹਿੰਦਰਾ XUV 700 ਭਾਰਤੀ ਬਾਜ਼ਾਰ 'ਚ ਕਾਫੀ ਦਬਦਬਾ ਹੈ। ਪਿਛਲੇ ਮਹੀਨੇ ਇਸ SUV ਨੂੰ 7 ਹਜ਼ਾਰ 769 ਗਾਹਕ ਮਿਲੇ ਤੇ ਇਸ SUV ਦੀ ਵਿਕਰੀ ਸਕਾਰਪੀਓ ਅਤੇ XUV 3X0 ਤੋਂ ਬਾਅਦ ਤੀਜੇ ਸਥਾਨ 'ਤੇ ਰਹੀ। ਜੇ ਤੁਸੀਂ ਵੀ ਮਹਿੰਦਰਾ XUV 700 ਖ਼ਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਅਸੀਂ ਤੁਹਾਨੂੰ ਇੱਕ ਵੱਡੀ ਖੁਸ਼ਖਬਰੀ ਦੇਣ ਜਾ ਰਹੇ ਹਾਂ। ਦਰਅਸਲ, ਆਪਣੀ ਸੇਲ ਨੂੰ ਵਧਾਉਣ ਲਈ ਕੰਪਨੀ ਅਗਸਤ ਮਹੀਨੇ 'ਚ XUV 700 ਦੇ AX5 ਅਤੇ AX3 ਵੇਰੀਐਂਟ 'ਤੇ ਵੱਡੀ ਛੋਟ ਦੇ ਰਹੀ ਹੈ।

ਜੇ ਤੁਸੀਂ ਇਹ ਦੋਵੇਂ ਵੇਰੀਐਂਟ ਖਰੀਦਦੇ ਹੋ ਤਾਂ ਤੁਹਾਨੂੰ 70 ਹਜ਼ਾਰ ਰੁਪਏ ਤੱਕ ਦੀ ਬਚਤ ਹੋਵੇਗੀ। ਮਹਿੰਦਰਾ XUV 700 'ਤੇ ਚੱਲ ਰਹੀਆਂ ਛੋਟਾਂ ਬਾਰੇ ਹੋਰ ਜਾਣਕਾਰੀ ਲਈ, ਤੁਸੀਂ ਆਪਣੀ ਨਜ਼ਦੀਕੀ ਡੀਲਰਸ਼ਿਪ ਨਾਲ ਸੰਪਰਕ ਕਰ ਸਕਦੇ ਹੋ। ਭਾਰਤੀ ਬਾਜ਼ਾਰ 'ਚ ਮਹਿੰਦਰਾ XUV700 ਦੀ ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ 13 ਲੱਖ 99 ਹਜ਼ਾਰ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 26.04 ਲੱਖ ਰੁਪਏ ਤੱਕ ਜਾਂਦੀ ਹੈ।

ਮਹਿੰਦਰਾ XUV 700 ਦੇ ਫੀਚਰਸ

ਫੀਚਰਸ ਦੀ ਗੱਲ ਕਰੀਏ ਤਾਂ ਮਹਿੰਦਰਾ ਸਟਾਪ ਬਟਨ, LED DRL ਦੇ ਨਾਲ ਫਾਲੋ-ਮੀ-ਹੋਮ ਹੈੱਡਲੈਂਪਸ, ਕਾਰਨਰਿੰਗ ਲੈਂਪ, ਫੁੱਲ-ਸਾਈਜ਼ ਵ੍ਹੀਲ ਕਵਰ ਅਤੇ LED ਟੇਲਲਾਈਟਸ ਦਿੱਤੇ ਗਏ ਹਨ। ਇਸ ਦਾ ਡੀਜ਼ਲ ਸੰਸਕਰਣ 2.2-ਲੀਟਰ mHawk ਡੀਜ਼ਲ ਇੰਜਣ ਦੀ ਵਰਤੋਂ ਕਰਦਾ ਹੈ, ਜੋ ਕਿ ਦੋ ਵੱਖ-ਵੱਖ ਟਿਊਨ ਨਾਲ ਉਪਲਬਧ ਹੈ। ਜਿਸ 'ਚ 360Nm ਟਾਰਕ ਦੇ ਨਾਲ 155hp ਦੀ ਪਾਵਰ ਅਤੇ 420Nm ਟਾਰਕ ਦੇ ਨਾਲ 180hp ਦੀ ਪਾਵਰ ਅਤੇ ਆਟੋਮੈਟਿਕ ਵੇਰੀਐਂਟ 'ਚ 450Nm ਦਾ ਟਾਰਕ ਹੈ।

ਇਨ੍ਹਾਂ ਇੰਜਣਾਂ ਦੇ ਨਾਲ ਦੋ ਟ੍ਰਾਂਸਮਿਸ਼ਨ ਵਿਕਲਪ ਹਨ, ਜਿਸ ਵਿੱਚ ਇੱਕ 6-ਸਪੀਡ ਮੈਨੂਅਲ ਅਤੇ 6-ਸਪੀਡ ਆਟੋਮੈਟਿਕ ਸ਼ਾਮਲ ਹਨ। ਬੇਸ-ਸਪੀਕ MX ਟ੍ਰਿਮ ਸਿਰਫ 6-ਸਪੀਡ ਮੈਨੂਅਲ ਦੇ ਨਾਲ ਉਪਲਬਧ ਹੈ, ਜਦੋਂ ਕਿ ਬਾਕੀ ਸਾਰੇ ਵੇਰੀਐਂਟ ਮੈਨੂਅਲ ਜਾਂ ਆਟੋਮੈਟਿਕ ਟ੍ਰਾਂਸਮਿਸ਼ਨ ਦੇ ਵਿਕਲਪ ਵਿੱਚ ਆਉਂਦੇ ਹਨ। ਮਹਿੰਦਰਾ AX7 ਅਤੇ AX7L ਟ੍ਰਿਮਸ ਲਈ ਆਲ-ਵ੍ਹੀਲ-ਡਰਾਈਵ ਵਿਕਲਪ ਦੇ ਨਾਲ XUV700 ਦੀ ਵੀ ਪੇਸ਼ਕਸ਼ ਕਰਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget