ਪੜਚੋਲ ਕਰੋ

ਮਹਿੰਦਰਾ ਨੇ ਅਕਤੂਬਰ 'ਚ ਵੇਚੇ 46,558 ਟਰੈਕਟਰ

ਮਹਿੰਦਰਾ ਦੀ ਟਰੈਕਟਰ ਦੀ ਵਿਕਰੀ ਪਿਛਲੇ ਮਹੀਨੇ ਦੋ ਪ੍ਰਤੀਸ਼ਤ ਵੱਧ ਕੇ 46,558 ਇਕਾਈ ਹੋ ਗਈ ਜਦੋਂਕਿ ਪਿਛਲੇ ਸਾਲ ਇਸ ਮਹੀਨੇ ਵਿਚ 45,433 ਵਾਹਨ ਵਿਕ ਰਹੀ ਸੀ।

ਨਵੀਂ ਦਿੱਲੀ: ਮਹਿੰਦਰਾ ਐਂਡ ਮਹਿੰਦਰਾ ਦੀ ਟਰੈਕਟਰ ਵਿਕਰੀ ਅਕਤੂਬਰ 2020 ਵਿੱਚ 2 ਪ੍ਰਤੀਸ਼ਤ ਵਧੀ ਹੈ। ਜਦੋਂ ਕਿ ਪਿਛਲੇ ਸਾਲ ਇਸੇ ਮਹੀਨੇ ਵਿਚ 44,646 ਇਕਾਈਆਂ ਵਿਕੀਆਂ ਸੀ ਤੇ ਇਸ ਵਾਰ 45588 ਵਾਹਨ ਵਿਕੇ। ਨਾਲ ਹੀ, ਕੰਪਨੀ ਦੀ ਬਰਾਮਦ ਵਿਚ 970 ਯੂਨਿਟ ਦਾ ਵਾਧਾ ਹੋਇਆ, ਇੱਕ ਸਾਲ ਪਹਿਲਾਂ ਇਸ ਮਹੀਨੇ ਵਿਚ ਇਹ 787 ਇਕਾਈ ਸੀ। ਇਸ ਦਾ ਮਚਬਲ ਹੈ ਕਿ ਕੰਪਨੀ ਨੇ 23 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ। ਕੁਲ ਮਿਲਾ ਕੇ ਪਿਛਲੇ ਮਹੀਨੇ ਮਹਿੰਦਰਾ ਦੀ ਟਰੈਕਟਰ ਦੀ ਵਿਕਰੀ 2 ਪ੍ਰਤੀਸ਼ਤ ਵਧ ਕੇ 46,558 ਇਕਾਈ ਹੋਈ ਸੀ, ਜਦੋਂਕਿ ਇੱਕ ਸਾਲ ਪਹਿਲਾਂ ਇਸੇ ਮਹੀਨੇ ਵਿੱਚ 45,433 ਇਕਾਈਆਂ ਦੀ ਵਿਕਰੀ ਹੋਈ ਸੀ। ਮਹਿੰਦਰਾ ਐਂਡ ਮਹਿੰਦਰਾ ਦੇ ਖੇਤੀਬਾੜੀ ਉਪਕਰਣ ਸੈਕਟਰ ਦੇ ਪ੍ਰਧਾਨ ਹੇਮੰਤ ਸਿੱਕਾ ਨੇ ਕਿਹਾ, “ਅਸੀਂ ਮਹਿੰਦਰਾ ਅਤੇ ਸਵਰਾਜ ਬ੍ਰਾਂਡਾਂ ਦੇ 45,588 ਟਰੈਕਟਰਾਂ ਨੂੰ ਅਕਤੂਬਰ 2020 ਦੇ ਦੌਰਾਨ ਘਰੇਲੂ ਬਾਜ਼ਾਰ ਵਿੱਚ ਵੇਚਿਆ, ਜੋ ਪਿਛਲੇ ਸਾਲ ਨਾਲੋਂ 2 ਪ੍ਰਤੀਸ਼ਤ ਵਾਧ ਹੈ। ਅਸੀਂ ਵਧਦੀ ਹੋਈ ਮੰਗ ਨੂੰ ਜਾਰੀ ਰੱਖਾਂਗੇ ਜੋ ਚੰਗੀ ਸਾਉਣੀ ਦੀ ਫਸਲ ਕਰਕੇ ਹੋ ਸਕਦੀ ਹੈ। ਆਉਣ ਵਾਲੇ ਤਿਉਹਾਰ, ਸਾਉਣੀ ਦੀ ਕਟਾਈ ਲਈ ਮਸ਼ੀਨੀਕਰਨ ਦੀਆਂ ਜ਼ਰੂਰਤਾਂ ਅਤੇ ਹਾੜ੍ਹੀ ਦੀ ਬਿਜਾਈ ਉਦਯੋਗ ਲਈ ਚੰਗੇ ਸੰਕੇਤ ਹਨ।” ਮਹਿੰਦਰਾ ਨੇ ਸਤੰਬਰ 2020 ਵਿਚ ਟਰੈਕਟਰਾਂ ਦੀ ਵਿਕਰੀ ਵਿਚ 17 ਪ੍ਰਤੀਸ਼ਤ ਵਾਧਾ ਦਰਜ ਕੀਤਾ, ਜਦੋਂ 43,386 ਇਕਾਈਆਂ ਦੀ ਵਿਕਰੀ ਹੋਈ। ਸਤੰਬਰ ਦੀ ਵਿਕਰੀ ਦੇ ਮੁਕਾਬਲੇ ਮਹਿੰਦਰਾ ਟਰੈਕਟਰ ਨੇ ਅਕਤੂਬਰ 2020 ਵਿਚ 5.17 ਪ੍ਰਤੀਸ਼ਤ ਦੀ ਮਹੀਨਾਵਾਰ ਵਾਧਾ ਦਰਜ ਕੀਤਾ। ਹਾਲਾਂਕਿ, ਪਿਛਲੇ ਕੁਝ ਮਹੀਨਿਆਂ ਵਿੱਚ ਗਿਣਤੀ ਵਿੱਚ ਬਹੁਤ ਸੁਧਾਰ ਹੋਇਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget