ਪੜਚੋਲ ਕਰੋ

ਸਿਰਫ 1 ਲੱਖ ਦੀ ਡਾਊਨ ਪੇਮੈਂਟ 'ਤੇ ਖਰੀਦੋ ਮਹਿੰਦਰਾ ਦੀ 5-ਸਟਾਰ ਸੇਫਟੀ ਰੇਟਿੰਗ ਵਾਲੀ ਕਾਰ, ਜਾਣੋ ਕਿੰਨੇ ਦੇਣੀ ਪਏਗੀ EMI?

ਮਹਿੰਦਰਾ XUV 3XO ਦੇ ਸਭ ਤੋਂ ਸਸਤੇ ਮਾਡਲ MX1 1.2-ਲੀਟਰ ਪੈਟਰੋਲ ਵੈਰੀਐਂਟ ਦੀ ਔਨ-ਰੋਡ ਕੀਮਤ 9.09 ਲੱਖ ਰੁਪਏ ਹੈ। ਇਸ ਗੱਡੀ ਨੂੰ ਖਰੀਦਣ ਲਈ 7.99 ਲੱਖ ਰੁਪਏ ਦਾ ਲੋਨ ਮਿਲ ਸਕਦਾ ਹੈ।

Mahindra XUV 3XO On EMI:  ਜੇਕਰ ਤੁਸੀਂ ਆਪਣੇ ਪਰਿਵਾਰ ਦੇ ਲਈ ਇੱਕ ਫੈਮਿਲੀ ਬਜ਼ਟ ਵਾਲੀ ਕਾਰ ਲੱਭ ਰਹੇ ਹੋ ਤਾਂ ਤੁਸੀਂ ਮਹਿੰਦਰਾ XUV 3XO 5 ਸੀਟਾਂ ਵਾਲੀ ਕਾਰ ਦੀ ਚੋਣ ਕਰ ਸਕਦੇ ਹੋ। ਇਹ ਗੱਡੀ ਮਜ਼ਬੂਤ ਸੁਰੱਖਿਆ ਫੀਚਰਾਂ ਨਾਲ ਲੈਸ ਆਉਂਦੀ ਹੈ। ਭਾਰਤ NCAP ਦੇ ਕਰੈਸ਼ ਟੈਸਟ ਵਿੱਚ ਮਹਿੰਦਰਾ ਦੀ ਇਸ ਕਾਰ ਨੂੰ 5-ਸਟਾਰ ਸੇਫਟੀ ਰੇਟਿੰਗ ਮਿਲ ਚੁੱਕੀ ਹੈ। XUV 3XO ਵਿੱਚ ਇੰਜਣ ਦੇ ਤਿੰਨ ਵਿਕਲਪ ਮਿਲਦੇ ਹਨ—1.2 ਲੀਟਰ ਟਰਬੋ ਪੈਟਰੋਲ, 1.2 ਲੀਟਰ TGDi ਪੈਟਰੋਲ ਅਤੇ 1.5 ਲੀਟਰ ਟਰਬੋ ਡੀਜ਼ਲ ਇੰਜਣ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ ₹7.99 ਲੱਖ ਤੋਂ ਸ਼ੁਰੂ ਹੋ ਕੇ ₹15.56 ਲੱਖ ਤੱਕ ਜਾਂਦੀ ਹੈ।

ਸੁਰੱਖਿਆ ਫੀਚਰਾਂ ਨਾਲ ਲੈਸ

ਮਹਿੰਦਰਾ XUV 3XO ਦੇ ਸਭ ਤੋਂ ਸਸਤੇ ਮਾਡਲ MX1 1.2-ਲੀਟਰ ਪੈਟਰੋਲ ਵੈਰੀਐਂਟ ਦੀ ਔਨ-ਰੋਡ ਕੀਮਤ 9.09 ਲੱਖ ਰੁਪਏ ਹੈ। ਇਸ ਗੱਡੀ ਨੂੰ ਖਰੀਦਣ ਲਈ 7.99 ਲੱਖ ਰੁਪਏ ਦਾ ਲੋਨ ਮਿਲ ਸਕਦਾ ਹੈ। ਇਸ ਲੋਨ 'ਤੇ ਲੱਗਣ ਵਾਲੀ ਬਿਆਜ ਦੇ ਅਨੁਸਾਰ ਹਰ ਮਹੀਨੇ ਇੱਕ ਨਿਰਧਾਰਤ ਰਾਸ਼ੀ ਕਿਸਤ ਦੇ ਰੂਪ ਵਿੱਚ ਬੈਂਕ ਵਿੱਚ ਜਮ੍ਹਾਂ ਕਰਨੀ ਹੋਵੇਗੀ।

ਮਹਿੰਦਰਾ XUV 3XO ਦੇ ਸੱਭ ਤੋਂ ਸਸਤੇ ਵੈਰੀਅੰਟ ਨੂੰ ਖਰੀਦਣ ਲਈ ਜੇਕਰ ਤੁਸੀਂ 4 ਸਾਲ ਲਈ ਲੋਨ ਲੈਂਦੇ ਹੋ ਅਤੇ ਬੈਂਕ ਇਸ 'ਤੇ 9% ਵਿਆਜ ਲਾਉਂਦੀ ਹੈ, ਤਾਂ ਹਰ ਮਹੀਨੇ ਕਰੀਬ ₹20,000 EMI ਦੇਣੀ ਪਵੇਗੀ।

ਜੇਕਰ ਤੁਸੀਂ 5 ਸਾਲ ਲਈ ਲੋਨ ਲੈਂਦੇ ਹੋ, ਤਾਂ 9% ਵਿਆਜ ਨਾਲ ਹਰ ਮਹੀਨੇ ₹16,600 EMI ਬਣੇਗੀ।

6 ਸਾਲ ਲਈ ਲੋਨ ਲੈਣ 'ਤੇ 9% ਵਿਆਜ ਨਾਲ ਹਰ ਮਹੀਨੇ ₹14,400 EMI ਭਰਣੀ ਪਵੇਗੀ।

ਜੇ ਤੁਸੀਂ 7 ਸਾਲ ਲਈ ਲੋਨ ਲੈਂਦੇ ਹੋ, ਤਾਂ ਹਰ ਮਹੀਨੇ ₹12,900 EMI ਬੈਂਕ 'ਚ ਜਮ੍ਹਾਂ ਕਰਵਾਉਣੀ ਪਵੇਗੀ।

ਇਹ ਲੋਨ ਗੱਡੀ ਦੇ MX1 1.2-ਲਿਟਰ ਪੈਟਰੋਲ ਵੈਰੀਅੰਟ ਦੀ 9.09 ਲੱਖ ਰੁਪਏ ਦੀ ਆਨ-ਰੋਡ ਕੀਮਤ 'ਤੇ ਆਧਾਰਿਤ ਹਨ।

ਮਹਿੰਦਰਾ XUV 3XO ਖਰੀਦਣ ਲਈ ਜਿਸ ਵੀ ਬੈਂਕ ਤੋਂ ਲੋਨ ਲਿਆ ਜਾਵੇ, Loan Approval ਕਰਨ ਤੋਂ ਪਹਿਲਾਂ ਸਾਰੇ ਦਸਤਾਵੇਜ਼ਾਂ ਨੂੰ ਧਿਆਨ ਨਾਲ ਪੜ੍ਹਨਾ ਜਰੂਰੀ ਹੈ। ਬੈਂਕਾਂ ਦੀਆਂ ਵੱਖ-ਵੱਖ ਪਾਲਿਸੀਆਂ ਦੇ ਅਨੁਸਾਰ ਇਹ ਅੰਕੜੇ ਕੁਝ ਫਰਕ ਦਿਖਾ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget