ਪੜਚੋਲ ਕਰੋ

ਮਹਿੰਦਰਾ ਦੀ ਐਸਯੂਵੀ-300 ‘ਚ ਖਾਮੀ, ਕੰਪਨੀ ਨੇ ਵਾਪਸ ਮੰਗਵਾਈਆਂ ਗੱਡੀਆਂ

ਮਹਿੰਦਰਾ ਐਂਡ ਮਹਿੰਦਰਾ ਨੇ ਸੰਸਪੈਨਸ਼ਨ ਕੰਪੌਨੈਂਟ ‘ਚ ਖ਼ਰਾਬੀ ਤੋਂ ਬਾਅਦ ਆਪਣੀ ਐਕਸਯੂਵੀ-300 ਦੇ ਲਿਮਟਿਡ ਅਡੀਸ਼ਨ ਨੂੰ ਵਾਪਸ ਮੰਗਵਾਉਣ ਦਾ ਫੈਸਲਾ ਕੀਤਾ ਹੈ। ਕੰਪਨੀ ਨੇ ਰੈਗੂਲੇਟਰੀ ਫਾਈਲਿੰਗ ਰਾਹੀਂ ਇਹ ਜਾਣਕਾਰੀ ਦਿੱਤੀ ਹੈ।

ਨਵੀਂ ਦਿੱਲੀ: ਮਹਿੰਦਰਾ ਐਂਡ ਮਹਿੰਦਰਾ ਨੇ ਸੰਸਪੈਨਸ਼ਨ ਕੰਪੌਨੈਂਟ ‘ਚ ਖ਼ਰਾਬੀ ਤੋਂ ਬਾਅਦ ਆਪਣੀ ਐਕਸਯੂਵੀ-300 ਦੇ ਲਿਮਟਿਡ ਅਡੀਸ਼ਨ ਨੂੰ ਵਾਪਸ ਮੰਗਵਾਉਣ ਦਾ ਫੈਸਲਾ ਕੀਤਾ ਹੈ। ਕੰਪਨੀ ਨੇ ਰੈਗੂਲੇਟਰੀ ਫਾਈਲਿੰਗ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਇਸ ‘ਚ ਕਿਹਾ ਗਿਆ ਹੈ ਕਿ ਕੰਪਨੀ ਇੱਕ ਖਾਮੀ ਨੂੰ ਠੀਕ ਕਰਨ ਲਈ 19 ਮਈ, 2019 ਤਕ ਬਣੀਆਂ ਸਾਰੀ ਕਾਮਪੈਕਟ ਐਕਸਯੂਵੀ 300 ਦੇ ਲਿਮਟਿਡ ਬੈਚ ਨੂੰ ਵਾਪਸ ਮੰਗਵਾਇਆ ਜਾ ਰਿਹਾ ਹੈ। ਕੰਪਨੀ ਵੱਲੋਂ ਜਾਰੀ ਕੀਤੇ ਗਏ ਆਫੀਸ਼ੀਅਲ ਬਿਆਨ ‘ਚ ਕਿਹਾ ਗਿਆ ਹੈ ਕਿ ਮਹਿੰਦਰਾ ਐਂਡ ਮਹਿੰਦਰਾ ਆਪਣੇ ਖਾਸ ਗਾਹਕਾਂ ਦਾ ਖਾਸ ਖਿਆਲ ਰੱਖਦੀ ਹੈ ਤੇ ਗਾਹਕਾਂ ਬਾਰੇ ਹਮੇਸ਼ਾ ਸੋਚਦੀ ਹੈ। ਕੰਪਨੀ ਨੇ ਕਿਹਾ ਹੈ ਕਿ ਐਸਯੂਵੀ 300 ਮਾਡਲਸ ਦਾ ਇੰਸਪੈਕਸ਼ਨ ਤੇ ਸੁਧਾਰ ਕਾਰਜ ਗਾਹਕਾਂ ਲਈ ਫਰੀ ਹੋਵੇਗਾ। ਕੰਪਨੀ ਨੇ ਹੁਣ ਤਕ ਕਿੰਨੀਆਂ ਗੱਡੀਆਂ ਰੀਕਾਲ ਕੀਤੀਆਂ ਹਨ, ਇਸ ਬਾਰੇ ਜਾਣਕਾਰੀ ਨਹੀਂ ਮਿਲੀ। ਦੱਸ ਦਈਏ ਕਿ ਐਸਯੂਵੀ 300 ਕੁੱਲ 13 ਵੈਰੀਅੰਟ ‘ਚ ਉਪਲੱਬਧ ਹੈ ਜਿਸ ਦੀ ਕੀਮਤਰ 8.1 ਲੱਖ ਤੋਂ 11.79 ਲੱਖ ਰੁਪਏ ਤਕ ਹੈ। ਮਹਿੰਦਰਾ ਨੇ ਇਸ ਕਾਰ ਨੂੰ ਤਿੰਨ ਕੱਲਰ ਆਪਸ਼ਨ ‘ਚ ਲਾਂਚ ਕੀਤਾ ਸੀ।

ਟਾਪ ਹੈਡਲਾਈਨ

BMW iX3 ਦੀ 805 ਕਿਲੋਮੀਟਰ ਰੇਂਜ ਨੇ EV ਮਾਰਕੀਟ ਨੂੰ ਵਿਗਾੜ ਦਿੱਤਾ ਹੈ
BMW iX3 ਦੀ 805 ਕਿਲੋਮੀਟਰ ਰੇਂਜ ਨੇ EV ਮਾਰਕੀਟ ਨੂੰ ਵਿਗਾੜ ਦਿੱਤਾ ਹੈ
ਟੋਲ ਪਲਾਜ਼ਾ 'ਤੇ ਤੁਹਾਡਾ ਵੀ ਬਰਬਾਦ ਹੋ ਰਿਹਾ ਹੈ ਕੀਮਤੀ ਸਮਾਂ? ਸਰਕਾਰ ਨੇ ਕਬੂਲੀ ਸੱਚਾਈ
ਟੋਲ ਪਲਾਜ਼ਾ 'ਤੇ ਤੁਹਾਡਾ ਵੀ ਬਰਬਾਦ ਹੋ ਰਿਹਾ ਹੈ ਕੀਮਤੀ ਸਮਾਂ? ਸਰਕਾਰ ਨੇ ਕਬੂਲੀ ਸੱਚਾਈ
ਹੁੰਡਈ 490 ਕਿਲੋਮੀਟਰ ਤੱਕ ਦੀ ਰੇਂਜ ਵਾਲੀ ਇੱਕ ਸ਼ਾਨਦਾਰ EV ਲੈ ਕੇ ਆਈ ਹੈ, ਜਾਣੋ ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ
ਹੁੰਡਈ 490 ਕਿਲੋਮੀਟਰ ਤੱਕ ਦੀ ਰੇਂਜ ਵਾਲੀ ਇੱਕ ਸ਼ਾਨਦਾਰ EV ਲੈ ਕੇ ਆਈ ਹੈ, ਜਾਣੋ ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ
ਬੱਚਿਆਂ ਲਈ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀ ਰੇਸ ਬਾਈਕ, ਜਿਸਦਾ ਭਾਰ ਸਿਰਫ਼ 90 ਕਿਲੋ ਹੈ
ਬੱਚਿਆਂ ਲਈ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀ ਰੇਸ ਬਾਈਕ, ਜਿਸਦਾ ਭਾਰ ਸਿਰਫ਼ 90 ਕਿਲੋ ਹੈ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget