ਪੜਚੋਲ ਕਰੋ

ਕੋਰੋਨਾ ਨੇ ਬੁਲੇਟ ਨੂੰ ਵੀ ਦਿੱਤਾ ਝਟਕਾ, ਵਿਕਰੀ 'ਚ 41 ਫੀਸਦੀ ਗਿਰਾਵਟ

ਰਾਇਲ ਇਨਫੀਲਡ ਨੇ ਆਪਣੀ ਮਾਰਚ ਸੇਲਸ ਰਿਪੋਰਟ ਪੇਸ਼ ਕਰ ਦਿੱਤੀ ਹੈ। ਕੰਪਨੀ ਨੇ ਡੋਮੈਸਟਿਕ ਮਾਰਕਿਟ ‘ਚ ਮਾਰਚ 2020 ਮਹੀਨੇ ‘ਚ 32,630 ਬਾਈਕਸ ਦੀ ਵਿਕਰੀ ਕੀਤੀ ਜਦਕਿ ਪਿਛਲੇ ਸਾਲ ਮਾਰਚ ਮਹੀਨੇ ‘ਚ ਇਹ ਅੰਕੜਾ 58,434 ਯੂਨਿਟਸ ਦਾ ਰਿਹਾ ਸੀ। ਅਜਿਹੇ ‘ਚ ਕੰਪਨੀ ਨੂੰ ਇਸ ਵਾਰ 44 ਫੀਸਦ ਦੀ ਗਿਰਾਵਟ ਦੇਖਣ ਨੂੰ ਮਿਲੀ।

ਨਵੀਂ ਦਿੱਲੀ: ਰਾਇਲ ਇਨਫੀਲਡ ਨੇ ਆਪਣੀ ਮਾਰਚ ਸੇਲਸ ਰਿਪੋਰਟ ਪੇਸ਼ ਕਰ ਦਿੱਤੀ ਹੈ। ਕੰਪਨੀ ਨੇ ਡੋਮੈਸਟਿਕ ਮਾਰਕਿਟ ‘ਚ ਮਾਰਚ 2020 ਮਹੀਨੇ ‘ਚ 32,630 ਬਾਈਕਸ ਦੀ ਵਿਕਰੀ ਕੀਤੀ ਜਦਕਿ ਪਿਛਲੇ ਸਾਲ ਮਾਰਚ ਮਹੀਨੇ ‘ਚ ਇਹ ਅੰਕੜਾ 58,434 ਯੂਨਿਟਸ ਦਾ ਰਿਹਾ ਸੀ। ਅਜਿਹੇ ‘ਚ ਕੰਪਨੀ ਨੂੰ ਇਸ ਵਾਰ 44 ਫੀਸਦ ਦੀ ਗਿਰਾਵਟ ਦੇਖਣ ਨੂੰ ਮਿਲੀ। ਇਸ ਤੋਂ ਇਲਾਵਾ ਐਕਸਪੋਰਟ ਮਾਰਕਿਟ ‘ਚ ਕੰਪਨੀ ਨੇ ਮਾਰਚ 2020 ‘ਚ 3184 ਯੂਨਿਟਸ ਦੀ ਵਿਕਰੀ ਕੀਤੀ ਹੈ, ਜਦਕਿ ਕਿ ਪਿਛਲੇ ਸਾਲ ਇਹ 397 ਵਾਹਨਾਂ ਦੀ ਵਿਕਰੀ ਦਾ ਸੀ। ਅਜਿਹੇ ‘ਚ ਇਸ ਵਾਰ ਐਕਸਪੋਰਟ ਮਾਰਕਿਟ ‘ਚ ਕੰਪਨੀ ਨੂੰ 33 ਫੀਸਦ ਦਾ ਵਾਧਾ ਹੋਇਆ ਹੈ। ਕੰਪਨੀ ਨੂੰ ਆਪਣੀ ਡੋਮੈਸਟਿਕ ਸੇਲਸ ‘ਚ 41 ਫੀਸਦ ਦੀ ਗਿਰਾਵਟ ਦਾ ਸਾਹਮਣਾ ਕਰਨਾ ਪਿਆ। ਬੁਲੇਟ 350 ਹੋਇਆ ਲਾਂਚ ਰਾਇਲ ਇਨਫੀਲਡ ਨੇ ਭਾਰਤ ‘ਚ ਆਪਣੀ ਬੀਐਸ6 ਕੰਪਲਾਇੰਟ ਬੁਲੇਟ 350 ਨੂੰ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਬਾਈਕ ਨੂੰ ਤਿੰਨ ਕਲਰ ਆਪਸ਼ਨ ‘ਚ ਉਤਾਰਿਆ ਹੈ। ਇਸ ਦੇ ਸਟੈਂਡਰਡ ਵੈਰੀਅੰਟ ਦੀ ਕੀਮਤ 1.27 ਲੱਖ ਰੁਪਏ ਹੈ। ਜਦਕਿ ਇਸ ਦੇ ਇਲੈਕਟ੍ਰਿਕ ਸਟਾਰਟ ਵੈਰੀਅੰਟ ਦੀ ਕੀਮਤ 1.37 ਲੱਖ ਰੁਪਏ ਹੈ। ਉੱਥੇ ਹੀ ਡੋਨਡ-ਡਾਉਨ ਵੈਰੀਅੰਟ ਦੀ ਕੀਮਤ 1.21 ਲੱਖ ਰੁਪਏ ਹੈ। ਇਹ ਵੀ ਪੜ੍ਹੋ : BS6 Royal Enfield Bullet 350 ਭਾਰਤ ‘ਚ ਲਾਂਚ, ਜਾਣੋ ਕੀਮਤ

ਟਾਪ ਹੈਡਲਾਈਨ

Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget