ਪੜਚੋਲ ਕਰੋ

ਜੇ ਅਜੇ ਤੱਕ ਤੁਸੀਂ ਨਹੀਂ ਖ਼ਰੀਦੀ ਕਾਰ, ਤਾਂ ਨਹੀਂ ਮਿਲੇਗਾ ਇਸ ਤੋਂ ਵਧੀਆ ਮੌਕਾ ! ਮਾਰੂਤੀ ਦੇ ਰਹੀ ਵੱਡੀ ਛੋਟ, ਜਾਣੋ ਕਦੋਂ ਤੱਕ ਹੈ ਸਕੀਮ

Alto K10 and S-Presso Discount: ਮਾਰੂਤੀ ਸੁਜ਼ੂਕੀ ਦਾ ਪੈਟਰੋਲ ਵੇਰੀਐਂਟ ਲਗਭਗ 25 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਪ੍ਰਦਾਨ ਕਰਦਾ ਹੈ। ਇਸ ਤੋਂ ਇਲਾਵਾ ਮਾਰੂਤੀ S-Presso ਦੇ ਮੈਨੂਅਲ ਵੇਰੀਐਂਟ 24.76kmpl ਦੀ ਮਾਈਲੇਜ ਪ੍ਰਦਾਨ ਕਰਦੇ ਹਨ।

Maruti Suzuki Cars Discount: ਹਾਲਾਂਕਿ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਧਾਉਣ ਨੂੰ ਲੈ ਕੇ ਸੁਰਖੀਆਂ 'ਚ ਹੈ ਪਰ ਹੁਣ ਕੰਪਨੀ ਨੇ ਆਪਣੀਆਂ ਦੋ ਕਾਰਾਂ ਆਲਟੋ ਕੇ 10 ਅਤੇ ਐੱਸ ਪ੍ਰੈਸੋ ਦੇ ਕੁਝ ਵੇਰੀਐਂਟ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਹੈ। ਇਹ ਕਾਰ ਉਨ੍ਹਾਂ ਲਈ ਪਰਫੈਕਟ ਸਾਬਤ ਹੋਣ ਵਾਲੀ ਹੈ ਜੋ ਘੱਟ ਕੀਮਤ 'ਤੇ ਚੰਗੀ ਕਾਰ ਦੀ ਤਲਾਸ਼ ਕਰ ਰਹੇ ਹਨ। ਆਓ ਜਾਣਦੇ ਹਾਂ ਇਨ੍ਹਾਂ ਕਾਰਾਂ ਦੀਆਂ ਐਕਸ-ਸ਼ੋਰੂਮ ਕੀਮਤਾਂ ਕੀ ਹਨ ਤੇ ਕਾਰਾਂ ਦੀਆਂ ਕੀਮਤਾਂ 'ਚ ਕਿੰਨੀ ਕਮੀ ਆਈ ਹੈ।

ਮਾਰੂਤੀ ਸੁਜ਼ੂਕੀ ਦੀ Alto K10 ਅਤੇ S-Presso ਦੀ ਕੀਮਤ ਵਿੱਚ ਕਟੌਤੀ ਬਾਰੇ ਗੱਲ ਕਰਦੇ ਹੋਏ, ਮੋਟਰ ਵਾਹਨ ਨਿਰਮਾਤਾ ਨੇ ਸਟਾਕ ਮਾਰਕੀਟ ਨੂੰ ਦੱਸਿਆ ਕਿ S-Presso LXI ਪੈਟਰੋਲ ਵੇਰੀਐਂਟ ਦੀ ਕੀਮਤ ਵਿੱਚ 2,000 ਰੁਪਏ ਦੀ ਕਟੌਤੀ ਕੀਤੀ ਜਾਵੇਗੀ ਜਦੋਂ ਕਿ Alto K10 VXI ਪੈਟਰੋਲ ਵੇਰੀਐਂਟ ਦੀ ਕੀਮਤ ਵਿੱਚ 6500 ਰੁਪਏ ਦੀ ਕਟੌਤੀ ਕੀਤੀ ਗਈ ਹੈ।

ਅਜਿਹੇ 'ਚ ਹੁਣ ਗਾਹਕਾਂ ਨੂੰ 3 ਲੱਖ 99 ਹਜ਼ਾਰ ਰੁਪਏ ਤੋਂ ਲੈ ਕੇ 5 ਲੱਖ 96 ਹਜ਼ਾਰ ਰੁਪਏ ਐਕਸ-ਸ਼ੋਰੂਮ 'ਚ ਆਲਟੋ ਕੇ10 ਖਰੀਦਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਦਿੱਲੀ 'ਚ S-Presso ਦੀ ਐਕਸ-ਸ਼ੋਰੂਮ ਕੀਮਤ ਹੁਣ 4 ਲੱਖ 26 ਹਜ਼ਾਰ ਰੁਪਏ ਤੋਂ ਲੈ ਕੇ 6 ਲੱਖ 11 ਹਜ਼ਾਰ ਰੁਪਏ ਤੱਕ ਹੈ।

ਕੰਪਨੀ ਨੇ ਮਾਰੂਤੀ ਸੁਜ਼ੂਕੀ ਆਲਟੋ ਕੇ10 'ਚ 1.0 ਲਿਟਰ 3 ਸਿਲੰਡਰ ਇੰਜਣ ਦਿੱਤਾ ਹੈ। ਇਹ ਇੰਜਣ 66 BHP ਦੀ ਅਧਿਕਤਮ ਪਾਵਰ ਦੇ ਨਾਲ 89 Nm ਦਾ ਪੀਕ ਟਾਰਕ ਜਨਰੇਟ ਕਰਦਾ ਹੈ। ਇਸ ਕਾਰ ਵਿੱਚ ਸੀਐਨਜੀ ਵਿਕਲਪ ਵੀ ਉਪਲਬਧ ਹੈ। ਕੰਪਨੀ ਮੁਤਾਬਕ ਕਾਰ ਦਾ ਪੈਟਰੋਲ ਵੇਰੀਐਂਟ ਲਗਭਗ 25 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦਿੰਦਾ ਹੈ। ਇਸ ਕਾਰ ਦਾ CNG ਵੇਰੀਐਂਟ 33 ਕਿਲੋਮੀਟਰ ਤੱਕ ਦੀ ਮਾਈਲੇਜ ਦੇਣ 'ਚ ਸਮਰੱਥ ਹੈ।

Maruti S-Presso ਦੇ ਮੈਨੂਅਲ ਵੇਰੀਐਂਟ 24.76kmpl ਦੀ ਮਾਈਲੇਜ ਦਿੰਦੇ ਹਨ ਅਤੇ ਆਟੋਮੈਟਿਕ ਟ੍ਰਾਂਸਮਿਸ਼ਨ ਦੇ ਨਾਲ 25.30kmpl ਤੱਕ ਦੀ ਮਾਈਲੇਜ ਹੈ। ਇਹ ARAI ਪ੍ਰਮਾਣਿਤ ਮਾਈਲੇਜ ਹੈ, ਜਿਸਦਾ ਮਤਲਬ ਹੈ ਕਿ ਇਹ ਮਾਈਲੇਜ ਦੇ ਲਿਹਾਜ਼ ਨਾਲ ਬਹੁਤ ਵਧੀਆ ਕਾਰ ਹੈ। S-Presso ਦੀ ਲੰਬਾਈ 3,565mm, ਉਚਾਈ 1,567mm ਅਤੇ ਚੌੜਾਈ 1520mm ਹੈ।

ਇਹ ਵੀ ਪੜ੍ਹੋ-Ban on Diesel Cars: ਇਨ੍ਹਾਂ ਦੇਸ਼ਾਂ 'ਚ ਡੀਜ਼ਲ ਕਾਰਾਂ 'ਤੇ ਲੱਗੀ ਪੂਰਨ ਪਾਬੰਦੀ, ਹੁਣ ਭਾਰਤ ਨੇ ਵੀ ਕਰ ਲਈ ਤਿਆਰੀ ! ਜਾਣੋ ਕੀ ਹੈ ਸਰਕਾਰ ਦੀ ਯੋਜਨਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget