ਪੜਚੋਲ ਕਰੋ

ਲੌਕਡਾਊਨ ਖੁੱਲ੍ਹਦੇ Maruti ਨੇ ਆਪਣੀਆਂ ਗੱਡੀਆਂ 'ਤੇ ਐਲਾਨਿਆ ਬੰਪਰ ਡਿਸਕਾਊਂਟ

ਤਾਲਾਬੰਦੀ ਕਾਰਨ ਜਿੱਥੇ ਕੰਪਨੀਆਂ ਦੀ ਕੋਈ ਵਿਕਰੀ ਨਹੀਂ ਹੋਈ, ਉੱਥੇ ਹੀ ਲੋਕਾਂ ਦੀਆਂ ਜੇਬਾਂ ਵਿੱਚ ਵੀ ਪੈਸਾ ਘੱਟ ਗਿਆ। ਇਸ ਲਈ ਕਾਰ ਨਿਰਮਾਤਾ ਕੰਪਨੀਆਂ ਨੇ ਨਵੀਆਂ ਸਕੀਮਾਂ, ਆਕਰਸ਼ਕ EMI ਤੇ ਵੱਡੀਆਂ ਛੋਟਾਂ ਸਮੇਤ ਕਈ ਦਿਲਕਸ਼ ਆਫਰ ਪੇਸ਼ ਕੀਤੇ ਹਨ ਤਾਂ ਜੋ ਲੋਕ ਉਨ੍ਹਾਂ ਦੀਆਂ ਕਾਰਾਂ ਖਰੀਦਣਾ ਸ਼ੁਰੂ ਕਰਨ।

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਆਪਣੀ ਪ੍ਰੋਡਕਸ਼ਨ ਮੁੜ ਤੋਂ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੰਪਨੀ ਦੇ 600 ਡੀਲਰਸ਼ਿਪਸ ਵੀ ਖੁੱਲ੍ਹ ਗਈਆਂ ਹਨ। ਤਾਲਾਬੰਦੀ ਕਾਰਨ ਜਿੱਥੇ ਕੰਪਨੀਆਂ ਦੀ ਕੋਈ ਵਿਕਰੀ ਨਹੀਂ ਹੋਈ, ਉੱਥੇ ਹੀ ਲੋਕਾਂ ਦੀਆਂ ਜੇਬਾਂ ਵਿੱਚ ਵੀ ਪੈਸਾ ਘੱਟ ਗਿਆ। ਇਸ ਲਈ ਕਾਰ ਨਿਰਮਾਤਾ ਕੰਪਨੀਆਂ ਨੇ ਨਵੀਆਂ ਸਕੀਮਾਂ, ਆਕਰਸ਼ਕ EMI ਤੇ ਵੱਡੀਆਂ ਛੋਟਾਂ ਸਮੇਤ ਕਈ ਦਿਲਕਸ਼ ਆਫਰ ਪੇਸ਼ ਕੀਤੇ ਹਨ ਤਾਂ ਜੋ ਲੋਕ ਉਨ੍ਹਾਂ ਦੀਆਂ ਕਾਰਾਂ ਖਰੀਦਣਾ ਸ਼ੁਰੂ ਕਰਨ। ਜ਼ਰੂਰ ਪੜ੍ਹੋ- ਮੋਦੀ ਦੇ 20 ਲੱਖ ਕਰੋੜੀ ਪੈਕੇਜ 'ਤੇ ਉੱਠਣ ਲੱਗੇ ਸਵਾਲ! ਕੈਪਟਨ ਮਗਰੋਂ ਕੇਜਰੀਵਾਲ ਵੱਡਾ ਦਾਅਵਾ Nexa ਡੀਲਰਸ਼ਿਪ ਰਾਹੀਂ ਵੇਚੀ ਜਾਣ ਵਾਲੀ ਇਗਨਿਸ ਇਸ ਪ੍ਰੀਮੀਅਮ ਸੈਗਮੈਂਟ ਦਾ ਸ਼ੁਰੂਆਤੀ ਮਾਡਲ ਹੈ, ਜਿਸ ਨੂੰ ਕੰਪਨੀ ਨੇ ਹਾਲ ਹੀ ਵਿੱਚ BS6 ਮਾਪਦੰਡਾਂ ਮੁਤਾਬਕ ਢਾਲਿਆ ਹੈ। ਇਹ ਕਾਰ ਸਿਰਫ 1.2 ਲੀਟਰ ਦੇ ਪੈਟ੍ਰੋਲ ਇੰਜਣ ਨਾਲ ਹੀ ਆਉਂਦੀ ਹੈ ਅਤੇ ਕੰਪਨੀ ਨੇ ਹੁਣ ਇਸ 'ਤੇ 20,000 ਰੁਪਏ ਤਕ ਦਾ ਕੈਸ਼ ਡਿਸਕਾਊਂਟ ਤੇ 15,000 ਰੁਪਏ ਤਕ ਦਾ ਐਕਸਚੇਂਜ ਬੋਨਸ ਐਲਾਨਿਆ ਹੈ। ਸਬੰਧਤ ਖ਼ਬਰ- ਰਿਤਿਕ ਰੋਸ਼ਨ ਦੀ ਨਵੀਂ Mercedes ਚੱਲਦਾ-ਫਿਰਦਾ ਮਹਿਲ, ਜਾਣੋ ਕੀ ਕੁਝ ਖਾਸ Maruti Baleno ਕੰਪਨੀ ਦੀ ਪਹਿਲੀ ਅਜਿਹੀ ਕਾਰ ਹੈ ਜਿਸ ਵਿੱਚ BS6 ਇੰਜਣ ਦਿੱਤਾ ਗਿਆ ਸੀ। ਭਾਰਤ ਵਿੱਚ ਕੰਪਨੀ ਦੀ ਇਸ ਪ੍ਰੀਮੀਅਮ ਹੈਚਬੈਕ ਦਾ ਮੁਕਾਬਲਾ Hyundai Elite i20, Honda Jazz ਨਾਲ ਹੈ। Ignis ਵਾਂਗ ਕੰਪਨੀ ਨੇ ਇਸ 'ਤੇ ਵੀ 20,000 ਰੁਪਏ ਤਕ ਦਾ ਕੈਸ਼ ਡਿਸਕਾਊਂਟ ਤੇ 15,000 ਰੁਪਏ ਤਕ ਦਾ ਐਕਸਚੇਂਜ ਬੋਨਸ ਦੇਣਾ ਸ਼ੁਰੂ ਕਰ ਦਿੱਤਾ ਹੈ। ਇਹ ਵੀ ਪੜ੍ਹੋ- ਵਿਗਿਆਨੀਆਂ ਦੀ ਚੇਤਾਵਨੀ, ਹੁਣ ਸੂਰਜ ਹੋ ਸਕਦਾ 'ਲੌਕਡਾਊਨ', ਭੁਚਾਲ, ਅਕਾਲ ਤੇ ਠੰਢ ਦਾ ਖਤਰਾ Honda City, Hyundai Verna ਨੂੰ ਕਰੜੀ ਟੱਕਰ ਦੇਣ ਵਾਲੀ ਮਾਰੂਤੀ ਨੈਕਸਾ ਦੀ ਕਾਰ Ciaz ਦੂਜੀਆਂ ਕਾਰਾਂ ਦੇ ਮੁਕਾਬਲੇ ਮਹਿੰਗੀ ਵੀ ਹੈ, ਜਿਸ ਕਰਕੇ ਇਸ 'ਤੇ ਛੋਟ ਵੀ ਘੱਟ ਹੈ। ਕੰਪਨੀ ਨੇ ਇਸ 'ਤੇ ਵੀ 10,000 ਰੁਪਏ ਤਕ ਦਾ ਕੈਸ਼ ਡਿਸਕਾਊਂਟ ਤੇ 20,000 ਰੁਪਏ ਤਕ ਦਾ ਐਕਸਚੇਂਜ ਬੋਨਸ ਦੇਣਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, 20,000 ਰੁਪਏ ਦਾ ਬੋਨਸ ਸਿਰਫ ਟੌਪ ਮੌਡਲ ਸਿਆਜ਼ ਖਰੀਦਣ 'ਤੇ ਹੀ ਮਿਲੇਗਾ। ਇਸ ਤੋਂ ਇਲਾਵਾ ਕੰਪਨੀ ਨੇ Nexa ਲਾਈਨਅੱਪ ਦੀ MPV XL6 ਅਤੇ S-Cross 'ਤੇ ਵੀ ਕੁਝ ਡਿਸਕਾਊਂਟ ਐਲਾਨੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget