ਪੜਚੋਲ ਕਰੋ

Maruti Car Discount Offers: ਮਾਰੂਤੀ ਆਪਣੀਆਂ ਕਾਰਾਂ 'ਤੇ ਦੇ ਰਹੀ ਹੈ ਵੱਡੇ ਡਿਸਕਾਊਂਟ ਆਫਰ, ਹੋਵੇਗੀ ਵੱਡੀ ਬੱਚਤ

Maruti Suzuki Swift Offers: ਮਾਰੂਤੀ ਸੁਜ਼ੂਕੀ ਆਪਣੀ ਸਭ ਤੋਂ ਵੱਧ ਵਿਕਣ ਵਾਲੀਆਂ ਕਾਰਾਂ ਵਿੱਚੋਂ ਇੱਕ ਸਵਿਫਟ ਹੈਚਬੈਕ ਦੇ ਆਟੋਮੈਟਿਕ ਵੇਰੀਐਂਟ 'ਤੇ 45,000 ਰੁਪਏ ਤੱਕ ਦੀ ਛੋਟ ਦੇ ਰਹੀ ਹੈ।

Car Discounts Offers: ਦੇਸ਼ ਦੀ ਵਾਹਨ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਆਪਣੇ ਕੁਝ ਚੁਣੇ ਹੋਏ ਵਾਹਨਾਂ 'ਤੇ ਵੱਡੇ ਡਿਸਕਾਊਂਟ ਆਫਰ ਦੇ ਰਹੀ ਹੈ। ਇਸ ਆਫਰ ਦੇ ਤਹਿਤ ਗਾਹਕ ਕੰਪਨੀ ਦੇ ਵਾਹਨਾਂ ਦੀ ਖਰੀਦ 'ਤੇ ਵੱਧ ਤੋਂ ਵੱਧ 49,000 ਰੁਪਏ ਤੱਕ ਦੀ ਬਚਤ ਕਰ ਸਕਦੇ ਹਨ। ਇਸ ਪੇਸ਼ਕਸ਼ ਵਿੱਚ ਨਕਦ ਛੋਟ ਸਮੇਤ ਹੋਰ ਲਾਭ ਸ਼ਾਮਿਲ ਹਨ। ਦੇਖਦੇ ਹਾਂ ਕਿ ਮਾਰੂਤੀ ਕਿਹੜੀ ਕਾਰ 'ਤੇ ਕਿੰਨਾ ਡਿਸਕਾਊਂਟ ਦੇ ਰਹੀ ਹੈ।

Maruti Suzuki Dzire- ਮਾਰੂਤੀ ਡਿਜ਼ਾਇਰ ਦੇ ਮੈਨੂਅਲ ਵੇਰੀਐਂਟ 'ਤੇ 20,000 ਰੁਪਏ ਅਤੇ ਆਟੋਮੈਟਿਕ ਟਰਾਂਸਮਿਸ਼ਨ ਵੇਰੀਐਂਟ 'ਤੇ 40,000 ਰੁਪਏ ਤੱਕ ਦੇ ਡਿਸਕਾਊਂਟ ਆਫਰ ਦੇ ਰਹੀ ਹੈ। ਇਸ ਕਾਰ ਨੂੰ ਪਾਵਰ ਲਈ 1.2 ਲੀਟਰ ਪੈਟਰੋਲ ਇੰਜਣ ਮਿਲਦਾ ਹੈ। ਇਹ ਦੇਸ਼ ਵਿੱਚ ਸਭ ਤੋਂ ਵੱਧ ਵਿਕਣ ਵਾਲੀ ਸੇਡਾਨ ਕਾਰ ਹੈ।

Maruti Suzuki S-Presso- ਮਾਰੂਤੀ ਸੁਜ਼ੂਕੀ ਨੇ ਹਾਲ ਹੀ 'ਚ ਇਸ ਕਾਰ ਦਾ ਨਵਾਂ ਵਰਜ਼ਨ ਲਾਂਚ ਕੀਤਾ ਹੈ। ਕੰਪਨੀ ਇਸ ਕਾਰ ਦੇ ਮੈਨੂਅਲ ਵੇਰੀਐਂਟ 'ਤੇ 49,000 ਰੁਪਏ ਦਾ ਡਿਸਕਾਊਂਟ ਆਫਰ ਦੇ ਰਹੀ ਹੈ। ਜਦਕਿ ਮਾਰੂਤੀ ਇਸ ਕਾਰ ਦੇ ਆਟੋਮੈਟਿਕ ਵੇਰੀਐਂਟ 'ਤੇ 34,000 ਰੁਪਏ ਦੇ ਆਫਰ ਦੇ ਰਹੀ ਹੈ।

Maruti Suzuki Wagon R- ਇਹ ਭਾਰਤ ਵਿੱਚ ਸਭ ਤੋਂ ਵੱਧ ਵਿਕਣ ਵਾਲੀ ਕਾਰ ਹੈ। ਮਾਰੂਤੀ ਇਸ ਕਾਰ ਦੇ ਆਟੋਮੈਟਿਕ ਟਰਾਂਸਮਿਸ਼ਨ ਵੇਰੀਐਂਟ 'ਤੇ 34,000 ਰੁਪਏ ਤੱਕ ਅਤੇ ਇਸ ਦੇ ਮੈਨੁਅਲ ਵੇਰੀਐਂਟਸ 'ਤੇ 39,000 ਰੁਪਏ ਤੱਕ ਦੇ ਆਫਰ ਦੇ ਰਹੀ ਹੈ।

Maruti Suzuki Alto 800- ਮਾਰੂਤੀ ਸੁਜ਼ੂਕੀ ਦੀ ਇਸ ਕਾਰ 'ਚ 800cc ਦਾ ਇੰਜਣ ਮੌਜੂਦ ਹੈ, ਜੋ 47bhp ਦੀ ਪਾਵਰ ਜਨਰੇਟ ਕਰਦਾ ਹੈ। ਕੰਪਨੀ ਇਸ ਕਾਰ ਦੇ ਸ਼ੁਰੂਆਤੀ ਮਾਡਲ ਯਾਨੀ STD ਵੇਰੀਐਂਟ 'ਤੇ 29,000 ਰੁਪਏ ਦੇ ਡਿਸਕਾਊਂਟ ਆਫਰ ਦੇ ਰਹੀ ਹੈ।

Maruti Suzuki Swift- ਮਾਰੂਤੀ ਸੁਜ਼ੂਕੀ ਆਪਣੀ ਸਭ ਤੋਂ ਵੱਧ ਵਿਕਣ ਵਾਲੀ ਕਾਰਾਂ ਸਵਿਫਟ ਹੈਚਬੈਕ ਦੇ ਆਟੋਮੈਟਿਕ ਵੇਰੀਐਂਟ 'ਤੇ 45,000 ਰੁਪਏ ਤੱਕ ਦੀ ਛੋਟ ਦੇ ਰਹੀ ਹੈ ਅਤੇ ਮਾਰੂਤੀ ਇਸ ਕਾਰ ਦੇ ਮੈਨੂਅਲ ਵੇਰੀਐਂਟ 'ਤੇ 25,000 ਰੁਪਏ ਦੇ ਆਫਰ ਦੇ ਰਹੀ ਹੈ। ਕੰਪਨੀ ਨੇ ਇਸ ਹੈਚਬੈਕ 'ਚ 1.2-L ਪੈਟਰੋਲ ਇੰਜਣ ਦਿੱਤਾ ਹੈ। ਇਸ ਕਾਰ ਨੂੰ 5-ਸਪੀਡ ਮੈਨੂਅਲ ਅਤੇ ਆਟੋਮੈਟਿਕ ਟਰਾਂਸਮਿਸ਼ਨ ਗਿਅਰਬਾਕਸ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Honda ਨੇ ਇਸ ਸਕੂਟਰ ਨੂੰ ਉੱਨਤ ਵਿਸ਼ੇਸ਼ਤਾਵਾਂ ਅਤੇ 145 ਕਿਲੋਮੀਟਰ ਦੀ ਰੇਂਜ ਦੇ ਨਾਲ ਪੇਸ਼ ਕੀਤਾ ਹੈ।
Honda ਨੇ ਇਸ ਸਕੂਟਰ ਨੂੰ ਉੱਨਤ ਵਿਸ਼ੇਸ਼ਤਾਵਾਂ ਅਤੇ 145 ਕਿਲੋਮੀਟਰ ਦੀ ਰੇਂਜ ਦੇ ਨਾਲ ਪੇਸ਼ ਕੀਤਾ ਹੈ।
ਕਿਵੇਂ ਚੱਲਦਾ ਹੈ ਟਰਬੋ ਪੈਟਰੋਲ ਇੰਜਣ ਬ੍ਰੇਜ਼ਾ ਫੇਸਲਿਫਟ?
ਕਿਵੇਂ ਚੱਲਦਾ ਹੈ ਟਰਬੋ ਪੈਟਰੋਲ ਇੰਜਣ ਬ੍ਰੇਜ਼ਾ ਫੇਸਲਿਫਟ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Toll ਨਿਯਮਾਂ 'ਚ ਵੱਡਾ ਬਦਲਾਅ, ਹਾਈਵੇ 'ਤੇ ਸਫ਼ਰ ਕਰਨ ਵਾਲਿਆਂ 'ਤੇ ਕੀ ਪਵੇਗਾ ਅਸਰ?
Toll ਨਿਯਮਾਂ 'ਚ ਵੱਡਾ ਬਦਲਾਅ, ਹਾਈਵੇ 'ਤੇ ਸਫ਼ਰ ਕਰਨ ਵਾਲਿਆਂ 'ਤੇ ਕੀ ਪਵੇਗਾ ਅਸਰ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget