ਪੜਚੋਲ ਕਰੋ

NEXON ਤੇ VENUE ਨੂੰ ਟੱਕਰ ਦੇਣ ਲਈ ਮਾਰੂਤੀ ਸੁਜ਼ੂਕੀ ਲਾਂਚ ਕਰ ਸਕਦੀ ਨਵੀਂ SUV

ਪ੍ਰਾਪਤ ਵੇਰਵਿਆਂ ਮੁਤਾਬਕ ਨਵੀਂ SUV ਬਲੇਨੋ ਹੈਚਬੈਕ ਦੇ ਮੁਕਾਬਲੇ ਵਧੇਰੇ ਕ੍ਰਾਸਓਵਰ ਹੈਚਬੈਕ ਹੋਵੇਗੀ ਤੇ ਇਸ ਨੂੰ ਅੰਦਰੂਨੀ ਤੌਰ ਉੱਤੇ ਬਲੇਨੋ ਦੀ ‘ਸਿਸਟਰ ਕਾਰ’ ਦੇ ਤੌਰ ’ਤੇ ਵੀ ਵੇਖਿਆ ਜਾ ਰਿਹਾ ਹੈ।

ਨਵੀਂ ਦਿੱਲੀ: ਭਾਰਤ ਦਾ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਆਟੋ ਬਾਜ਼ਾਰ ’ਚ ਇੱਕ ਹੋਰ ਕਾਰ ਉਤਾਰਨ ਦੀ ਯੋਜਨਾ ਉਲੀਕ ਰਹੀ ਹੈ। ਦਰਅਸਲ ਯੋਜਨਾ 2023 ਤੱਕ ਪੰਜ ਨਵੀਆਂ ਐਸਯੂਵੀ ਕਾਰਾਂ ਲਾਂਚ ਕਰਨ ਦੀ ਹੈ। ਇਨ੍ਹਾਂ ਵਿੱਚੋਂ ਇੱਕ ਐਮਪੀਵੀ ਤੇ ਚਾਰ ਨਵੀਂਆਂ ਐੱਸਯੂਵੀ ਹੋਣਗੀਆਂ, ਜੋ ਵੱਖੋ-ਵੱਖਰੇ ਸੈਗਮੈਂਟ ’ਚ ਹੋਣਗੀਆਂ। ਪ੍ਰਾਪਤ ਵੇਰਵਿਆਂ ਮੁਤਾਬਕ ਨਵੀਂ SUV ਬਲੇਨੋ ਹੈਚਬੈਕ ਦੇ ਮੁਕਾਬਲੇ ਵਧੇਰੇ ਕ੍ਰਾਸਓਵਰ ਹੈਚਬੈਕ ਹੋਵੇਗੀ ਤੇ ਇਸ ਨੂੰ ਅੰਦਰੂਨੀ ਤੌਰ ਉੱਤੇ ਬਲੇਨੋ ਦੀ ‘ਸਿਸਟਰ ਕਾਰ’ ਦੇ ਤੌਰ ’ਤੇ ਵੀ ਵੇਖਿਆ ਜਾ ਰਿਹਾ ਹੈ। ਬੇਸ਼ਕ ਅਗਲੀ ਕਾਰ ਦੀ ਕੀਮਤ ਕੁਝ ਵੱਧ ਹੋਵੇਗੀ ਪਰ ਆਸ ਹੈ ਕਿ ਇਸ ਨੂੰ ਵਿਟਾਰਾ ਬ੍ਰੈਜ਼ਾ ਵਾਂਗ ਤੇ ਬਲੇਨੋ ਦੇ ਉਲਟ ਏਰੀਨਾ ਡੀਲਰਸ਼ਿਪ ਰਾਹੀਂ ਵੇਚਿਆ ਜਾਵੇਗਾ। ਕੰਪਨੀ ਦੀ ਲਾਈਨਅੱਪ ਵਿੱਚ ਇੱਕ ਨਵੀਂ ਐੱਸਯੂਵੀ ਤੋਂ ਇਲਾਵਾ ਵੱਧ ਖ਼ਰੀਦਦਾਰਾਂ ਨੂੰ ਵਾਪਸ ਲਿਆਉਣ ’ਚ ਮਦਦ ਕਰੇਗੀ, ਜੋ ਹੁਣ ਦੂਜੇ ਵਿਕਲਪਾਂ ਵੱਲ ਵੇਖ ਰਹੇ ਹਨ। ਹਾਲੇ ਮਾਰੂਤੀ ਵਿਟਾਰਾ ਬ੍ਰੈਜ਼ਾ ਦੀ ਕੀਮਤ 7.34 ਲੱਖ ਰੁਪਏ ਤੋਂ ਲੈ ਕੇ 11.40 ਲੱਖ ਰੁਪਏ ਤੱਕ ਹੈ। ਹੰਡੂਈ, ਕੀਆ ਸੋਨੇਟ, ਟਾਟਾ ਨੈਕਸਨ ਤੇ ਪਿੱਛੇ ਜਿਹੇ ਲਾਂਚ ਨਿਸਾਨ ਮੈਗਨਾਈਟ ਜਿਹੇ ਵਿਰੋਧੀਆਂ ਨੇ ਵੀ ਇਸ ਨੂੰ ਕਾਫ਼ੀ ਘੱਟ ਫ਼ਰਕ ਨਾਲ ਘਟਾਇਆ ਹੈ। ਇਸ ਨੂੰ ਠੀਕ ਕਰਨ ਲਈ ਮਾਰੂਤੀ ਸੁਜ਼ੂਕੀ ਨੇ ਵਿਟਾਰਾ ਬ੍ਰੈਜ਼ਾ ਦੀਆਂ ਕੀਮਤਾਂ ਘੱਟ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੀ ਥਾਂ ਬ੍ਰਾਂਡ ਨੂੰ ਪੂਰੀ ਤਰ੍ਹਾਂ ਨਵੀਂ ਪੇਸ਼ਕਸ਼ ਨਾਲ ਨਵੇਂ ਖ਼ਰੀਦਦਾਰਾਂ ਦੇ ਹਿਸਾਬ ਨਾਲ ਬਣਾਇਆ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget