ਪੜਚੋਲ ਕਰੋ

Maruti ਦੀ ਇਹ ਮਸ਼ਹੂਰ ਕਾਰ ਮਿਲ ਰਹੀ ਟੈਕਸ Free! ਹੁਣ ਖਰੀਦਣ ਨਾਲ ਹੋਏਗੀ 1 ਲੱਖ ਰੁਪਏ ਤੋਂ ਜ਼ਿਆਦਾ ਬੱਚਤ

ਮਾਰੂਤੀ ਸੁਜ਼ੂਕੀ ਬਲੇਨੋ ਨੂੰ ਪ੍ਰੀਮੀਅਮ ਹੈਚਬੈਕ ਵਜੋਂ ਜਾਣਿਆ ਜਾਂਦਾ ਹੈ, ਜੋ ਕਿ ਸਭ ਤੋਂ ਵੱਧ ਵਿਕਣ ਵਾਲੀ ਕਾਰ ਹੈ। ਪਿਛਲੇ ਮਹੀਨੇ ਯਾਨੀ ਨਵੰਬਰ 2024 'ਚ ਇਸ ਕਾਰ ਦੀਆਂ ਕੁੱਲ 16 ਹਜ਼ਾਰ 253 ਯੂਨਿਟਸ ਵਿਕੀਆਂ ਸਨ।

Maruti Suzuki Baleno on CSD Price: ਮਾਰੂਤੀ ਸੁਜ਼ੂਕੀ ਬਲੇਨੋ ਨੂੰ ਪ੍ਰੀਮੀਅਮ ਹੈਚਬੈਕ ਵਜੋਂ ਜਾਣਿਆ ਜਾਂਦਾ ਹੈ, ਜੋ ਕਿ ਸਭ ਤੋਂ ਵੱਧ ਵਿਕਣ ਵਾਲੀ ਕਾਰ ਹੈ। ਪਿਛਲੇ ਮਹੀਨੇ ਯਾਨੀ ਨਵੰਬਰ 2024 'ਚ ਇਸ ਕਾਰ ਦੀਆਂ ਕੁੱਲ 16 ਹਜ਼ਾਰ 253 ਯੂਨਿਟਸ ਵਿਕੀਆਂ ਸਨ। ਬਲੇਨੋ ਨੂੰ ਫੌਜ ਦੇ ਕਰਮਚਾਰੀਆਂ ਲਈ CSD ਕੰਟੀਨ ਰਾਹੀਂ ਵੀ ਵੇਚਿਆ ਜਾਂਦਾ ਹੈ।

ਹੋਰ ਪੜ੍ਹੋ : ਸਿਰਫ਼ 1 ਲੱਖ ਰੁਪਏ 'ਚ ਤੁਹਾਡੇ ਹੱਥਾਂ 'ਚ ਹੋਏਗੀ Ertiga ਕਾਰ ਦੀ ਚਾਬੀ, ਜਾਣੋ EMI ਤੋਂ ਲੈ ਕੇ ਫੀਚਰ ਦੀ ਪੂਰੀ ਡਿਟੇਲ ਇੱਥੇ

ਇੰਝ ਕਰ ਸਕਦੇ ਹੋ ਬੱਚਤ

ਮਾਰੂਤੀ ਸੁਜ਼ੂਕੀ ਬਲੇਨੋ ਨੂੰ CSD ਯਾਨੀ ਕੰਟੀਨ ਸਟੋਰ ਡਿਪਾਰਟਮੈਂਟ ਤੋਂ 28 ਫੀਸਦੀ ਦੀ ਬਜਾਏ ਸਿਰਫ 14 ਫੀਸਦੀ GST 'ਤੇ ਖਰੀਦਿਆ ਜਾ ਸਕਦਾ ਹੈ। ਇਸ ਕਾਰਨ ਕਾਰ ਦੀ ਕੀਮਤ 'ਤੇ ਟੈਕਸ ਬਚਾਇਆ ਜਾ ਸਕਦਾ ਹੈ। CSD 'ਤੇ ਬਲੇਨੋ ਦੇ ਸਿਗਮਾ ਵੇਰੀਐਂਟ ਦੀ ਸ਼ੁਰੂਆਤੀ ਕੀਮਤ 5 ਲੱਖ 90 ਹਜ਼ਾਰ ਰੁਪਏ ਹੈ। ਬਾਜ਼ਾਰ 'ਚ ਇਸ ਦੀ ਐਕਸ-ਸ਼ੋਰੂਮ ਕੀਮਤ 6.66 ਲੱਖ ਰੁਪਏ ਹੈ। ਇਸ ਬੇਸ ਵੇਰੀਐਂਟ ਨੂੰ CSD ਰਾਹੀਂ ਖਰੀਦ ਕੇ ਤੁਸੀਂ 76 ਹਜ਼ਾਰ ਰੁਪਏ ਤੱਕ ਦੀ ਬਚਤ ਕਰ ਸਕਦੇ ਹੋ।

ਇਸ ਤੋਂ ਇਲਾਵਾ ਅਲਫਾ ਵੇਰੀਐਂਟ ਦੀ CSD ਕੀਮਤ 8 ਲੱਖ 20 ਹਜ਼ਾਰ ਰੁਪਏ ਹੈ। ਜਦਕਿ ਇਸ ਦੀ ਐਕਸ-ਸ਼ੋਰੂਮ ਕੀਮਤ 9.38 ਲੱਖ ਰੁਪਏ ਹੈ। ਇਸ ਵੇਰੀਐਂਟ ਨੂੰ CSD ਰਾਹੀਂ ਖਰੀਦ ਕੇ, ਤੁਸੀਂ ਟੈਕਸ ਵਿੱਚ 1.18 ਲੱਖ ਰੁਪਏ ਬਚਾ ਸਕਦੇ ਹੋ। ਇਹ ਛੋਟ ਮਾਰੂਤੀ ਬਲੇਨੋ ਦੇ ਸਾਰੇ ਵੇਰੀਐਂਟ 'ਤੇ ਲਾਗੂ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਹ ਲਾਭ ਸਿਰਫ ਦੇਸ਼ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਹੈ।

ਇਹ ਫੀਚਰ ਮਾਰੂਤੀ ਬਲੇਨੋ ਕਾਰ 'ਚ ਮੌਜੂਦ ਹਨ

ਮਾਰੂਤੀ ਬਲੇਨੋ ਕਾਰ ਦੇ ਫੀਚਰਸ ਦੀ ਗੱਲ ਕਰੀਏ ਤਾਂ ਇਸ 'ਚ ਐਪਲ ਕਾਰਪਲੇ ਅਤੇ ਐਂਡ੍ਰਾਇਡ ਆਟੋ ਦੇ ਨਾਲ 9-ਇੰਚ ਦਾ ਸਮਾਰਟਪਲੇ ਸਟੂਡੀਓ ਟੱਚਸਕ੍ਰੀਨ ਇੰਫੋਟੇਨਮੈਂਟ ਸਿਸਟਮ, ਓ.ਟੀ.ਏ. ਅਪਡੇਟਸ, ਆਰਕੈਮਿਸ-ਸੋਰਸਡ ਮਿਊਜ਼ਿਕ ਸਿਸਟਮ, ਹੈੱਡ-ਅੱਪ ਡਿਸਪਲੇ (HUD), ਕਰੂਜ਼ ਕੰਟਰੋਲ, ਰੀਅਰ ਏ.ਸੀ. ਜਿਵੇਂ ਕਿ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਵੇਖੀਆਂ ਜਾ ਸਕਦੀਆਂ ਹਨ।

ਇਹ ਫੀਚਰਸ ਮਿਲਣਗੇ

ਇਸ ਦੇ ਨਾਲ ਹੀ ਕਾਰ 'ਚ ਤੁਹਾਨੂੰ ਹਾਈਟ-ਐਡਜਸਟੇਬਲ ਡਰਾਈਵਰ ਸੀਟ, ਆਟੋਮੈਟਿਕ ਕਲਾਈਮੇਟ ਕੰਟਰੋਲ ਅਤੇ 6 ਏਅਰਬੈਗ ਮਿਲਣਗੇ। ਇੱਥੇ ਇਕ ਗੱਲ ਧਿਆਨ ਦੇਣ ਵਾਲੀ ਹੈ ਕਿ ਜ਼ਿਆਦਾਤਰ ਫੀਚਰਸ ਸਿਰਫ ਟਾਪ ਮਾਡਲ ਜਾਂ ਅਪਰ ਵੇਰੀਐਂਟ 'ਚ ਹੀ ਦਿੱਤੇ ਗਏ ਹਨ। ਇੰਜਣ ਦੀ ਗੱਲ ਕਰੀਏ ਤਾਂ ਤੁਹਾਨੂੰ 1.2-ਲੀਟਰ 4-ਸਿਲੰਡਰ ਪੈਟਰੋਲ ਇੰਜਣ ਮਿਲੇਗਾ, ਜੋ 89bhp ਦੀ ਵੱਧ ਤੋਂ ਵੱਧ ਪਾਵਰ ਆਉਟਪੁੱਟ ਅਤੇ 113Nm ਦਾ ਟਾਰਕ ਜਨਰੇਟ ਕਰਨ ਦੇ ਸਮਰੱਥ ਹੈ।

CNG ਮੋਡ 'ਚ ਇੰਜਣ 76bhp ਦੀ ਪਾਵਰ ਅਤੇ 98.5Nm ਦਾ ਟਾਰਕ ਜਨਰੇਟ ਕਰਨ 'ਚ ਸਮਰੱਥ ਹੈ। ਮਾਈਲੇਜ ਦੀ ਗੱਲ ਕਰੀਏ ਤਾਂ ਕੰਪਨੀ ਦਾ ਦਾਅਵਾ ਹੈ ਕਿ ਇੱਕ ਕਿਲੋ ਸੀਐਨਜੀ 30.61 ਕਿਲੋਮੀਟਰ ਤੱਕ ਦੀ ਮਾਈਲੇਜ ਦਿੰਦੀ ਹੈ।

ਟਾਪ ਹੈਡਲਾਈਨ

ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget