ਪੜਚੋਲ ਕਰੋ

Car Export to Japan: ਜਾਪਾਨ 'ਚ ਵਿਕਣਗੀਆਂ Made In India ਕਾਰਾਂ, ਪੀਯੂਸ਼ ਗੋਇਲ ਨੇ ਕਿਹਾ- ਬਦਲ ਰਿਹਾ ਹੈ ਸਮਾਂ !

Made In India Cars Exported to Japan: ਮੇਡ ਇਨ ਇੰਡੀਆ ਉਤਪਾਦ ਹੁਣ ਵਿਦੇਸ਼ੀ ਬਾਜ਼ਾਰ ਵਿੱਚ ਧਮਾਲ ਮਚਾਉਣ ਜਾ ਰਹੇ ਹਨ। ਗੁਜਰਾਤ ਦੀ ਬੰਦਰਗਾਹ ਤੋਂ 1600 ਤੋਂ ਵੱਧ SUV ਜਪਾਨ ਨੂੰ ਨਿਰਯਾਤ ਕੀਤੀਆਂ ਜਾ ਰਹੀਆਂ ਹਨ।

Made In India Cars:  ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਮਾਰੂਤੀ ਸੁਜ਼ੂਕੀ ਨਾਲ ਸਬੰਧਤ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਵਿੱਚ ਪੀਯੂਸ਼ ਗੋਇਲ ਨੇ ਮਾਰੂਤੀ ਸੁਜ਼ੂਕੀ ਦੇ ਭਾਰਤ ਵਿੱਚ ਬਣੇ ਉਤਪਾਦਾਂ ਦੀ ਤਾਰੀਫ਼ ਕੀਤੀ ਹੈ। ਮਾਰੂਤੀ ਸੁਜ਼ੂਕੀ 1600 ਤੋਂ ਜ਼ਿਆਦਾ ਮਾਡਲਾਂ ਦੀ ਬਰਾਮਦ ਕਰਨ ਜਾ ਰਹੀ ਹੈ।

ਮਾਰੂਤੀ ਸੁਜ਼ੂਕੀ ਇੱਕ ਜਾਪਾਨੀ ਵਾਹਨ ਨਿਰਮਾਤਾ ਕੰਪਨੀ ਹੈ। ਦਰਅਸਲ, ਇਹ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਮਾਰੂਤੀ ਸੁਜ਼ੂਕੀ ਭਾਰਤ ਵਿੱਚ ਬਣੇ ਵਾਹਨਾਂ ਨੂੰ ਆਪਣੇ ਦੇਸ਼ ਜਾਪਾਨ ਵਿੱਚ ਨਿਰਯਾਤ ਕਰ ਰਹੀ ਹੈ। ਮਾਰੂਤੀ ਸੁਜ਼ੂਕੀ ਨੇ ਭਾਰਤ ਵਿੱਚ 1600 ਤੋਂ ਵੱਧ SUVs ਦਾ ਨਿਰਮਾਣ ਕੀਤਾ ਹੈ ਤੇ ਹੁਣ ਇਹਨਾਂ ਵਾਹਨਾਂ ਨੂੰ ਕਵਰ ਕਰਨ ਤੇ ਨਿਰਯਾਤ ਕਰਨ ਦੀ ਤਿਆਰੀ ਵੀ ਕੀਤੀ ਗਈ ਹੈ।

ਪੀਯੂਸ਼ ਗੋਇਲ ਨੇ ਐਕਸਪੋਰਟ ਲਈ ਤਿਆਰ ਵਾਹਨਾਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਸ ਪੋਸਟ ਦੇ ਨਾਲ ਕੈਬਨਿਟ ਮੰਤਰੀ ਨੇ ਲਿਖਿਆ ਹੈ ਕਿ ਇਹ ਮਾਣ ਵਾਲੀ ਗੱਲ ਹੈ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ 1600 ਤੋਂ ਵੱਧ ਮੇਡ ਇਨ ਇੰਡੀਆ SUV ਜਪਾਨ ਨੂੰ ਨਿਰਯਾਤ ਕੀਤੀਆਂ ਜਾ ਰਹੀਆਂ ਹਨ।

View this post on Instagram
 
A post shared by Piyush Goyal (@piyushgoyalofficial)

ਭਾਰਤ ਸਰਕਾਰ ਦੀ ਤਾਰੀਫ਼ ਕਰਦਿਆਂ ਪੀਯੂਸ਼ ਗੋਇਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ ਇੱਕ ਦਹਾਕੇ ਵਿੱਚ ਕਈ ਅਜਿਹੀਆਂ ਨੀਤੀਆਂ ਲਿਆਂਦੀਆਂ ਹਨ ਜਿਨ੍ਹਾਂ ਨੇ ਦੇਸ਼ ਦੇ ਨਿਰਮਾਣ ਉਦਯੋਗ ਨੂੰ ਹੁਲਾਰਾ ਦਿੱਤਾ ਹੈ। ਦੇਸ਼ ਵਿੱਚ ਵਿਸ਼ਵ ਪੱਧਰੀ ਗੁਣਵੱਤਾ ਵਾਲੇ ਉਤਪਾਦਾਂ ਦਾ ਨਿਰਮਾਣ ਕਰਨ ਤੋਂ ਇਲਾਵਾ, ਇਸ ਨੇ ਬ੍ਰਾਂਡ ਇੰਡੀਆ ਦਾ ਨਾਮ ਬਣਾਉਣ ਵਿੱਚ ਵੀ ਮਦਦ ਕੀਤੀ ਹੈ।

ਮਾਰੂਤੀ ਸੁਜ਼ੂਕੀ ਇੰਡੀਆ ਆਪਣੇ ਫਰੋਂਕਸ ਮਾਡਲ ਨੂੰ ਭਾਰਤ ਤੋਂ ਜਾਪਾਨ ਨੂੰ ਨਿਰਯਾਤ ਕਰ ਰਹੀ ਹੈ। ਇਹ ਵਾਹਨ ਗੁਜਰਾਤ ਦੇ ਪੀਪਾਵਾ ਬੰਦਰਗਾਹ ਤੋਂ ਜਾਪਾਨ ਭੇਜੇ ਜਾ ਰਹੇ ਹਨ। ਸਾਲ 2016 'ਚ ਕੰਪਨੀ ਨੇ ਬਲੇਨੋ ਨੂੰ ਐਕਸਪੋਰਟ ਕੀਤਾ ਸੀ। ਬਲੇਨੋ ਤੋਂ ਬਾਅਦ ਫਰੰਟੈਕਸ ਹੁਣ ਕੰਪਨੀ ਦਾ ਦੂਜਾ ਮਾਡਲ ਹੈ, ਜਿਸ ਨੂੰ ਐਕਸਪੋਰਟ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget