ਪੜਚੋਲ ਕਰੋ

ਮਾਰੂਤੀ ਦੇ ਗੁਰੂਗ੍ਰਾਮ ਤੇ ਮਾਨੇਸਰ ਪਲਾਂਟ ਰਹਿਣਗੇ ਬੰਦ

ਮਾਰੂਤੀ ਸੁਜ਼ੂਕੀ ਆਪਣੇ ਗੁਰੂਗ੍ਰਾਮ ਤੇ ਮਾਨੇਸਰ ਪਲਾਂਟ ‘ਚ 7 ਤੇ 9 ਸਤੰਬਰ ਨੂੰ ਯਾਤਰੀ ਵਾਹਨਾਂ ਦਾ ਉਤਪਾਦਨ ਬੰਦ ਰੱਖੇਗੀ। ਕੰਪਨੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਵਿਕਰੀ ‘ਚ ਲਗਾਤਾਰ ਗਿਰਾਵਟ ਕਰਕੇ ਮਾਰੂਤੀ ਨੇ 8ਵੇਂ ਮਹੀਨੇ ਪ੍ਰੋਡਕਸ਼ਨ ਘਟਾਉਣ ਦਾ ਫੈਸਲਾ ਲਿਆ ਹੈ।

ਨਵੀਂ ਦਿੱਲੀ: ਮਾਰੂਤੀ ਸੁਜ਼ੂਕੀ ਆਪਣੇ ਗੁਰੂਗ੍ਰਾਮ ਤੇ ਮਾਨੇਸਰ ਪਲਾਂਟ ‘ਚ 7 ਤੇ 9 ਸਤੰਬਰ ਨੂੰ ਯਾਤਰੀ ਵਾਹਨਾਂ ਦਾ ਉਤਪਾਦਨ ਬੰਦ ਰੱਖੇਗੀ। ਕੰਪਨੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਵਿਕਰੀ ‘ਚ ਲਗਾਤਾਰ ਗਿਰਾਵਟ ਕਰਕੇ ਮਾਰੂਤੀ ਨੇ 8ਵੇਂ ਮਹੀਨੇ ਪ੍ਰੋਡਕਸ਼ਨ ਘਟਾਉਣ ਦਾ ਫੈਸਲਾ ਲਿਆ ਹੈ। ਕੰਪਨੀ ਨੇ ਅਗਸਤ ‘ਚ ਉਤਪਾਦਨ 33.99% ਤੇ ਜੁਲਾਈ ‘ਚ 25.15% ਘਟਾਇਆ ਸੀ। ਮਾਰੂਤੀ ਦੇ ਯਾਤਰੀ ਵਾਹਨਾਂ ਦੀ ਵਿਕਰੀ ਅਗਸਤ ‘ਚ 33.67% ਘਟ ਕੇ ਇੱਕ ਲੱਖ 10 ਹਜ਼ਾਰ 214 ਯੂਨਿਟ ਰਹਿ ਗਈ। ਪਿਛਲੇ ਸਾਲ ਅਗਸਤ ‘ਚ ਇੱਕ ਲੱਖ 66 ਹਜ਼ਾਰ 161 ਯਾਤਰੀ ਵਾਹਨ ਵਿਕੇ ਸੀ। ਕੰਪਨੀ ਨੇ ਐਤਵਾਰ ਨੂੰ ਅਗਸਤ ਦੀ ਵਿਕਰੀ ਦੇ ਅੰਕੜੇ ਜਾਰੀ ਕੀਤੇ ਸੀ। ਅਗਸਤ ‘ਚ ਮਾਰੂਤੀ ਦੀ ਕੁੱਲ ਵਿਕਰੀ 33% ਘਟ ਕੇ ਇੱਕ ਲੱਖ 6 ਹਜ਼ਾਰ 413 ਯੂਨਿਟ ਰਹੀ ਗਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
NO PUC No Fuel Rule : ਜੇਕਰ ਪੈਟਰੋਲ, ਡੀਜ਼ਲ ਜਾਂ CNG ਚਾਹੁੰਦੇ ਹੋ ਤਾਂ ਗੱਡੀ ਚ ਜ਼ਰੂਰ ਕਰਵਾਓ ਇਹ ਕੰਮ , ਨਹੀਂ ਤਾਂ ਕੱਟੇਗਾ ਚਲਾਨ 
NO PUC No Fuel Rule : ਜੇਕਰ ਪੈਟਰੋਲ, ਡੀਜ਼ਲ ਜਾਂ CNG ਚਾਹੁੰਦੇ ਹੋ ਤਾਂ ਗੱਡੀ ਚ ਜ਼ਰੂਰ ਕਰਵਾਓ ਇਹ ਕੰਮ , ਨਹੀਂ ਤਾਂ ਕੱਟੇਗਾ ਚਲਾਨ 
Car Driving Tips : ਜੇਕਰ ਗੱਡੀ ਚਲਾਉਣਾ ਸਿੱਖਣਾ ਹੈ ਤਾਂ ਇਨ੍ਹਾਂ 5 ਗੱਲਾਂ ਦਾ ਧਿਆਨ ਰੱਖੋ , ਬਣ ਜਾਵੋਗੇ 'ਹੈਵੀ ਡਰਾਈਵਰ'
Car Driving Tips : ਜੇਕਰ ਗੱਡੀ ਚਲਾਉਣਾ ਸਿੱਖਣਾ ਹੈ ਤਾਂ ਇਨ੍ਹਾਂ 5 ਗੱਲਾਂ ਦਾ ਧਿਆਨ ਰੱਖੋ , ਬਣ ਜਾਵੋਗੇ 'ਹੈਵੀ ਡਰਾਈਵਰ'
ਸਿਰਫ ਆਹ ਅਧਿਕਾਰੀ ਕੱਟ ਸਕਦੇ ਤੁਹਾਡੀ ਬਾਈਕ ਜਾਂ ਕਾਰ ਦਾ ਚਲਾਨ, ਜਾਣ ਲਓ ਨਿਯਮ
ਸਿਰਫ ਆਹ ਅਧਿਕਾਰੀ ਕੱਟ ਸਕਦੇ ਤੁਹਾਡੀ ਬਾਈਕ ਜਾਂ ਕਾਰ ਦਾ ਚਲਾਨ, ਜਾਣ ਲਓ ਨਿਯਮ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
Fatehgarh Sahib 'ਚ ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ , ਸਰਕਾਰੀ ਕੁਆਰਟਰਾਂ 'ਚੋਂ ਮਿਲੀ ਲਾਸ਼ 
Fatehgarh Sahib 'ਚ ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ , ਸਰਕਾਰੀ ਕੁਆਰਟਰਾਂ 'ਚੋਂ ਮਿਲੀ ਲਾਸ਼ 
Embed widget