ਪੜਚੋਲ ਕਰੋ

Tax Free ਮਿਲ ਰਹੀ ਮਾਰੂਤੀ ਦੀ ਇਹ ਕਾਰ ! ਸਿੱਧਾ-ਸਿੱਧਾ ਬਚੇਗਾ 1.25 ਲੱਖ ਰੁਪਏ, ਜਾਣੋ ਕੀ ਹੈ ਸਕੀਮ ?

ਬਲੇਨੋ ਦੀ Delta CNG 1.2L 5MT ਦੀ ਐਕਸ-ਸ਼ੋਰੂਮ ਕੀਮਤ 8 ਲੱਖ 40 ਹਜ਼ਾਰ ਰੁਪਏ ਹੈ। ਇਸ ਤੋਂ ਇਲਾਵਾ CSD ਐਕਸ-ਸ਼ੋਰੂਮ 'ਤੇ ਇਸ ਦੀ ਕੀਮਤ 7 ਲੱਖ 24 ਹਜ਼ਾਰ 942 ਰੁਪਏ ਹੈ। ਕਾਰ 'ਤੇ 1 ਲੱਖ 15 ਹਜ਼ਾਰ ਰੁਪਏ ਤੱਕ ਦਾ ਟੈਕਸ ਬਚਾਇਆ ਜਾ ਸਕਦਾ ਹੈ।

Maruti Suzuki Baleno: ਮਾਰੂਤੀ ਸੁਜ਼ੂਕੀ ਦੇ ਸੈਗਮੈਂਟ ਵਿੱਚ ਸਭ ਤੋਂ ਵੱਧ ਵਿਕਣ ਵਾਲੀ ਹੈਚਬੈਕ ਬਲੇਨੋ ਹੈ, ਜਿਸਦੀ ਐਕਸ-ਸ਼ੋਰੂਮ ਕੀਮਤ 6 ਲੱਖ 66 ਹਜ਼ਾਰ ਰੁਪਏ ਹੈ। ਹਾਲਾਂਕਿ, ਇਸਦੀ ਕੀਮਤ CSD 'ਤੇ ਹੋਰ ਘਟਦੀ ਹੈ। ਸੈਨਿਕਾਂ ਨੂੰ ਕੰਟੀਨ ਸਟੋਰ ਵਿਭਾਗ ਯਾਨੀ CSD 'ਤੇ ਬਹੁਤ ਘੱਟ GST ਅਦਾ ਕਰਨਾ ਪੈਂਦਾ ਹੈ। ਉਨ੍ਹਾਂ ਨੂੰ 28 ਫੀਸਦੀ ਦੀ ਬਜਾਏ ਸਿਰਫ 14 ਫੀਸਦੀ ਟੈਕਸ ਦੇਣਾ ਪੈਂਦਾ ਹੈ।

ਬਲੇਨੋ ਦੀ Delta CNG 1.2L 5MT ਦੀ ਐਕਸ-ਸ਼ੋਰੂਮ ਕੀਮਤ 8 ਲੱਖ 40 ਹਜ਼ਾਰ ਰੁਪਏ ਹੈ। ਇਸ ਤੋਂ ਇਲਾਵਾ CSD ਐਕਸ-ਸ਼ੋਰੂਮ 'ਤੇ ਇਸ ਦੀ ਕੀਮਤ 7 ਲੱਖ 24 ਹਜ਼ਾਰ 942 ਰੁਪਏ ਹੈ। ਇਸ ਦਾ ਮਤਲਬ ਹੈ ਕਿ ਇਸ 'ਤੇ 1 ਲੱਖ 15 ਹਜ਼ਾਰ 58 ਰੁਪਏ ਤੱਕ ਦਾ ਟੈਕਸ ਬਚਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੇਰੀਐਂਟ ਦੇ ਆਧਾਰ 'ਤੇ 1 ਲੱਖ 25 ਹਜ਼ਾਰ 813 ਰੁਪਏ ਦਾ ਡਿਸਕਾਊਂਟ ਮਿਲ ਸਕਦਾ ਹੈ।

Baleno Zeta CNG 1.2L 5MT ਵੇਰੀਐਂਟ ਦੀ ਗੱਲ ਕਰੀਏ ਤਾਂ ਇਸਦੀ CSD ਐਕਸ-ਸ਼ੋਰੂਮ ਕੀਮਤ 9 ਲੱਖ 19 ਹਜ਼ਾਰ 680 ਰੁਪਏ ਅਤੇ ਆਨ-ਰੋਡ ਕੀਮਤ 9 ਲੱਖ 33 ਹਜ਼ਾਰ ਰੁਪਏ ਹੈ। CSD ਸ਼ੋਅਰੂਮ 'ਤੇ ਇਸ ਦਾ ਇੰਡੈਕਸ ਨੰਬਰ SKU67596 ਹੈ।
ਮਾਰੂਤੀ ਬਲੇਨੋ ਕਾਰ ਦੇ ਫੀਚਰਸ ਦੀ ਗੱਲ ਕਰੀਏ ਤਾਂ ਇਸ 'ਚ ਐਪਲ ਕਾਰਪਲੇ ਅਤੇ ਐਂਡ੍ਰਾਇਡ ਆਟੋ ਦੇ ਨਾਲ 9-ਇੰਚ ਦਾ ਸਮਾਰਟਪਲੇ ਸਟੂਡੀਓ ਟੱਚਸਕ੍ਰੀਨ ਇੰਫੋਟੇਨਮੈਂਟ ਸਿਸਟਮ, ਓ.ਟੀ.ਏ. ਅਪਡੇਟਸ, ਆਰਕੈਮਿਸ-ਸੋਰਸਡ ਮਿਊਜ਼ਿਕ ਸਿਸਟਮ, ਹੈੱਡ-ਅੱਪ ਡਿਸਪਲੇ (HUD), ਕਰੂਜ਼ ਕੰਟਰੋਲ, ਰੀਅਰ ਏ.ਸੀ. ਅਜਿਹੀਆਂ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਵੇਖੀਆਂ ਜਾ ਸਕਦੀਆਂ ਹਨ।

ਇਸ ਦੇ ਨਾਲ ਹੀ ਕਾਰ 'ਚ ਤੁਹਾਨੂੰ ਹਾਈਟ-ਐਡਜਸਟੇਬਲ ਡਰਾਈਵਰ ਸੀਟ, ਆਟੋਮੈਟਿਕ ਕਲਾਈਮੇਟ ਕੰਟਰੋਲ ਅਤੇ 6 ਏਅਰਬੈਗ ਮਿਲਣਗੇ। ਇੱਥੇ ਇਕ ਗੱਲ ਧਿਆਨ ਦੇਣ ਵਾਲੀ ਹੈ ਕਿ ਜ਼ਿਆਦਾਤਰ ਫੀਚਰਸ ਸਿਰਫ ਟਾਪ ਮਾਡਲ ਜਾਂ ਅਪਰ ਵੇਰੀਐਂਟ 'ਚ ਹੀ ਦਿੱਤੇ ਗਏ ਹਨ। ਇੰਜਣ ਦੀ ਗੱਲ ਕਰੀਏ ਤਾਂ ਤੁਹਾਨੂੰ 1.2-ਲੀਟਰ 4-ਸਿਲੰਡਰ ਪੈਟਰੋਲ ਇੰਜਣ ਮਿਲੇਗਾ, ਜੋ 89bhp ਦੀ ਵੱਧ ਤੋਂ ਵੱਧ ਪਾਵਰ ਆਉਟਪੁੱਟ ਅਤੇ 113Nm ਦਾ ਟਾਰਕ ਜਨਰੇਟ ਕਰਨ ਦੇ ਸਮਰੱਥ ਹੈ।

CNG ਮੋਡ 'ਚ ਇੰਜਣ 76bhp ਦੀ ਪਾਵਰ ਅਤੇ 98.5Nm ਦਾ ਟਾਰਕ ਜਨਰੇਟ ਕਰਨ 'ਚ ਸਮਰੱਥ ਹੈ। ਮਾਈਲੇਜ ਦੀ ਗੱਲ ਕਰੀਏ ਤਾਂ ਕੰਪਨੀ ਦਾ ਦਾਅਵਾ ਹੈ ਕਿ ਇੱਕ ਕਿਲੋ ਸੀਐਨਜੀ 30.61 ਕਿਲੋਮੀਟਰ ਤੱਕ ਦੀ ਮਾਈਲੇਜ ਦਿੰਦੀ ਹੈ।

ਇਹ ਵੀ ਪੜ੍ਹੋ-Mahindra ਨੇ ਸਸਤੇ ਭਾਅ 'ਚ ਲਾਂਚ ਕੀਤੀ Thar Roxx, ਗਿਣਦੇ-ਗਿਣਦੇ ਥੱਕ ਜਾਓਗੇ features ! ਜਾਣੋ ਰੇਟ ਤੇ ਖ਼ੂਬੀਆਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕਿਸਾਨੀ ਸੰਘਰਸ਼ 'ਚ ਕੁੱਦੇ ਗੁਰੂ ਰੰਧਾਵਾ, ਕਿਹਾ-ਦੇਸ਼ ਦਾ ਢਿੱਡ ਭਰਨ ਵਾਲੇ ਦੀ ਗੱਲ ਸੁਣਨ ਦੀ ਲੋੜ, ਜਾਣੋ ਹੋਰ ਕੀ ਕੁਝ ਕਿਹਾ ?
Farmer Protest: ਕਿਸਾਨੀ ਸੰਘਰਸ਼ 'ਚ ਕੁੱਦੇ ਗੁਰੂ ਰੰਧਾਵਾ, ਕਿਹਾ-ਦੇਸ਼ ਦਾ ਢਿੱਡ ਭਰਨ ਵਾਲੇ ਦੀ ਗੱਲ ਸੁਣਨ ਦੀ ਲੋੜ, ਜਾਣੋ ਹੋਰ ਕੀ ਕੁਝ ਕਿਹਾ ?
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Punjab News: ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਪੰਜਾਬੀਆਂ ਦਾ ਪੂਰਾ ਖਲਾਰਾ , ਵੇਖੋ AP ਢਿੱਲੋਂ ਦੇ ਦਿੱਲੀ ਸ਼ੋਅ ਦਾ ਨਜ਼ਾਰਾਦਿਲਜੀਤ ਲਈ ਲੱਗੇ ਭਾਜੀ ਭਾਜੀ ਦੇ ਨਾਅਰੇ , ਖੁਸ਼ ਹੋ ਗਿਆ ਦੋਸਾਂਝ ਵਾਲਾਜੀਜਾ ਕਿਥੋਂ ਝੁੱਕ ਜਾਊ , ਚੰਡੀਗੜ੍ਹ 'ਚ ਗੱਜਿਆ ਦਿਲਜੀਤ ਦੋਸਾਂਝਮੈਂ India 'ਚ ਸ਼ੋਅ ਨਹੀਂ ਕਰਨਾ !! ਕਿਉਂ ਭੜਕੇ ਦਿਲਜੀਤ ਦੋਸਾਂਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕਿਸਾਨੀ ਸੰਘਰਸ਼ 'ਚ ਕੁੱਦੇ ਗੁਰੂ ਰੰਧਾਵਾ, ਕਿਹਾ-ਦੇਸ਼ ਦਾ ਢਿੱਡ ਭਰਨ ਵਾਲੇ ਦੀ ਗੱਲ ਸੁਣਨ ਦੀ ਲੋੜ, ਜਾਣੋ ਹੋਰ ਕੀ ਕੁਝ ਕਿਹਾ ?
Farmer Protest: ਕਿਸਾਨੀ ਸੰਘਰਸ਼ 'ਚ ਕੁੱਦੇ ਗੁਰੂ ਰੰਧਾਵਾ, ਕਿਹਾ-ਦੇਸ਼ ਦਾ ਢਿੱਡ ਭਰਨ ਵਾਲੇ ਦੀ ਗੱਲ ਸੁਣਨ ਦੀ ਲੋੜ, ਜਾਣੋ ਹੋਰ ਕੀ ਕੁਝ ਕਿਹਾ ?
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Punjab News: ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
Farmers Protest: ਖਨੌਰੀ ਬਾਰਡਰ ’ਤੇ  ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ
Farmers Protest: ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ
Punjab Police: ਅਰਸ਼ ਡੱਲਾ ਦੇ 4 ਸਾਥੀ ਗ੍ਰਿਫਤਾਰ, 16 ਜਿੰਦਾ ਕਾਰਤੂਸਾਂ ਸਮੇਤ ਹਥਿਆਰ ਬਰਾਮਦ, ਮੋਹਾਲੀ ਗੋਲ਼ੀਕਾਂਡ ਨਾਲ ਜੁੜੇ ਤਾਰ
Punjab Police: ਅਰਸ਼ ਡੱਲਾ ਦੇ 4 ਸਾਥੀ ਗ੍ਰਿਫਤਾਰ, 16 ਜਿੰਦਾ ਕਾਰਤੂਸਾਂ ਸਮੇਤ ਹਥਿਆਰ ਬਰਾਮਦ, ਮੋਹਾਲੀ ਗੋਲ਼ੀਕਾਂਡ ਨਾਲ ਜੁੜੇ ਤਾਰ
Punjabi Singer Ranjit Bawa: ਰਣਜੀਤ ਬਾਵਾ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੂੰ ਲਲਕਾਰਿਆ, ਹਰ ਗੱਲ 'ਤੇ ਹਿੰਦੂ-ਸਿੱਖ ਦਾ ਮੁੱਦਾ ਠੀਕ ਨਹੀਂ...
ਰਣਜੀਤ ਬਾਵਾ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੂੰ ਲਲਕਾਰਿਆ, ਹਰ ਗੱਲ 'ਤੇ ਹਿੰਦੂ-ਸਿੱਖ ਦਾ ਮੁੱਦਾ ਠੀਕ ਨਹੀਂ...
Canada News: ਕੈਨੇਡਾ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ, ਡਿਟੇਲ ਭੇਜਣ ਦੇ ਹੁਕਮ, ਕਈਆਂ ਨੂੰ ਡਿਪੋਰਟ ਕਰਨ ਦੀ ਤਿਆਰੀ
ਕੈਨੇਡਾ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ, ਡਿਟੇਲ ਭੇਜਣ ਦੇ ਹੁਕਮ, ਕਈਆਂ ਨੂੰ ਡਿਪੋਰਟ ਕਰਨ ਦੀ ਤਿਆਰੀ
Embed widget