ਪੜਚੋਲ ਕਰੋ

 Maruti Suzuki ਦੀਆਂ ਗੱਡੀਆਂ ਜੂਨ ਤੋਂ ਹੋਣਗੀਆਂ ਮਹਿੰਗੀਆਂ, 30 ਹਜ਼ਾਰ ਰੁਪਏ ਤੱਕ ਵਧਣਗੇ ਰੇਟ

Maruti Suzuki Car Price hike : ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਕਾਰ ਵਧ ਰਹੀ ਤਣਾਅ ਦਾ ਅਸਰ ਹੁਣ ਆਟੋ ਸੈਕਟਰ ‘ਤੇ ਵੀ ਨਜ਼ਰ ਆਉਣ ਲੱਗ ਪਿਆ ਹੈ।

Maruti Suzuki Car Price hike : ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਕਾਰ ਵਧ ਰਹੀ ਤਣਾਅ ਦਾ ਅਸਰ ਹੁਣ ਆਟੋ ਸੈਕਟਰ ‘ਤੇ ਵੀ ਨਜ਼ਰ ਆਉਣ ਲੱਗ ਪਿਆ ਹੈ। ਇਸ ਦਰਮਿਆਨ ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ Maruti Suzuki ਨੇ ਆਪਣੀਆਂ ਗੱਡੀਆਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਕੰਪਨੀ ਮੁਤਾਬਕ ਜੂਨ 2026 ਤੋਂ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ਵਿੱਚ 30 ਹਜ਼ਾਰ ਰੁਪਏ ਤੱਕ ਦਾ ਵਾਧਾ ਕੀਤਾ ਜਾ ਸਕਦਾ ਹੈ। ਹਾਲਾਂਕਿ ਇਹ ਵਾਧਾ ਹਰ ਮਾਡਲ ਦੇ ਹਿਸਾਬ ਨਾਲ ਵੱਖ-ਵੱਖ ਹੋਵੇਗਾ।

ਕੰਪਨੀ ਨੇ ਦਿੱਤੀ ਜਾਣਕਾਰੀ

Maruti Suzuki ਵੱਲੋਂ ਸਟਾਕ ਐਕਸਚੇਂਜ ਨੂੰ ਦਿੱਤੀ ਅਧਿਕਾਰਿਕ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਕੱਚੇ ਮਾਲ ਦੀ ਲਾਗਤ ਅਤੇ ਉਤਪਾਦਨ ਖਰਚੇ ਲਗਾਤਾਰ ਵਧ ਰਹੇ ਹਨ, ਜਿਸ ਕਾਰਨ ਇਹ ਫੈਸਲਾ ਲੈਣਾ ਪਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਖਰਚ ਘਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਮਹਿੰਗਾਈ ਦਾ ਦਬਾਅ ਹੁਣ ਇੰਨਾ ਵੱਧ ਗਿਆ ਹੈ ਕਿ ਕੀਮਤਾਂ ਵਧਾਉਣਾ ਮਜ਼ਬੂਰੀ ਬਣ ਗਿਆ ਹੈ।

ਖਰੀਦਦਾਰਾਂ ‘ਤੇ ਪਵੇਗਾ ਅਸਰ

ਗੱਡੀਆਂ ਦੀਆਂ ਕੀਮਤਾਂ ਵਧਣ ਨਾਲ ਖਾਸ ਕਰਕੇ ਐਂਟਰੀ ਲੈਵਲ ਅਤੇ ਮਿਡ ਸੈਗਮੈਂਟ ਕਾਰ ਖਰੀਦਣ ਵਾਲੇ ਗਾਹਕਾਂ ‘ਤੇ ਵਧੇਰੇ ਅਸਰ ਪੈ ਸਕਦਾ ਹੈ। ਨਵੀਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ ਕਈ ਮਾਡਲ ਪਹਿਲਾਂ ਨਾਲੋਂ ਮਹਿੰਗੇ ਹੋ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget