ਪੜਚੋਲ ਕਰੋ

ਮਾਰੂਤੀ ਵੱਲੋਂ ਘੱਟ ਕੀਤੀਆਂ ਕਾਰਾਂ ਦੀ ਕੀਮਤਾਂ ‘ਚ ਜਾਣੋ ਤੁਹਾਨੂੰ ਕਿੰਨਾ ਹੋਵੇਗਾ ਫਾਇਦਾ

ਭਾਰਤ ਸਰਕਾਰ ਵੱਲੋਂ ਕਾਰਪੋਰੇਟ ਟੈਕਸ ‘ਚ ਛੂਟ ਦਿੱਤੇ ਜਾਣ ਤੋਂ ਬਾਅਦ ਮਾਰੂਤੀ ਸੁਜ਼ੂਕੀ ਨੇ ਆਪਣੀਆਂ ਕੁਝ ਕਾਰਾਂ ਦੀਆਂ ਕੀਮਤਾਂ 5000 ਰੁਪਏ ਤਕ ਘੱਟ ਕਰਨ ਦਾ ਫੈਸਲਾ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਮਾਰੂਤੀ ਦੇ ਇਸ ਫੈਸਲੇ ਤੋਂ ਕਾਰਾਂ ਦੀ ਮੰਗ ‘ਚ ਵਾਧਾ ਹੋ ਸਕਦਾ ਹੈ।

ਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਕਾਰਪੋਰੇਟ ਟੈਕਸ ‘ਚ ਛੂਟ ਦਿੱਤੇ ਜਾਣ ਤੋਂ ਬਾਅਦ ਮਾਰੂਤੀ ਸੁਜ਼ੂਕੀ ਨੇ ਆਪਣੀਆਂ ਕੁਝ ਕਾਰਾਂ ਦੀਆਂ ਕੀਮਤਾਂ 5000 ਰੁਪਏ ਤਕ ਘੱਟ ਕਰਨ ਦਾ ਫੈਸਲਾ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਮਾਰੂਤੀ ਦੇ ਇਸ ਫੈਸਲੇ ਤੋਂ ਕਾਰਾਂ ਦੀ ਮੰਗ ‘ਚ ਵਾਧਾ ਹੋ ਸਕਦਾ ਹੈ। ਮੰਦੀ ਦੀ ਮਾਰ ਝੱਲ ਰਹੀ ਕੰਪਨੀ ਨੂੰ ਫਾਇਦਾ ਮਿਲ ਸਕਦਾ ਹੈ। ਮਾਰੂਤੀ ਵੱਲੋਂ ਘੱਟ ਕੀਤੀਆਂ ਕਾਰਾਂ ਦੀ ਕੀਮਤਾਂ ‘ਚ ਜਾਣੋ ਤੁਹਾਨੂੰ ਕਿੰਨਾ ਹੋਵੇਗਾ ਫਾਇਦਾ ਹਾਸਲ ਜਾਣਕਾਰੀ ਮੁਤਾਬਕ ਕੰਪਨੀ ਆਪਣੀ ਆਲਟੋ 800, ਆਲਟੋ ਕੇ10, ਸੇਲੇਰੀਓ, ਇਗਨੀਸ, ਵਿਟਾਰਾ ਬ੍ਰੇਜ਼ਾ ਤੇ ਐਸ ਕਰੌਸ ਦੇ ਸਾਰੇ ਵੈਰੀਅੰਟਸ ‘ਚ 5000 ਰੁਪਏ ਤਕ ਦੀ ਛੂਟ ਦੇ ਰਹੀ ਹੈ। ਇਸ ਤੋਂ ਇਲਾਵਾ ਸਵਿਫਟ, ਡਿਜ਼ਾਈਰ, ਡਿਜ਼ਾਈਟ ਟੂਰ-ਐਸ ਤੇ ਬਲੇਨੋ ਵੇਰੀਐਂਟ ‘ਚ ਵੀ ਇਸ ਆਫਰ ਦਾ ਫਾਇਦਾ ਦਿੱਤਾ ਜਾ ਰਿਹਾ ਹੈ। ਮਾਰੂਤੀ ਵੱਲੋਂ ਘੱਟ ਕੀਤੀਆਂ ਕਾਰਾਂ ਦੀ ਕੀਮਤਾਂ ‘ਚ ਜਾਣੋ ਤੁਹਾਨੂੰ ਕਿੰਨਾ ਹੋਵੇਗਾ ਫਾਇਦਾ ਨਵੀਆਂ ਕੀਮਤਾਂ 25 ਸਤੰਬਰ ਤੋਂ ਲਾਗੂ ਹੋ ਚੁੱਕੀਆਂ ਹਨ। ਇਹ ਆਫਰ ਮਾਰੂਤੀ ਵੈਗਨ ਆਰ, ਸਿਆਜ਼, ਅਰਟਿਗੋ, ਐਕਸਐਲ 6 ਤੇ ਕੁਝ ਹੋਰ ਪੈਟਰੋਲ ਕਾਰਾਂ ‘ਤੇ ਲਾਗੂ ਨਹੀਂ ਹੁੰਦਾ।

ਟਾਪ ਹੈਡਲਾਈਨ

Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
ਸਿਰਫ਼ 50 ਲੋਕਾਂ ਨੂੰ ਮਿਲੇਗੀ ਇਹ ਲਗਜ਼ਰੀ EV, MG ਨੇ ਸਾਈਬਰਸਟਰ ਅਤੇ M9 ਦਾ ਐਕਸਕਲੂਸਿਵ ਐਡੀਸ਼ਨ ਪੇਸ਼ ਕੀਤਾ।
ਸਿਰਫ਼ 50 ਲੋਕਾਂ ਨੂੰ ਮਿਲੇਗੀ ਇਹ ਲਗਜ਼ਰੀ EV, MG ਨੇ ਸਾਈਬਰਸਟਰ ਅਤੇ M9 ਦਾ ਐਕਸਕਲੂਸਿਵ ਐਡੀਸ਼ਨ ਪੇਸ਼ ਕੀਤਾ।
Renault Kwid ਨੂੰ ਸਿਰਫ਼ 80,000 ਰੁਪਏ ਦੀ ਡਾਊਨ ਪੇਮੈਂਟ ਨਾਲ ਘਰ ਲਿਆਂਦਾ ਜਾ ਸਕਦਾ ਹੈ, ਹਰ ਮਹੀਨੇ ਇੰਨੀ EMI ਦੇਣੀ ਪਵੇਗੀ
Renault Kwid ਨੂੰ ਸਿਰਫ਼ 80,000 ਰੁਪਏ ਦੀ ਡਾਊਨ ਪੇਮੈਂਟ ਨਾਲ ਘਰ ਲਿਆਂਦਾ ਜਾ ਸਕਦਾ ਹੈ, ਹਰ ਮਹੀਨੇ ਇੰਨੀ EMI ਦੇਣੀ ਪਵੇਗੀ
700 ਕਿਲੋਮੀਟਰ ਚੱਲੇਗੀ ਆਉਣ ਵਾਲੀ Tata EV , ਜਾਣੋ ਕੀ ਹੈ ਇਸਦੀ ਖਾਸੀਅਤ ?
700 ਕਿਲੋਮੀਟਰ ਚੱਲੇਗੀ ਆਉਣ ਵਾਲੀ Tata EV , ਜਾਣੋ ਕੀ ਹੈ ਇਸਦੀ ਖਾਸੀਅਤ ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget