ਪੜਚੋਲ ਕਰੋ

Maruti Suzuki ਨੇ ਇਨ੍ਹਾਂ 7 ਕਾਰਾਂ ਦਾ ਡੀਜ਼ਲ ਵਰਜਨ ਕੀਤਾ ਬੰਦ, ਵੇਖੋ ਪੂਰੀ ਲਿਸਟ

ਮਾਰੂਤੀ ਸੁਜ਼ੂਕੀ ਨੇ ਬੀਐਸ 6 ਦੇ ਨਵੇਂ ਨਿਯਮਾਂ ਨੂੰ ਧਿਆਨ ‘ਚ ਰੱਖਦਿਆਂ ਆਪਣੀਆਂ ਸੱਤ ਕਾਰਾਂ ਦਾ ਡੀਜ਼ਲ ਵਰਜਨ ਬੰਦ ਕਰ ਦਿੱਤਾ ਹੈ। ਕੰਪਨੀ ਫਿਲਹਾਲ ਪੈਟਰੋਲ ਕਾਰਾਂ ਦੀ ਵਿਕਰੀ ‘ਤੇ ਧਿਆਨ ਦੇਵੇਗੀ।

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਮਾਰੂਤੀ ਸੁਜ਼ੂਕੀ (Maruti Suzuki) ਨੇ ਬੀਐਸ 6 ਦੇ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਸਿਰਫ ਪੈਟਰੋਲ ਕਾਰਾਂ ਵੇਚਣ ਦਾ ਫੈਸਲਾ ਕੀਤਾ ਹੈ ਅਤੇ ਭਵਿੱਖ ਵਿੱਚ ਕੰਪਨੀ ਇਲੈਕਟ੍ਰਿਕ ਕਾਰਾਂ (electronic cars) ਦੀ ਵਿਕਰੀ ‘ਤੇ ਧਿਆਨ ਦੇਵੇਗੀ। ਦੇਸ਼ ਦੀ ਸਭ ਤੋਂ ਵੱਧ ਵਿਕਣ ਵਾਲੀ ਕਾਰ ਨਿਰਮਾਤਾ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਹੁਣ ਅਗਲੇ ਮਹੀਨੇ ਬੀਐਸ 6 ਦੇ ਨਿਯਮਾਂ ਨੂੰ ਅਪਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸਦੇ ਨਾਲ ਹੀ ਕੰਪਨੀ ਦੇ ਪੋਰਟਫੋਲੀਓ ਦੇ ਸਾਰੇ ਮਾਡਲਾਂ ਪੂਰੀ ਤਰ੍ਹਾਂ ਸਖ਼ਤ ਨਿਯਮਾਂ ਦੀ ਪਾਲਣਾ ਕਰਨਗੇ। ਕੰਪਨੀ ਆਪਣੇ ਸਾਰੇ ਮਾਡਲਾਂ ਦੇ ਡੀਜ਼ਲ ਵਰਜਨ ਨੂੰ ਬੰਦ ਕਰ ਦੇਵੇਗੀ। ਕੰਪਨੀ ਮੁਤਾਬਕ ਡੀਜ਼ਲ ਨਾਲ ਚੱਲਣ ਵਾਲੀਆਂ ਕਾਰਾਂ ਦੀ ਮੰਗ ਘੱਟੀ ਹੈ। ਜੇ ਕੰਪਨੀ ਦੇ ਪਿਛਲੇ ਮਹੀਨੇ ਦੀ ਵਿਕਰੀ ਦੇ ਅੰਕੜਿਆਂ ‘ਤੇ ਨਜ਼ਰ ਮਾਰਿਏ ਤਾਂ ਕੁੱਲ ਕਾਰਾਂ ਚੋਂ ਸਿਰਫ 15 ਪ੍ਰਤੀਸ਼ਤ ਹੀ ਡੀਜ਼ਲ ਨਾਲ ਚੱਲਦੀਆਂ ਸੀ। ਇਸ ਲਈ ਮਾਰੂਤੀ ਸੁਜ਼ੂਕੀ ਨੇ ਆਪਣੇ ਮੌਜੂਦਾ ਡੀਜ਼ਲ ਨਾਲ ਚੱਲਣ ਵਾਲੇ ਵਾਹਨਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸੱਤ ਕਾਰਾਂ ਦਾ ਡੀਜ਼ਲ ਵਰਜਨ ਕੰਪਨੀ ਦੁਆਰਾ ਰੋਕਿਆ ਗਿਆ।
  1. ਮਾਰੂਤੀ ਸੁਜ਼ੂਕੀ ਸਵਿਫਟ
  2. ਮਾਰੂਤੀ ਸੁਜ਼ੂਕੀ ਬਾਲੇਨੋ
  3. ਮਾਰੂਤੀ ਡਿਜ਼ਾਇਰ
  4. ਮਾਰੂਤੀ ਕਿਆਜ਼
  5. ਮਾਰੂਤੀ ਅਰਟੀਗਾ
  6. ਮਾਰੂਤੀ ਐਸ ਕਰਾਸ
  7. ਮਾਰੂਤੀ ਵਿਟਾਰਾ ਬਰੇਜ਼ਾ

ਟਾਪ ਹੈਡਲਾਈਨ

Honda ZR-V Review: ਸ਼ਾਨਦਾਰ ਮਾਈਲੇਜ ਤੇ ਪਾਵਰਫੁਲ ਡਰਾਈਵ, ਪਰ ਉੱਚੀ ਕੀਮਤ ਬਣ ਸਕਦੀ ਹੈ ਸਭ ਤੋਂ ਵੱਡੀ ਰੁਕਾਵਟ
Honda ZR-V Review: ਸ਼ਾਨਦਾਰ ਮਾਈਲੇਜ ਤੇ ਪਾਵਰਫੁਲ ਡਰਾਈਵ, ਪਰ ਉੱਚੀ ਕੀਮਤ ਬਣ ਸਕਦੀ ਹੈ ਸਭ ਤੋਂ ਵੱਡੀ ਰੁਕਾਵਟ
12 HP ਪਾਵਰ ਅਤੇ 100KM EV Range, Mercedes ਨੇ ਭਾਰਤ ਵਿੱਚ ਸ਼ਾਨਦਾਰ Plug-in Hybrid ਲਾਂਚ ਕੀਤਾ
12 HP ਪਾਵਰ ਅਤੇ 100KM EV Range, Mercedes ਨੇ ਭਾਰਤ ਵਿੱਚ ਸ਼ਾਨਦਾਰ Plug-in Hybrid ਲਾਂਚ ਕੀਤਾ
Force ਦੀ ਨਵੀਂ 16-ਸੀਟਰ ਵੈਨ: ਪ੍ਰੀਮੀਅਮ ਫੀਚਰਾਂ ਨਾਲ ਹੁਣ ਸਫ਼ਰ ਹੋਵੇਗਾ ਹੋਰ ਵੀ ਆਲੀਸ਼ਾਨ
Force ਦੀ ਨਵੀਂ 16-ਸੀਟਰ ਵੈਨ: ਪ੍ਰੀਮੀਅਮ ਫੀਚਰਾਂ ਨਾਲ ਹੁਣ ਸਫ਼ਰ ਹੋਵੇਗਾ ਹੋਰ ਵੀ ਆਲੀਸ਼ਾਨ
Scorpio-N ਫੇਸਲਿਫਟ ਆ ਰਿਹਾ ਹੈ, ਜਾਣੋ ਲੁੱਕ ਤੋਂ ਲੈ ਕੇ ਫੀਚਰਜ਼ ਤੱਕ ਕਿਹੜੀਆਂ ਨਵੀਆਂ ਚੀਜ਼ਾਂ ਉਪਲਬਧ ਹੋਣਗੀਆਂ?
Scorpio-N ਫੇਸਲਿਫਟ ਆ ਰਿਹਾ ਹੈ, ਜਾਣੋ ਲੁੱਕ ਤੋਂ ਲੈ ਕੇ ਫੀਚਰਜ਼ ਤੱਕ ਕਿਹੜੀਆਂ ਨਵੀਆਂ ਚੀਜ਼ਾਂ ਉਪਲਬਧ ਹੋਣਗੀਆਂ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget