ਪੜਚੋਲ ਕਰੋ

ਲਗਾਤਾਰ 11ਵੇਂ ਮਹੀਨੇ ਵੀ ਡਿੱਗੀ ਮਾਰੂਤੀ ਦੇ ਵਿਕਰੀ, ਸਤੰਬਰ 'ਚ ਵੱਡਾ ਝਟਕਾ

ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਦੀ ਵਿਕਰੀ ‘ਚ ਲਗਾਤਾਰ 11ਵੇਂ ਮਹੀਨੇ ਗਿਰਾਵਟ ਵੇਖੀ ਗਈ। ਸਤੰਬਰ ਮਹੀਨੇ ‘ਚ ਮਾਰੂਤੀ ਨੇ ਦੇਸ਼ ‘ਚ ਕੁੱਲ 1,10,454 ਕਾਰਾਂ ਦੀ ਸੇਲ ਕੀਤੀ ਜੋ ਪਿਛਲੇ ਸਾਲ ਦੇ ਮੁਕਾਬਲੇ 27.1% ਘੱਟ ਹੈ।

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਦੀ ਵਿਕਰੀ ‘ਚ ਲਗਾਤਾਰ 11ਵੇਂ ਮਹੀਨੇ ਗਿਰਾਵਟ ਵੇਖੀ ਗਈ। ਸਤੰਬਰ ਮਹੀਨੇ ‘ਚ ਮਾਰੂਤੀ ਨੇ ਦੇਸ਼ ‘ਚ ਕੁੱਲ 1,10,454 ਕਾਰਾਂ ਦੀ ਸੇਲ ਕੀਤੀ ਜੋ ਪਿਛਲੇ ਸਾਲ ਦੇ ਮੁਕਾਬਲੇ 27.1% ਘੱਟ ਹੈ। ਪਿਛਲੇ ਸਾਲ ਸਤੰਬਰ ‘ਚ ਕੰਪਨੀ ਨੇ 1,51,512 ਕਾਰਾਂ ਦੀ ਸੇਲ ਕੀਤੀ ਸੀ। ਮਾਰੂਤੀ ਸੁਜ਼ੂਕੀ ਇੰਡੀਆ ਦੀ ਵਿਕਰੀ ‘ਚ ਅਗਸਤ ‘ਚ 32.2 ਫੀਸਦ ਤੇ ਜੁਲਾਈ ‘ਚ 36 ਫੀਸਦ ਗਿਰਾਵਟ ਵੇਖੀ ਗਈ ਸੀ। ਵਿਕਰੀ ‘ਚ ਗਿਰਾਵਟ ਨੂੰ ਵੇਖਦੇ ਹੋਏ ਕੰਪਨੀ ਨੇ ਪਿਛਲੇ ਮਹੀਨੇ ਦੀ ਸ਼ੁਰੂਆਤ ‘ਚ ਕਈ ਦਿਨਾਂ ਤਕ ਵਾਹਨਾਂ ਦਾ ਉਤਪਾਦਨ ਵੀ ਬੰਦ ਕੀਤਾ ਸੀ। ਇਸ ਕਰਕੇ ਛੋਟੇ ਕਾਰੋਬਾਰਾਂ ‘ਤੇ ਅਸਰ ਪਿਆ ਤੇ ਸੈਕੜਾਂ ਮਜ਼ਦੂਰ ਬੇਰੁਜ਼ਗਾਰ ਹੋਏ। ਮਾਰੂਤੀ ਨੇ ਵਿਕਰੀ ‘ਚ ਗਿਰਾਵਟ ਤੇ ਤਿਓਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਹਾਲ ਹੀ ‘ਚ ਕੁਝ ਕਾਰਾਂ ਦੀ ਕੀਮਤਾਂ ‘ਚ ਪੰਜ ਹਜ਼ਾਰ ਰੁਪਏ ਤਕ ਦੀ ਕਮੀ ਕੀਤੀ ਸੀ। ਬਜਾਜ ਆਟੋ ਦੀ ਵਿਕਰੀ ਡਿੱਗੀ: ਬਜਾਜ ਆਟੋ ਦੀ ਵਿਕਰੀ ਵੀ ਸਤੰਬਰ ਮਹੀਨੇ ‘ਚ 20 ਫੀਸਦ ਡਿੱਗ ਕੇ 4,02,035 ਇਕਾਈ ਰਹੀ। ਕੰਪਨੀ ਨੇ ਪਿਛਲੇ ਸਾਲ ਇਸੇ ਮਹੀਨੇ ‘ਚ 5,02,009 ਵਾਹਨਾਂ ਦੀ ਸੇਲ ਕੀਤੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Driving License Rules 2026: ਸੰਭਲ ਕੇ ਚਲਾਓ ਗੱਡੀ! 5 ਵਾਰ ਚਲਾਨ ਹੋਣ 'ਤੇ Cancel ਹੋ ਜਾਵੇਗਾ Driving Licence; ਜਾਣ ਲਓ ਨਵੇਂ Traffic ਨਿਯਮ
Driving License Rules 2026: ਸੰਭਲ ਕੇ ਚਲਾਓ ਗੱਡੀ! 5 ਵਾਰ ਚਲਾਨ ਹੋਣ 'ਤੇ Cancel ਹੋ ਜਾਵੇਗਾ Driving Licence; ਜਾਣ ਲਓ ਨਵੇਂ Traffic ਨਿਯਮ
ਸਿਰਫ 5 ਹਜ਼ਾਰ ਦੀ EMI 'ਤੇ ਖਰੀਦ ਸਕਦੇ ਹੋ ਆਹ ਕਾਰਾਂ, ਜਾਣੋ ਕਿੰਨੀ ਦੇਣੀ ਪਵੇਗੀ ਡਾਊਨ ਪੇਮੈਂਟ
ਸਿਰਫ 5 ਹਜ਼ਾਰ ਦੀ EMI 'ਤੇ ਖਰੀਦ ਸਕਦੇ ਹੋ ਆਹ ਕਾਰਾਂ, ਜਾਣੋ ਕਿੰਨੀ ਦੇਣੀ ਪਵੇਗੀ ਡਾਊਨ ਪੇਮੈਂਟ
Iran War ਵਿਚਾਲੇ ਵਧੀ ਟੈਨਸ਼ਨ, ਆਹ BS6 ਗੱਡੀਆਂ 'ਤੇ ਲੱਗ ਸਕਦਾ ਬ੍ਰੇਕ, ਵੱਡੀ ਗਿਣਤੀ 'ਚ ਪਵੇਗਾ ਅਸਰ
Iran War ਵਿਚਾਲੇ ਵਧੀ ਟੈਨਸ਼ਨ, ਆਹ BS6 ਗੱਡੀਆਂ 'ਤੇ ਲੱਗ ਸਕਦਾ ਬ੍ਰੇਕ, ਵੱਡੀ ਗਿਣਤੀ 'ਚ ਪਵੇਗਾ ਅਸਰ
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
Embed widget