ਪੜਚੋਲ ਕਰੋ

ਮਾਰੂਤੀ ਸੁਜ਼ੂਕੀ ਨੂੰ ਫੇਰ ਝਟਕਾ, ਨਵੰਬਰ 'ਚ ਧੜੱਮ ਡਿੱਗੀ ਵਿਕਰੀ

ਕੰਪਨੀ ਨੇ ਕਿਹਾ ਕਿ ਉਸ ਦੀ ਘਰੇਲੂ ਵਿਕਰੀ ਇਸ ਸਾਲ 1.6 ਫੀਸਦੀ ਦੀ ਗਿਰਾਵਟ ਦੇ ਨਾਲ 1,43,686 ਇਕਾਈ ਰਹੀ ਜੋ ਪਿਛਲੇ ਸਾਲ 1,46,018 ਇਕਾਈਆਂ ਸੀ।

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਮਾਰੂਤੀ ਸੁਜ਼ੂਕੀ ਇੰਡੀਆ ਦੀ ਵਿਕਰੀ ਨਵੰਬਰ ਮਹੀਨੇ 'ਚ 1.9 ਫੀਸਦੀ ਘਟ ਕੇ 1,50,630 ਇਕਾਈਆਂ ਰਹਿ ਗਈ। ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸਨੇ ਪਿਛਲੇ ਸਾਲ ਨਵੰਬਰ ਵਿੱਚ 1,53,539 ਯੂਨਿਟ ਵੇਚੇ ਸਨ। ਕੰਪਨੀ ਨੇ ਕਿਹਾ ਕਿ ਉਸ ਦੀ ਘਰੇਲੂ ਵਿਕਰੀ ਇਸ ਸਾਲ 1.6 ਫੀਸਦੀ ਦੀ ਗਿਰਾਵਟ ਦੇ ਨਾਲ 1,43,686 ਇਕਾਈ ਰਹੀ ਜੋ ਪਿਛਲੇ ਸਾਲ 1,46,018 ਇਕਾਈਆਂ ਸੀ।

ਇਸ ਮਿਆਦ ਦੇ ਦੌਰਾਨ, ਆਲਟੋ ਤੇ ਵੈਗਨਆਰ ਸਮੇਤ ਮਿੰਨੀ-ਸ਼੍ਰੇਣੀ ਦੇ ਵਾਹਨਾਂ ਦੀ ਵਿਕਰੀ 12,2 ਫੀਸਦੀ ਦੀ ਗਿਰਾਵਟ ਦੇ ਨਾਲ 29,954 ਇਕਾਈਆਂ ਤੋਂ 26,306 ਇਕਾਈ ਹੋ ਗਈ। ਹਾਲਾਂਕਿ, ਇਸ ਮਿਆਦ ਦੇ ਦੌਰਾਨ ਸਵਿਫਟ, ਸੇਲੈਰੀਓ, ਇਗਨੀਸ, ਬਲੈਨੋ ਤੇ ਡਿਜ਼ਾਇਰ ਸਮੇਤ ਕੰਪੈਕਟ ਸ਼੍ਰੇਣੀ ਦੀ ਵਿਕਰੀ 7.6 ਫੀਸਦੀ ਵਧ ਕੇ 78,013 ਇਕਾਈ ਹੋ ਗਈ।

ਇਸ ਮਿਆਦ ਦੇ ਦੌਰਾਨ ਮੱਧਮ ਆਕਾਰ ਦੀ ਸੇਡਾਨ ਵਾਹਨ ਸੀਆਜ਼ ਦੀ ਵਿਕਰੀ 3,838 ਇਕਾਈਆਂ ਤੋਂ ਘਟ ਕੇ 1,448 ਇਕਾਈ ਹੋ ਗਈ। ਵਿਟਾਰਾ ਬਰੇਜ਼ਾ, ਐਸ-ਕਰਾਸ ਤੇ ਅਰਟੀਗਾ ਸਣੇ ਯੂਟਿਲਿਟੀ ਵਾਹਨਾਂ ਦੀ ਵਿਕਰੀ 1.3 ਫੀਸਦੀ ਦੀ ਗਿਰਾਵਟ ਦੇ ਨਾਲ 23,204 ਇਕਾਈਆਂ 'ਤੇ ਆ ਗਈ।

ਟਾਪ ਹੈਡਲਾਈਨ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget