ਪੜਚੋਲ ਕਰੋ

ਮਾਰੂਤੀ ਦਾ ਦੀਵਾਲੀ ਤੋਂ ਪਹਿਲਾਂ ਗਾਹਕਾਂ ਨੂੰ ਤੋਹਫਾ, ਕਾਰਾਂ ਦੀਆਂ ਕੀਮਤਾਂ ਘਟਾਈਆਂ

ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਦੀਵਾਲੀ ਤੋਂ ਪਹਿਲਾਂ ਆਪਣੇ ਗਾਹਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੰਪਨੀ ਨੇ ਆਪਣੇ ਕੁਝ ਮਾਡਲਾਂ ਦੀ ਕੀਮਤ ‘ਚ 5000 ਰੁਪਏ ਦੀ ਕਮੀ ਦਾ ਐਲਾਨ ਕੀਤਾ ਹੈ। ਇਹ ਕੀਮਤਾਂ 25 ਸਤੰਬਰ ਤੋਂ ਲਾਗੂ ਹੋਣਗੀਆਂ।

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਦੀਵਾਲੀ ਤੋਂ ਪਹਿਲਾਂ ਆਪਣੇ ਗਾਹਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੰਪਨੀ ਨੇ ਆਪਣੇ ਕੁਝ ਮਾਡਲਾਂ ਦੀ ਕੀਮਤ ‘ਚ 5000 ਰੁਪਏ ਦੀ ਕਮੀ ਦਾ ਐਲਾਨ ਕੀਤਾ ਹੈ। ਇਹ ਕੀਮਤਾਂ 25 ਸਤੰਬਰ ਤੋਂ ਲਾਗੂ ਹੋਣਗੀਆਂ। ਕੰਪਨੀ ਨੇ ਆਪਣੇ ਬਿਆਨ ‘ਚ ਕਿਹਾ ਕਿ ਆਲਟੋ 800, ਆਲਟੋ ਕੇ10, ਸਵਿਫਟ ਡੀਜ਼ਲ, ਸੇਲੇਰੀਓ, ਬਲੇਨੋ ਡੀਜ਼ਲ, ਇਗਨੀਸ, ਡਿਜ਼ਾਇਰ ਡੀਜ਼ਲ, ਟੂਰ ਐਸ ਡੀਜ਼ਲ, ਵਿਟਾਰਾ ਬ੍ਰੇਜ਼ਾ ਤੇ ਐਸ ਕ੍ਰੋਸ ਦੇ ਸਾਰੇ ਵਰਜ਼ਨਸ ਦੀਆਂ ਕੀਮਤਾਂ ਘੱਟ ਕੀਤੀਆਂ ਗਈਆਂ ਹਨ। ਇਹ ਮਾਡਲ 2.93 ਲੱਖ ਰੁਪਏ ਤੋਂ 11.49 ਲੱਖ ਰੁਪਏ ਤਕ ਹਨ। ਕੰਪਨੀ ਨੇ ਇਹ ਵੀ ਸਾਫ਼ ਕੀਤਾ ਹੈ ਕਿ ਇਹ ਕਮੀ ਪਹਿਲਾਂ ਤੋਂ ਦਿੱਤੇ ਜਾ ਰਹੇ ਆਫਰਸ ਤੋਂ ਵੱਖ ਹੈ। ਮਾਰੂਤੀ ਸੁਜ਼ੂਕੀ ਨੇ ਇਹ ਫੈਸਲਾ ਉਦੋਂ ਲਿਆ ਹੈ ਜਦੋਂ ਸਰਕਾਰ ਨੇ 20 ਸਤੰਬਰ ਨੂੰ ਆਰਥਿਕ ਵਾਧੇ ਤੇ ਨਿਵੇਸ਼ ‘ਚ ਤੇਜ਼ੀ ਲਿਆਉਣ ਦੇ ਇਰਾਦੇ ਨਾਲ ਕੰਪਨੀਆਂ ਲਈ ਕਈ ਐਲਾਨ ਕੀਤੇ ਗਏ ਸੀ।

ਟਾਪ ਹੈਡਲਾਈਨ

ਬਿਨਾਂ ਪੈਟਰੋਲ ਤੋਂ ਵੀ ਦੇਵੇਗੀ 200 KM ਦੀ ਰੇਂਜ, Volvo ਨੇ ਪੇਸ਼ ਕੀਤੀਆਂ ਸ਼ਾਨਦਾਰ ਕਾਰਾਂ
ਬਿਨਾਂ ਪੈਟਰੋਲ ਤੋਂ ਵੀ ਦੇਵੇਗੀ 200 KM ਦੀ ਰੇਂਜ, Volvo ਨੇ ਪੇਸ਼ ਕੀਤੀਆਂ ਸ਼ਾਨਦਾਰ ਕਾਰਾਂ
UPI Payment New Rules : ਕੀ ਹੁਣ ਪੈਟਰੋਲ ਭਰਵਾਉਣ ਲਈ UPI ਨਾਲ ਨਹੀਂ ਹੋਵੇਗੀ ਪੇਮੈਂਟ? ਡੀਲਰਾਂ ਨੇ ਕਿਉਂ ਜਤਾਈ ਨਾਰਾਜ਼ਗੀ
UPI Payment New Rules : ਕੀ ਹੁਣ ਪੈਟਰੋਲ ਭਰਵਾਉਣ ਲਈ UPI ਨਾਲ ਨਹੀਂ ਹੋਵੇਗੀ ਪੇਮੈਂਟ? ਡੀਲਰਾਂ ਨੇ ਕਿਉਂ ਜਤਾਈ ਨਾਰਾਜ਼ਗੀ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
Hyundai Creta ਖਰੀਦਣ ਜਾ ਰਹੇ ਹੋ? ਛੇਤੀ ਆ ਰਿਹਾ ਨਵਾਂ ਮਾਡਲ; ਜਾਣੋ ਖਾਸੀਅਤ
Hyundai Creta ਖਰੀਦਣ ਜਾ ਰਹੇ ਹੋ? ਛੇਤੀ ਆ ਰਿਹਾ ਨਵਾਂ ਮਾਡਲ; ਜਾਣੋ ਖਾਸੀਅਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Embed widget