ਪੜਚੋਲ ਕਰੋ

Maruti Suzuki ਦੀ ਨਵੀਂ ਕਾਰ Futuro-e, 150 ਕਿਲੋਮੀਟਰ ਦੀ ਮਾਈਲੇਜ਼!

ਆਟੋ ਐਕਸਪੋ 2020 'ਚ Maruti Suzuki ਦੀ Futuro-e ਨੂੰ ਲਾਂਚ ਕੀਤਾ ਜਾ ਸਕਦਾ ਹੈ। ਸੂਤਰ ਮੁਤਾਬਕ ਇਹ ਤਾਜ਼ਾ ਜਾਣਕਾਰੀ ਹਾਸਲ ਹੋਈ ਹੈ। ਆਟੋ ਐਕਸਪੋ 'ਚ ਕੰਪਨੀ ਇਸ ਮਾਡਲ ਨੂੰ ਸਭ ਤੋਂ ਪਹਿਲਾਂ ਪੇਸ਼ ਕਰ ਸਕਦੀ ਹੈ ਪਰ ਅਜੇ ਤੱਕ ਕੰਪਨੀ ਤੋਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।

ਨਵੀਂ ਦਿੱਲੀ: ਆਟੋ ਐਕਸਪੋ 2020 'Maruti Suzuki ਦੀ Futuro-e ਨੂੰ ਲਾਂਚ ਕੀਤਾ ਜਾ ਸਕਦਾ ਹੈ। ਸੂਤਰ ਮੁਤਾਬਕ ਇਹ ਤਾਜ਼ਾ ਜਾਣਕਾਰੀ ਹਾਸਲ ਹੋਈ ਹੈ। ਆਟੋ ਐਕਸਪੋ 'ਚ ਕੰਪਨੀ ਇਸ ਮਾਡਲ ਨੂੰ ਸਭ ਤੋਂ ਪਹਿਲਾਂ ਪੇਸ਼ ਕਰ ਸਕਦੀ ਹੈ ਪਰ ਅਜੇ ਤੱਕ ਕੰਪਨੀ ਤੋਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਮੀਡੀਆ ਰਿਪੋਰਟਾਂ ਅਨੁਸਾਰ, ਫੁਟੁਰੋ-ਈ ਇੱਕ ਇਲੈਕਟ੍ਰਿਕ ਮਾਡਲ ਹੋਵੇਗਾ। ਵਰਤਮਾਨ 'ਚ ਹੁੰਡਈ, ਮਹਿੰਦਰਾ, ਟਾਟਾ ਮੋਟਰਜ਼ ਤੇ ਐਮਜੀ ਮੋਟਰਜ਼ ਵਰਗੀਆਂ ਕੰਪਨੀਆਂ ਦੇਸ਼ ਵਿੱਚ ਇਲੈਕਟ੍ਰਿਕ ਗੱਡੀਆਂ ਪੇਸ਼ ਕਰ ਰਹੀਆਂ ਹਨ। ਅਜਿਹੇ 'ਚ ਮਾਰੂਤੀ ਸੁਜ਼ੂਕੀ ਵੀ ਇਸ ਲੜੀ 'ਚ ਸ਼ਾਮਲ ਹੋਣ ਜਾ ਰਹੀ ਹੈ। ਕੰਪਨੀ ਮੁਤਾਬਕ ਨਵਾਂ ਕਾਨਸੈਪਟ Futuro-e ਨੈਕਸਟ ਜਨਰੇਸ਼ਨ ਮੋਬੀਲਿਟੀ ਸੋਲਿਉਸ਼ਨ ਹੋਵੇਗਾ, ਕੰਪਨੀ ਨੇ ਇਸ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ, ਜਿਸ ਤੋਂ ਲੱਗਦਾ ਹੈ ਕਿ ਇਹ ਸੱਚਮੁੱਚ ਇੱਕ ਬੋਲਡ ਅਤੇ ਸਟਾਈਲਿਸ਼ ਮਾਡਲ ਹੋਵੇਗਾ। ਤਸਵੀਰ ਨੂੰ ਵੇਖਦਿਆਂ ਇਸ ਦੇ ਐਸਯੂਵੀ ਹੋਣ ਦਾ ਅੰਦਾਜ਼ਾ ਵੀ ਲਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ Futuro-eਮਾਡਲ ਦੀ ਕੀਮਤ 10 ਲੱਖ ਰੁਪਏ ਤੋਂ ਸ਼ੁਰੂ ਹੋ ਸਕਦੀ ਹੈ। ਜਦਕਿ ਕੰਪਨੀ ਨੇ ਇਸ ਨਵੇਂ ਮਾਡਲ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਇਸ ਬਾਰੇ ਖ਼ਬਰਾਂ ਇਹ ਵੀ ਹਨ ਕਿ ਇਹ ਪੂਰਾ ਚਾਰਜ ਹੋਣ 'ਤੇ ਲਗਪਗ 150 ਕਿਲੋਮੀਟਰ ਦੀ ਦੂਰੀ ਤੈਅ ਕਰ ਸਕਦੀ ਹੈ। ਇਸ '25kWh ਦੀ ਬੈਟਰੀ ਲਾਈ ਜਾ ਸਕਦੀ ਹੈ। ਇੰਨਾ ਹੀ ਨਹੀਂ, ਕੰਪਨੀ ਇਸ 'AC ਤੇ DC ਫਾਸਟ ਚਾਰਜਿੰਗ ਦਾ ਵੀ ਇਸਤੇਮਾਲ ਕਰ ਸਕਦੀ ਹੈ।

ਟਾਪ ਹੈਡਲਾਈਨ

Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
ਸਿਰਫ਼ 50 ਲੋਕਾਂ ਨੂੰ ਮਿਲੇਗੀ ਇਹ ਲਗਜ਼ਰੀ EV, MG ਨੇ ਸਾਈਬਰਸਟਰ ਅਤੇ M9 ਦਾ ਐਕਸਕਲੂਸਿਵ ਐਡੀਸ਼ਨ ਪੇਸ਼ ਕੀਤਾ।
ਸਿਰਫ਼ 50 ਲੋਕਾਂ ਨੂੰ ਮਿਲੇਗੀ ਇਹ ਲਗਜ਼ਰੀ EV, MG ਨੇ ਸਾਈਬਰਸਟਰ ਅਤੇ M9 ਦਾ ਐਕਸਕਲੂਸਿਵ ਐਡੀਸ਼ਨ ਪੇਸ਼ ਕੀਤਾ।
Renault Kwid ਨੂੰ ਸਿਰਫ਼ 80,000 ਰੁਪਏ ਦੀ ਡਾਊਨ ਪੇਮੈਂਟ ਨਾਲ ਘਰ ਲਿਆਂਦਾ ਜਾ ਸਕਦਾ ਹੈ, ਹਰ ਮਹੀਨੇ ਇੰਨੀ EMI ਦੇਣੀ ਪਵੇਗੀ
Renault Kwid ਨੂੰ ਸਿਰਫ਼ 80,000 ਰੁਪਏ ਦੀ ਡਾਊਨ ਪੇਮੈਂਟ ਨਾਲ ਘਰ ਲਿਆਂਦਾ ਜਾ ਸਕਦਾ ਹੈ, ਹਰ ਮਹੀਨੇ ਇੰਨੀ EMI ਦੇਣੀ ਪਵੇਗੀ
700 ਕਿਲੋਮੀਟਰ ਚੱਲੇਗੀ ਆਉਣ ਵਾਲੀ Tata EV , ਜਾਣੋ ਕੀ ਹੈ ਇਸਦੀ ਖਾਸੀਅਤ ?
700 ਕਿਲੋਮੀਟਰ ਚੱਲੇਗੀ ਆਉਣ ਵਾਲੀ Tata EV , ਜਾਣੋ ਕੀ ਹੈ ਇਸਦੀ ਖਾਸੀਅਤ ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget