ਪੜਚੋਲ ਕਰੋ

Maruti Suzuki to Hike Prices: ਨਵੇਂ ਸਾਲ ‘ਚ ਮਹਿੰਗੀਆਂ ਹੋਣਗੀਆਂ ਕਾਰਾਂ ਤੇ SUVs

ਜੇਕਰ ਤੁਸੀਂ ਨਵੇਂ ਸਾਲ ‘ਤੇ ਕੋਈ ਨਵੀਂ ਕਾਰ ਖਰੀਦਣ ਬਾਰੇ ਸੋਚ ਰਹੇ ਹੋਂ ਤਾਂ ਤੁਹਾਡੇ ਲਈ ਇਹ ਬੁਰੀ ਖ਼ਬਰ ਹੈ।

Maruti Suzuki to Hike Prices in January 2022: ਜੇਕਰ ਤੁਸੀਂ ਨਵੇਂ ਸਾਲ ‘ਤੇ ਕੋਈ ਨਵੀਂ ਕਾਰ ਖਰੀਦਣ ਬਾਰੇ ਸੋਚ ਰਹੇ ਹੋਂ ਤਾਂ ਤੁਹਾਡੇ ਲਈ ਇਹ ਬੁਰੀ ਖ਼ਬਰ ਹੈ।ਦੇਸ਼ ਦੀ ਸਭ ਤੋਂ ਵੱਡੀ ਆਟੋਮੋਬਾਇਲ ਕੰਪਨੀ ਮਾਰੂਤੀ ਸੂਜੂਕੀ ਨੇ ਸਟਾਕ ਐਕਸਚੇਂਜਾਂ ਨੂੰ ਸੂਚਿਤ ਕੀਤਾ ਹੈ ਕਿ ਕੰਪਨੀ ਜਨਵਰੀ, 2022 ਤੋਂ ਗੱਡੀਆਂ ਦੀਆਂ ਕੀਮਤਾਂ ‘ਚ ਇਜ਼ਾਫਾ ਕਰਨ ਜਾ ਰਹੀ ਹੈ।

ਲਾਗਤ ਵੱਧਣ ਕਾਰਨ ਕੀਮਤਾਂ ‘ਚ ਇਜ਼ਾਫਾ ਕਰਨ ਦਾ ਫੈਸਲਾ
ਕੰਪਨੀ ਨੇ ਕਿਹਾ ਹੈ ਕਿ ਪਿਛਲੇ ਸਾਲ ਵੱਖ-ਵੱਖ ਇਨਪੁਟ ਲਾਗਤ ਵਧਣ ਕਾਰਨ ਵਾਹਨਾਂ ਦੀ ਲਾਗਤ ਕਾਫੀ ਪ੍ਰਭਾਵਿਤ ਹੋਈ ਹੈ। ਇਸ ਲਈ ਕੀਮਤਾਂ ਵਧਾ ਕੇ ਇਸ ਦਾ ਕੁਝ ਹਿੱਸਾ ਗਾਹਕਾਂ ਨੂੰ ਦੇਣਾ ਜ਼ਰੂਰੀ ਹੋ ਗਿਆ ਹੈ। ਕੰਪਨੀ ਮੁਤਾਬਕ ਜਨਵਰੀ 2022 'ਚ ਕੀਮਤਾਂ ਵਧਾਉਣ ਦੀ ਯੋਜਨਾ ਹੈ। ਕੀਮਤਾਂ 'ਚ ਵਾਧਾ ਵਾਹਨ ਦੇ ਮਾਡਲ 'ਤੇ ਨਿਰਭਰ ਕਰੇਗਾ। 

ਲਾਗਤ ਵੱਧਣ ਨਾਲ ਮਾਰਜਿਨ ਤੇ ਅਸਰ
ਕਿਸੇ ਵੀ ਕਾਰ ਬਣਾਉਣ ਵਾਲੀ ਕੰਪਨੀ ਦੇ ਲਈ ਇਨਪੁੱਟ ਕੌਸਟ ਬਹੁਤ  ਅਹਿਮ ਹੁੰਦੀ ਹੈ।ਕਿਸੇ ਵੀ ਔਰੀਜਨਲ ਇਕਵੀਮੈਂਟ ਮੈਨੂਫੈਕਚਰਰ ਦੇ  ਲਈ ਕੁੱਲ ਲਾਗਤ ਵਿੱਚ 70 ਤੋਂ 75 ਫਿਸਦੀ ਮਟਿਰੀਅਲ ਕੌਸਟ ਦਾ ਹਿੱਸਾ ਹੁੰਦਾ ਹੈ। ਪਰ ਮਾਰੂਤੀ ਸੁਜੂਕੀ ਦੇ ਲਈ ਇਹ ਵੱਧਕੇ 80.5 ਫੀਸਦੀ ਹੋ ਚੁੱਕੀ ਹੈ।ਇਸਦੇ ਚੱਲਦੇ ਕੰਪਨੀ ਦੇ ਮਾਰਜਿਨ ‘ਤੇ ਵੀ ਅਸਰ ਪਿਆ ਹੈ।ਇਹੀ ਕਾਰਨ ਹੈ ਕਿ ਮਾਰੂਤੀ ਸੁਜੂਕੀ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕਰਨਾ ਪਿਆ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Toll ਨਿਯਮਾਂ 'ਚ ਵੱਡਾ ਬਦਲਾਅ, ਹਾਈਵੇ 'ਤੇ ਸਫ਼ਰ ਕਰਨ ਵਾਲਿਆਂ 'ਤੇ ਕੀ ਪਵੇਗਾ ਅਸਰ?
Toll ਨਿਯਮਾਂ 'ਚ ਵੱਡਾ ਬਦਲਾਅ, ਹਾਈਵੇ 'ਤੇ ਸਫ਼ਰ ਕਰਨ ਵਾਲਿਆਂ 'ਤੇ ਕੀ ਪਵੇਗਾ ਅਸਰ?
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
ADAS ਵਿਸ਼ੇਸ਼ਤਾਵਾਂ ਵਾਲੀ ਕਾਰ ਖਰੀਦਣ ਤੋਂ ਪਹਿਲਾਂ, ਇਸ ਸੱਚਾਈ ਨੂੰ ਜਾਣੋ; ਇਹ ਹਰ ਸੜਕ 'ਤੇ ਇੱਕੋ ਜਿਹਾ ਕੰਮ ਨਹੀਂ ਕਰਦਾ।
ADAS ਵਿਸ਼ੇਸ਼ਤਾਵਾਂ ਵਾਲੀ ਕਾਰ ਖਰੀਦਣ ਤੋਂ ਪਹਿਲਾਂ, ਇਸ ਸੱਚਾਈ ਨੂੰ ਜਾਣੋ; ਇਹ ਹਰ ਸੜਕ 'ਤੇ ਇੱਕੋ ਜਿਹਾ ਕੰਮ ਨਹੀਂ ਕਰਦਾ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget