ਪੜਚੋਲ ਕਰੋ

Swift ਹੁਣ ਹੋਏਗੀ ਪਹਿਲਾਂ ਤੋਂ ਵੱਧ ਪਾਵਰਫੁੱਲ, ਹੁੰਡਈ ਦੀ ਇਸ ਕਾਰ ਨੂੰ ਦੇਵੇਗੀ ਟਕੱਰ

ਮਾਰੂਤੀ ਸੁਜ਼ੂਕੀ ਦੀ ਕਾਰ Swift ਹੁਣ ਪਹਿਲਾਂ ਤੋਂ ਵੀ ਪਾਵਰਫੁਲ ਹੋਣ ਜਾ ਰਹੀ ਹੈ। ਗਾਹਕਾਂ ਵਿੱਚ ਇਸ ਕਾਰ ਦੀ ਮੰਗ ਨੂੰ ਵੇਖਦੇ ਹੋਏ ਹੁਣ ਕੰਪਨੀ ਨੇ ਇਸ ਵਿੱਚ ਨਵਾਂ ਇੰਜਣ ਸ਼ਾਮਿਲ ਕਰਨ ਦਾ ਫੈਸਲਾ ਲਿਆ ਹੈ।

ਨਵੀਂ ਦਿੱਲੀ: ਮਾਰੂਤੀ ਸੁਜ਼ੂਕੀ ਦੀ ਕਾਰ Swift ਹੁਣ ਪਹਿਲਾਂ ਤੋਂ ਵੀ ਪਾਵਰਫੁਲ ਹੋਣ ਜਾ ਰਹੀ ਹੈ। ਗਾਹਕਾਂ ਵਿੱਚ ਇਸ ਕਾਰ ਦੀ ਮੰਗ ਨੂੰ ਵੇਖਦੇ ਹੋਏ ਹੁਣ ਕੰਪਨੀ ਨੇ ਇਸ ਵਿੱਚ ਨਵਾਂ ਇੰਜਣ ਸ਼ਾਮਿਲ ਕਰਨ ਦਾ ਫੈਸਲਾ ਲਿਆ ਹੈ। Swift ਸਾਲ 2005 'ਚ ਪਹਿਲੀ ਵਾਰ ਭਾਰਤ 'ਚ ਲਾਂਚ ਕੀਤੀ ਗਈ ਸੀ। 15 ਸਾਲਾਂ 'ਚ ਵੇਖਦੇ ਹੀ ਵੇਖਦੇ ਲੋਕਾਂ ਨੇ ਇਸ ਕਾਰ ਨੂੰ ਇੰਨਾ ਪਿਆਰ ਦਿੱਤਾ ਕਿ Swift ਨਾਂ ਇੱਕ ਬ੍ਰੈਂਡ ਬਣ ਗਿਆ। ਗਾਹਕਾਂ ਦੀ ਜ਼ਰੂਰਤ ਮੁਤਾਬਕ ਕੰਪਨੀ ਇਸ 'ਚ ਕਈ ਬਦਲਾਅ ਵੀ ਕਰ ਚੁੱਕੀ ਹੈ। ਹੁਣ Swift 'ਚ ਨਵਾਂ 1.2 ਲੀਟਰ ਡਿਉਲਜੈਟ ਪੈਟਰੋਲ ਇੰਜਣ ਸ਼ਾਮਲ ਹੋ ਸਕਦਾ ਹੈ। ਇਹ ਇੰਜਣ 90 PS ਦੀ ਪਾਵਰ ਤੇ 113 Nm ਦਾ ਟਾਰਕ ਜਨਰੇਟ ਕਰਦਾ ਹੈ। ਇਹ ਇੰਜਣ ਕੰਪਨੀ ਦੀ ਨਵੀਂ ਡਿਜ਼ਾਇਰ ਨੂੰ ਵੀ ਪਾਵਰ ਦਿੰਦਾ ਹੈ। ਇਸ ਸਮੇਂ, ਮੌਜੂਦਾ ਸਵਿਫਟ ਵਿੱਚ 1.2 ਲੀਟਰ ਇੰਜਣ ਹੈ ਪਰ ਇਹ ਪਾਵਰ ਦੇ ਮਾਮਲੇ ਵਿੱਚ ਥੋੜ੍ਹਾ ਪਿੱਛੇ ਹੈ। ਅਮਰੀਕਾ ਦੀ ਭਾਰਤ-ਚੀਨ ਵਿਵਾਦ 'ਤੇ ਅੱਖ, ਦੋਵਾਂ ਮੁਲਕਾਂ ਵਿਚਾਲੇ ਟਰੰਪ ਵਿਚੋਲਾ ਬਣਨ ਲਈ ਤਿਆਰ! ਇਸ ਵਾਰ, ਆਉਣ ਵਾਲੀ Swift ਦੇ ਡਿਜ਼ਾਈਨ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਵੇਖੀਆਂ ਜਾ ਸਕਦੀਆਂ ਹਨ। ਇਸ ਵਿੱਚ, ਕੰਪਨੀ ਕੁਝ ਕਾਸਮੈਟਿਕ ਤਬਦੀਲੀਆਂ ਕਰ ਸਕਦੀ ਹੈ। ਇਸ ਤੋਂ ਇਲਾਵਾ ਕਾਰ ਵਿੱਚ ਨਵੇਂ ਬੰਪਰ ਤੇ ਐਲੋਏ ਵੀਲ ਵੀ ਵੇਖੇ ਜਾ ਸਕਦੇ ਹਨ। ਚੀਨ ਚੱਲ ਰਿਹਾ ਖਤਰਨਾਕ ਚਾਲਾਂ, ਪਾਕਿਸਤਾਨ ਤੇ ਨੇਪਾਲ ਮਗਰੋਂ ਬੰਗਲਾਦੇਸ਼ 'ਤੇ ਪਾਏ ਡੋਰੇ ਸੁਰੱਖਿਆ ਲਈ ਇਸ ਨੂੰ ABS ਦੇ EBD, ਡਿਊਲ ਫਰੰਟ ਏਅਰਬੈਗਸ ਅਤੇ ਚਾਈਲਡ ਸੀਟ ਐਂਕਰਸ ਸਟੈਂਡਰਡ ਦਿੱਤਾ ਜਾਵੇਗਾ। ਫਿਲਹਾਲ ਮੌਜੂਦਾ Swift ਦੇ ਪੈਟਰੋਲ ਵੇਰੀਐਂਟਸ ਦੀ ਕੀਮਤ 5.19 ਲੱਖ ਰੁਪਏ ਤੋਂ 8.02 ਲੱਖ ਰੁਪਏ ਦੇ ਵਿਚਕਾਰ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਨਵੇਂ ਮਾਡਲਾਂ ਦੀ ਕੀਮਤ ਮੌਜੂਦਾ ਮਾਡਲ ਤੋਂ ਥੋੜ੍ਹੀ ਜ਼ਿਆਦਾ ਹੋ ਸਕਦੀ ਹੈ। ਕੋਰੋਨਾ ਦੇ ਨਾਲ ਹੀ ਮਹਿੰਗੇ ਤੇਲ ਦੀ ਮਾਰ, 15ਵੇਂ ਦਿਨ ਟੁੱਟੇ ਰਿਕਾਰਡ ਮਾਰੂਤੀ ਸੁਜ਼ੂਕੀ ਦੀ ਨਵੀਂ Swift ਸਿੱਧੇ ਤੌਰ 'ਤੇ ਹੁੰਡਈ ਦੀ Grand i10 ਨੂੰ ਟਕੱਰ ਦੇਵੇਗੀ। ਇਹ ਕਾਰ ਪੈਟਰੋਲ ਇੰਜਣ ਵਿੱਚ ਮੌਜੂਦ ਹੈ। ਇਸ ਕਾਰ ਦੀ ਕੀਮਤ 5.90 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਸ ਕਾਰ 'ਚ 1.2 ਲਿਟਰ ਦਾ Kappa ਪੈਟਰੋਲ ਇੰਜਣ ਹੈ। ਜੋ ਕਿ 83 PS ਦੀ ਪਾਵਰ ਤੇ 11.6kgm ਦਾ ਟਾਰਕ ਦਿੰਦਾ ਹੈ। ਕਾਰ ਵਿੱਚ 5 ਸਪੀਡ ਗੀਅਰਬਾਕਸ ਹੈ। ਇਹ ਵੀ ਪੜ੍ਹੋ:  ਪੰਜਾਬ ਦੇ ਲੀਡਰਾਂ ਨੇ ਰੋਕਿਆ ਯੂਪੀ ਦੇ ਸਿੱਖਾਂ ਦਾ ਉਜਾੜਾ, ਯੋਗੀ ਨੇ ਦਿੱਤਾ ਭਰੋਸਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget