ਪੜਚੋਲ ਕਰੋ

MG Cyberster: 580Km ਦੀ ਰੇਂਜ... 3.2 ਸਕਿੰਟਾਂ ਵਿੱਚ 100 ਪਾਰ! ਭਾਰਤ ਆਈ ਇਹ ਸ਼ਾਨਦਾਰ ਇਲੈਕਟ੍ਰਿਕ ਸਪੋਰਟਸ ਕਾਰ

MG Motor: ਐੱਮਜੀ ਮੋਟਰ (MG Motor), ਜੋ ਕਿ ਈਵੀ ਸੈਗਮੈਂਟ ਵਿੱਚ ਟਾਟਾ ਮੋਟਰਜ਼ ਤੋਂ ਬਾਅਦ ਦੇਸ਼ ਦੀ ਦੂਜੀ ਸਭ ਤੋਂ ਵੱਡੀ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਬਣ ਕੇ ਉਭਰੀ ਹੈ, ਨੇ JSW ਗਰੁੱਪ ਨਾਲ ਸਾਂਝੇ ਉੱਦਮ ਦਾ ਐਲਾਨ ਕੀਤਾ ਹੈ।

ਭਾਰਤੀ ਬਾਜ਼ਾਰ 'ਚ ਇਲੈਕਟ੍ਰਿਕ ਵਾਹਨਾਂ ਲਈ ਲੋਕਾਂ ਦਾ ਕ੍ਰੇਜ਼ ਲਗਾਤਾਰ ਵਧਦਾ ਜਾ ਰਿਹਾ ਹੈ। ਐੱਮਜੀ ਮੋਟਰ (MG Motor), ਜੋ ਕਿ ਈਵੀ ਸੈਗਮੈਂਟ ਵਿੱਚ ਟਾਟਾ ਮੋਟਰਜ਼ ਤੋਂ ਬਾਅਦ ਦੇਸ਼ ਦੀ ਦੂਜੀ ਸਭ ਤੋਂ ਵੱਡੀ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਬਣ ਕੇ ਉਭਰੀ ਹੈ, ਨੇ JSW ਗਰੁੱਪ ਨਾਲ ਸਾਂਝੇ ਉੱਦਮ ਦਾ ਐਲਾਨ ਕੀਤਾ ਹੈ। ਹੁਣ ਕੰਪਨੀ JSW MG ਮੋਟਰ ਇੰਡੀਆ ਦੇ ਨਾਂ ਨਾਲ ਜਾਣੀ ਜਾਵੇਗੀ। ਇਸ ਸਾਂਝੇ ਉੱਦਮ ਦੀ ਘੋਸ਼ਣਾ ਦੇ ਨਾਲ, ਕੰਪਨੀ ਨੇ ਆਪਣੀ ਨਵੀਂ ਇਲੈਕਟ੍ਰਿਕ ਸਪੋਰਟਸ ਕਾਰ MG Cyberster ਨੂੰ ਵੀ ਪ੍ਰਦਰਸ਼ਿਤ ਕੀਤਾ ਹੈ।

MG Cyberster: 580Km ਦੀ ਰੇਂਜ... 3.2 ਸਕਿੰਟਾਂ ਵਿੱਚ 100 ਪਾਰ! ਭਾਰਤ ਆਈ ਇਹ ਸ਼ਾਨਦਾਰ ਇਲੈਕਟ੍ਰਿਕ ਸਪੋਰਟਸ ਕਾਰ

ਤੁਹਾਨੂੰ ਦੱਸ ਦੇਈਏ ਕਿ ਸਾਲ 2021 ਵਿੱਚ, ਕੰਪਨੀ ਨੇ ਪਹਿਲੀ ਵਾਰ MG Cyberster ਦੀ ਝਲਕ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਉਸਨੇ 2023 ਵਿੱਚ ਆਯੋਜਿਤ ਗੁਡਵੁੱਡ ਫੈਸਟੀਵਲ ਆਫ ਸਪੀਡ ਵਿੱਚ ਇਸ ਕਾਰ ਦਾ ਪ੍ਰੋਡਕਸ਼ਨ ਤਿਆਰ ਸੰਸਕਰਣ ਪੇਸ਼ ਕੀਤਾ ਸੀ। ਹੁਣ ਕੰਪਨੀ ਨੇ ਇਸ ਕਾਰ ਨੂੰ ਭਾਰਤ 'ਚ ਪਹਿਲੀ ਵਾਰ ਦਿਖਾਇਆ ਹੈ। ਇਸ ਕਾਰ ਨੂੰ ਸਾਲ ਦੇ ਅੰਤ ਤੱਕ ਵਿਦੇਸ਼ੀ ਬਾਜ਼ਾਰ 'ਚ ਲਾਂਚ ਕੀਤੇ ਜਾਣ ਦੀ ਉਮੀਦ ਹੈ। ਤਾਂ ਆਓ ਜਾਣਦੇ ਹਾਂ ਇਸ ਲਗਜ਼ਰੀ ਇਲੈਕਟ੍ਰਿਕ ਸਪੋਰਟਸ ਕਾਰ ਬਾਰੇ-

ਕਿਵੇਂ ਹੈ Exterior:
MG Cyberster ਨੂੰ ਇੱਕ ਪੂਰੀ ਤਰ੍ਹਾਂ ਨਵੇਂ ਪਲੇਟਫਾਰਮ 'ਤੇ ਬਣਾਇਆ ਗਿਆ ਹੈ, ਹਾਲਾਂਕਿ ਇਹ 2017 ਈ-ਮੋਸ਼ਨ ਕੂਪ ਵਰਗਾ ਦਿਖਾਈ ਦਿੰਦਾ ਹੈ।
ਡਿਜ਼ਾਈਨ ਦੀ ਗੱਲ ਕਰੀਏ ਤਾਂ ਕਾਰ ਵਿੱਚ DRL ਦੇ ਨਾਲ ਸਮੂਥ LED ਹੈੱਡਲਾਈਟਸ ਅਤੇ ਹੇਠਾਂ ਏਅਰ ਇਨਟੇਕ ਦਿੱਤਾ ਗਿਆ ਹੈ। ਇਸ ਦੇ ਵਿਚ Upward Swooping, 
ਸਪਲਿਟ ਏਅਰ ਇਨਟੇਕ ਅਤੇ sculpted bonnet ਮਿਲਦਾ ਹੈ।

ਪਿਛਲੇ ਪਾਸੇ, ਕੰਪਨੀ ਨੇ ਐਰੋ ਡਿਜ਼ਾਈਨ ਅਤੇ ਸਪਲਿਟ ਰੀਅਰ ਡਿਫਿਊਜ਼ਰ ਦੀਆਂ LED ਟੇਲਲਾਈਟਸ ਦਿੱਤੀਆਂ ਹਨ। ਆਕਰਸ਼ਕ ਲਾਲ ਰੰਗ 'ਚ ਪੇਸ਼ ਕੀਤੀ ਗਈ ਇਸ ਸਪੋਰਟਸ ਕਾਰ ਦੀ ਦਿੱਖ ਅਤੇ ਡਿਜ਼ਾਈਨ ਕਈ ਰਵਾਇਤੀ ਸਪੋਰਟਸ ਕਾਰਾਂ ਵਰਗਾ ਹੈ। ਹਾਲਾਂਕਿ ਅਸੀਂ ਇੱਥੇ ਇਸ ਬਾਰੇ ਗੱਲ ਨਹੀਂ ਕਰਾਂਗੇ। ਇਸ ਕਾਰ ਵਿੱਚ ਕੈਂਚੀ ਦਰਵਾਜ਼ੇ (Scissor Doors) ਉਪਲਬਧ ਹਨ ਜੋ ਖਾਸ ਤੌਰ 'ਤੇ ਸਪੋਰਟਸ ਕਾਰਾਂ ਵਿੱਚ ਰੁਝਾਨ ਵਿੱਚ ਹਨ।

MG Cyberster: 580Km ਦੀ ਰੇਂਜ... 3.2 ਸਕਿੰਟਾਂ ਵਿੱਚ 100 ਪਾਰ! ਭਾਰਤ ਆਈ ਇਹ ਸ਼ਾਨਦਾਰ ਇਲੈਕਟ੍ਰਿਕ ਸਪੋਰਟਸ ਕਾਰ

ਬੈਟਰੀ ਪੈਕ ਅਤੇ ਪ੍ਰਦਰਸ਼ਨ:
ਸਾਈਬਰਸਟਾਰ ਦੋ ਬੈਟਰੀ ਪੈਕ ਅਤੇ ਮੋਟਰ ਵਿਕਲਪਾਂ ਦੇ ਨਾਲ ਉਪਲਬਧ ਹੋਵੇਗਾ। ਐਂਟਰੀ-ਲੈਵਲ ਮਾਡਲ ਨੂੰ 64kWh ਬੈਟਰੀ ਪੈਕ ਦੇ ਨਾਲ ਇੱਕ ਸਿੰਗਲ 308 hp ਰਿਅਰ
ਐਕਸਲ-ਮਾਊਂਟਿਡ ਇਲੈਕਟ੍ਰਿਕ ਮੋਟਰ ਮਿਲਦੀ ਹੈ, ਜਿਸਦੀ ਦਾਅਵਾ ਕੀਤੀ ਗਈ ਸੀਮਾ 520 ਕਿਲੋਮੀਟਰ ਹੈ।

ਮੰਨਿਆ ਜਾ ਰਿਹਾ ਹੈ ਕਿ MG Motor ਇਸ ਸਾਲ ਦੇ ਮੱਧ ਤੱਕ ਅੰਤਰਰਾਸ਼ਟਰੀ ਬਾਜ਼ਾਰ 'ਚ MG Cyberster ਦੀਆਂ ਕੀਮਤਾਂ ਦਾ ਐਲਾਨ ਕਰ ਸਕਦੀ ਹੈ।
ਕੰਪਨੀ ਦਾ ਕਹਿਣਾ ਹੈ ਕਿ ਇਹ ਕਿਫਾਇਤੀ ਸਪੋਰਟਸਕਾਰ ਹੋਵੇਗੀ ਜਿਸ ਦੀ ਕੀਮਤ 50,000 GBP ਪੌਂਡ ਹੋ ਸਕਦੀ ਹੈ। ਜੋ ਕਿ ਭਾਰਤੀ ਕਰੰਸੀ ਦੇ ਹਿਸਾਬ ਨਾਲ ਲਗਭਗ
53 ਲੱਖ ਰੁਪਏ ਹੋਵੇਗੀ। ਹਾਲਾਂਕਿ ਇਹ ਕੀਮਤ ਭਾਰਤੀ ਬਾਜ਼ਾਰ ਲਈ ਵੱਖਰੀ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Advertisement
ABP Premium

ਵੀਡੀਓਜ਼

ਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈKhinauri Border| ਕਿਸਾਨਾਂ ਦਾ ਇਰਾਦਾ ਪੱਕਾ, ਕਰਤਾ ਵੱਡਾ ਐਲਾਨ186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ ਮੋਦੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Embed widget