ਪੜਚੋਲ ਕਰੋ

MG Comet EV: ਦੇਸ਼ ਦੀ ਸਭ ਤੋਂ ਸਸਤੀ EV ਹੁਣ ਹੋ ਗਈ ਹੋਰ ਸਸਤੀ, ਦਮਦਾਰ ਸੇਫਟੀ ਦੇ ਨਾਲ 230 km ਮਿਲਦੀ ਰੇਂਜ

MG Comet EV Specifications: MG Comet EV ਦੀਆਂ ਵਿਸ਼ੇਸ਼ਤਾਵਾਂ ਦੀ ਗੱਲ ਕਰੀਏ ਤਾਂ ਕੰਪਨੀ ਨੇ ਇਸ ਵਿੱਚ 17.3 kWh ਬੈਟਰੀ ਪੈਕ ਦਿੱਤਾ ਹੈ। ਇਹ ਕਾਰ 42 PS ਦੀ ਪਾਵਰ ਅਤੇ 110 Nm ਦਾ ਟਾਰਕ ਪ੍ਰੋਡਿਊਸ ਕਰਦੀ ਹੈ।

MG Comet EV on Discount: JSW MG ਮੋਟਰ ਇੰਡੀਆ ਨੇ ਹਾਲ ਹੀ ਵਿੱਚ ਭਾਰਤੀ ਬਾਜ਼ਾਰ ਵਿੱਚ ਅਪਡੇਟ ਕੀਤੀ Comet EV ਲਾਂਚ ਕੀਤੀ ਹੈ, ਜੋ ਕਿ ਦੇਸ਼ ਦੀ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ ਹੈ। ਹੁਣ ਵੱਡੀ ਗੱਲ ਇਹ ਹੈ ਕਿ ਇਸ ਸਸਤੀ ਇਲੈਕਟ੍ਰਿਕ ਕਾਰ ਹੁਣ ਹੋਰ ਵੀ ਸਸਤੀ ਹੋ ਗਈ ਹੈ। ਜੇਕਰ ਤੁਸੀਂ ਵੀ ਇਸ EV ਨੂੰ ਖਰੀਦਣ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਮੌਕਾ ਤੁਹਾਡੇ ਲਈ ਸਭ ਤੋਂ ਵਧੀਆ ਹੈ।

MG Comet EV ਦੇ Model Year 2024 'ਤੇ 45,000 ਰੁਪਏ ਤੱਕ ਦੀ ਛੋਟ ਦਿੱਤੀ ਜਾ ਰਹੀ ਹੈ। ਇਸ ਵਿੱਚ 20 ਹਜ਼ਾਰ ਰੁਪਏ ਤੱਕ ਦੀ ਨਕਦ ਛੋਟ, 20 ਹਜ਼ਾਰ ਰੁਪਏ ਤੱਕ ਦਾ ਲਾਇਲਟੀ ਬੋਨਸ ਅਤੇ 5000 ਰੁਪਏ ਤੱਕ ਦਾ ਕਾਰਪੋਰੇਟ ਡਿਸਕਾਊਂਟ ਸ਼ਾਮਲ ਹੈ। ਤੁਹਾਨੂੰ ਇਹ ਛੋਟ ਅਲੱਗ-ਅਲੱਗ ਵੇਰੀਐਂਟ ਦੇ ਤੌਰ 'ਤੇ ਮਿਲ ਸਕਦੀ ਹੈ।

ਇਸ ਤੋਂ ਇਲਾਵਾ MG Comet EV ਦੇ Model Year 2025 'ਤੇ 40 ਹਜ਼ਾਰ ਰੁਪਏ ਦੀ ਛੋਟ ਅਤੇ 15 ਹਜ਼ਾਰ ਰੁਪਏ ਤੱਕ ਦੀ ਨਕਦ ਛੋਟ ਵੀ ਦਿੱਤੀ ਜਾ ਰਹੀ ਹੈ। EV 'ਤੇ ਇਹ ਆਫਰ ਵੀ ਵੱਖ-ਵੱਖ ਵੇਰੀਐਂਟ ਦੇ ਹਿਸਾਬ ਨਾਲ ਮਿਲ ਸਕਦੀ ਹੈ।

MG Comet EV ਦੀ ਰੇਂਜ ਅਤੇ ਵਿਸ਼ੇਸ਼ਤਾਵਾਂ
MG Comet EV ਦੀਆਂ ਵਿਸ਼ੇਸ਼ਤਾਵਾਂ ਦੀ ਗੱਲ ਕਰੀਏ ਤਾਂ ਕੰਪਨੀ ਨੇ ਇਸ ਵਿੱਚ 17.3 kWh ਬੈਟਰੀ ਪੈਕ ਦਿੱਤਾ ਹੈ। ਇਹ ਕਾਰ 42 PS ਦੀ ਪਾਵਰ ਅਤੇ 110 Nm ਦਾ ਟਾਰਕ ਪੈਦਾ ਕਰਦੀ ਹੈ। ਇਸ ਤੋਂ ਇਲਾਵਾ ਇਸ ਕਾਰ ਵਿੱਚ 3.3 ਕਿਲੋਵਾਟ ਦਾ ਚਾਰਜਰ ਦਿੱਤਾ ਗਿਆ ਹੈ, ਜਿਸਦੀ ਮਦਦ ਨਾਲ ਇਹ ਕਾਰ 5 ਘੰਟਿਆਂ ਵਿੱਚ 80 ਪ੍ਰਤੀਸ਼ਤ ਤੱਕ ਚਾਰਜ ਹੋ ਜਾਂਦੀ ਹੈ।

ਬਲੈਕਸਟੋਰਮ ਐਡੀਸ਼ਨ ਵਿੱਚ ਮਿਲਦੇ ਆਹ ਫੀਚਰਸ
MG Comet EV ਦਾ ਇਹ ਬਲੈਕਸਟੋਰਮ ਐਡੀਸ਼ਨ ਮਸ਼ੀਨੀ ਤੌਰ 'ਤੇ ਸਟੈਂਡਰਡ ਮੋਡ ਦੀ ਤਰ੍ਹਾਂ ਹੀ ਹੈ। ਇਸ ਕਾਰ ਵਿੱਚ 17.3 kWh ਬੈਟਰੀ ਪੈਕ ਮਿਲਦਾ ਹੈ। ਇਸ EV 'ਤੇ ਲੱਗੀ ਇਲੈਕਟ੍ਰਿਕ ਮੋਟਰ 42 hp ਪਾਵਰ ਅਤੇ 110 Nm ਟਾਰਕ ਪੈਦਾ ਕਰਦੀ ਹੈ। ਐਮਜੀ ਮੋਟਰਜ਼ ਦੀ ਇਸ ਇਲੈਕਟ੍ਰਿਕ ਕਾਰ ਦੀ  MIDC ਰੇਂਜ 230 ਕਿਲੋਮੀਟਰ ਹੈ। ਇਹ MG ਦੀ ਪਹਿਲੀ ਇਲੈਕਟ੍ਰਿਕ ਕਾਰ ਹੈ, ਜਿਸਨੂੰ Blackstorm ਐਡੀਸ਼ਨ ਦੇ ਨਾਲ ਲਾਂਚ ਕੀਤਾ ਗਿਆ ਹੈ। ਇਸ ਤੋਂ ਇਲਾਵਾ, MG ਦੇ ਸਾਰੇ ICE ਪਾਵਰਡ ਮਾਡਲਾਂ ਦੇ ਬਲੈਕਸਟੋਰਮ ਵਰਜਨ ਪਹਿਲਾਂ ਹੀ ਲਾਂਚ ਕੀਤੇ ਜਾ ਚੁੱਕੇ ਹਨ।

Comet EV ਦੇ ਬਲੈਕਸਟੋਰਮ ਐਡੀਸ਼ਨ ਵਿੱਚ ਡੂਅਲ 10.25-ਇੰਚ ਸਕ੍ਰੀਨਾਂ ਹਨ, ਇੱਕ ਇੰਸਟਰੂਮੈਂਟ ਕਲੱਸਟਰ ਲਈ ਅਤੇ ਦੂਜੀ ਟੱਚਸਕ੍ਰੀਨ ਇਨਫੋਟੇਨਮੈਂਟ ਸਿਸਟਮ ਲਈ। ਇਸ ਕਾਰ ਵਿੱਚ ਵਾਇਰਲੈੱਸ ਐਂਡਰਾਇਡ ਆਟੋ ਅਤੇ ਐਪਲ ਕਾਰਪਲੇ ਦੇ ਫੀਚਰਸ ਦਿੱਤੇ ਗਏ ਹਨ। ਕਾਰ ਵਿੱਚ ਕਨੈਕਟਡ ਕਾਰ ਫੀਚਰ ਵੀ ਸ਼ਾਮਲ ਕੀਤੇ ਗਏ ਹਨ। ਇਸ ਕਾਰ ਵਿੱਚ ਸੁਰੱਖਿਆ ਲਈ ਰੀਅਰ ਪਾਰਕਿੰਗ ਕੈਮਰਾ ਅਤੇ ਡੁਅਲ ਏਅਰਬੈਗ ਦਿੱਤੇ ਗਏ ਹਨ।

ਟਾਪ ਹੈਡਲਾਈਨ

Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Biggest Car Discount: ਕਾਰ ਲਵਰਸ ਲਈ ਖੁਸ਼ਖਬਰੀ, ਇਨ੍ਹਾਂ ਕਾਰਾਂ 'ਤੇ 3.35 ਲੱਖ ਦੀ ਛੋਟ! ਖਰੀਦਣ ਤੋਂ ਪਹਿਲਾਂ ਚੈੱਕ ਕਰੋ ਪੂਰੀ ਲਿਸਟ...
ਕਾਰ ਲਵਰਸ ਲਈ ਖੁਸ਼ਖਬਰੀ, ਇਨ੍ਹਾਂ ਕਾਰਾਂ 'ਤੇ 3.35 ਲੱਖ ਦੀ ਛੋਟ! ਖਰੀਦਣ ਤੋਂ ਪਹਿਲਾਂ ਚੈੱਕ ਕਰੋ ਪੂਰੀ ਲਿਸਟ...
Mahindra XUV 3XO ZNG ਦੀ ਬੂਕਿੰਗ ਅੱਜ ਤੋਂ ਸ਼ੁਰੂ, ਕੀਮਤ 9.99 ਲੱਖ
Mahindra XUV 3XO ZNG ਦੀ ਬੂਕਿੰਗ ਅੱਜ ਤੋਂ ਸ਼ੁਰੂ, ਕੀਮਤ 9.99 ਲੱਖ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget