ਪੜਚੋਲ ਕਰੋ

Kaam Ki Baat: ਮੰਜ਼ਿਲ ਜਾਣਨ ਤੋਂ ਬਾਅਦ ਟਰਿੱਪ ਰੱਦ ਨਹੀਂ ਕਰ ਸਕਦਾ ਕੈਬ ਡਰਾਈਵਰ, ਜਾਣੋ ਇਹ ਨਿਯਮ

Motor Vehicle Act 1988: ਅਕਸਰ ਅਜਿਹਾ ਹੁੰਦਾ ਹੈ ਕਿ ਕੈਬ ਬੁੱਕ ਕਰਨ ਤੋਂ ਬਾਅਦ, ਡਰਾਈਵਰ ਨੂੰ ਤੁਹਾਡੀ ਮੰਜ਼ਿਲ ਬਾਰੇ ਪਤਾ ਲੱਗ ਜਾਂਦਾ ਹੈ, ਫਿਰ ਉਹ ਬਿਨਾਂ ਕੋਈ ਕਾਰਨ ਦੱਸੇ ਆਪਣੇ ਤੌਰ 'ਤੇ ਯਾਤਰਾ ਰੱਦ ਕਰ ਦਿੰਦਾ ਹੈ।

Kaam Ki Baat (ਕਾਮ ਕੀ ਬਾਤ): ਆਟੋ ਜਾਂ ਪ੍ਰਾਈਵੇਟ ਕੈਬ (Auto Or Private Cab) ਵਾਲੇ, ਜਨਤਕ ਟ੍ਰਾਂਸਪੋਰਟ (Public Transport) ਦੀ ਵਰਤੋਂ ਕਰਨ ਵਾਲਿਆਂ ਨੂੰ ਅਕਸਰ ਇਨ੍ਹਾਂ ਦੀ ਮਨਮਾਨੀ ਨਾਲ ਨਜਿੱਠਣਾ ਪੈਂਦਾ ਹੈ। ਮੋਟਰ ਵਹੀਕਲ ਐਕਟ (Motor Vehicle Act) ਦੇ ਤਹਿਤ, ਕਿਸੇ ਵੀ ਯਾਤਰੀ ਨੂੰ ਲਿਜਾਣ ਤੋਂ ਇਨਕਾਰ ਕਰਨਾ, ਯਾਤਰਾ ਨੂੰ ਰੱਦ (Trip Cancel) ਕਰਨਾ ਨਾ ਸਿਰਫ ਕਾਨੂੰਨੀ ਅਪਰਾਧ (Legal Offense) ਹੈ, ਬਲਕਿ ਇਸ ਲਈ ਜੁਰਮਾਨੇ (Penalty) ਦੀ ਵਿਵਸਥਾ ਵੀ ਹੈ।

ਕਾਨੂੰਨੀ ਵਿਵਸਥਾ ਕੀ ਹੈ- ਮੋਟਰ ਵਹੀਕਲ ਐਕਟ (Motor Vehicle Act), 1988 ਦੀ ਧਾਰਾ 178, ਸਬ ਸੈਕਸ਼ਨ 3 ਦੇ ਅਨੁਸਾਰ, ਜੇਕਰ ਕੋਈ ਵਾਹਨ ਚਲਾਉਣ ਦਾ ਪਰਮਿਟ ਵਾਲਾ ਡਰਾਈਵਰ (Driver) ਕਿਸੇ ਯਾਤਰੀ ਨੂੰ ਟ੍ਰਿਪ (Trip) ਦੇਣ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਜੁਰਮਾਨਾ (Penalty) ਕੀਤਾ ਜਾਵੇਗਾ। ਦੋ ਪਹੀਆ ਅਤੇ ਤਿੰਨ ਪਹੀਆ ਵਾਹਨਾਂ (Two wheelers and Three wheelers) ਲਈ 50 ਰੁਪਏ ਤੱਕ ਦਾ ਜੁਰਮਾਨਾ (Penalty) ਨਿਰਧਾਰਤ ਕੀਤਾ ਗਿਆ ਹੈ, ਜਦਕਿ ਚਾਰ ਪਹੀਆ ਵਾਹਨਾਂ ਅਤੇ ਹੋਰ ਮਾਮਲਿਆਂ ਵਿੱਚ 200 ਰੁਪਏ ਤੱਕ ਦੇ ਜੁਰਮਾਨੇ (Penalty) ਦੀ ਵਿਵਸਥਾ ਹੈ।

ਹਾਲਾਂਕਿ, ਕੈਬ ਸਰਵਿਸ ਕੰਪਨੀਆਂ (Cab Service Company) ਡਰਾਈਵਰ (Driver) ਦੀ ਮਨਮਾਨੀ ਨੂੰ ਰੋਕਣ ਲਈ ਆਪਣੇ ਐਪ (App) ਨੂੰ ਲਗਾਤਾਰ ਅਪਡੇਟ (Update) ਕਰ ਰਹੀਆਂ ਹਨ ਤਾਂ ਜੋ ਉਨ੍ਹਾਂ ਦੇ ਗਾਹਕਾਂ ਨੂੰ ਮੁਸ਼ਕਲ ਰਹਿਤ ਯਾਤਰਾ ਦਾ ਅਨੁਭਵ ਮਿਲ ਸਕੇ। ਕਈ ਕੰਪਨੀਆਂ ਨੇ ਐਪ 'ਚ ਅਜਿਹਾ ਪ੍ਰਬੰਧ ਕੀਤਾ ਹੈ ਕਿ ਟਰਿੱਪ ਬੁੱਕ (Trip Book) ਹੁੰਦੇ ਹੀ ਕੈਬ ਡਰਾਈਵਰ (Cab Driver) ਨੂੰ ਮੰਜ਼ਿਲ ਬਾਰੇ ਪਤਾ ਲੱਗ ਜਾਵੇਗਾ। ਇਸ ਤਰ੍ਹਾਂ ਡਰਾਈਵਰ (Driver) ਆਪਣੀ ਸਹੂਲਤ ਅਨੁਸਾਰ ਬੁਕਿੰਗ ਨੂੰ ਸਵੀਕਾਰ ਜਾਂ ਰੱਦ (Booking Accept or Cancel) ਵੀ ਕਰੇਗਾ ਪਰ ਜੇਕਰ ਡਰਾਈਵਰ (Driver) ਨੇ ਬੁਕਿੰਗ ਸਵੀਕਾਰ (Booking Accept) ਕਰ ਲਈ ਹੈ ਤਾਂ ਉਹ ਆਪਣੀ ਮਨਮਾਨੀ ਨਹੀਂ ਕਰ ਸਕੇਗਾ। ਜੇਕਰ ਡਰਾਈਵਰ (Driver) ਵੱਲੋਂ ਬਿਨਾਂ ਕਿਸੇ ਠੋਸ ਕਾਰਨ ਤੋਂ ਟਰਿੱਪ ਰੱਦ (Trip Cancel) ਕਰ ਦਿੱਤੀ ਜਾਂਦੀ ਹੈ ਤਾਂ ਉਸ ਪ੍ਰਾਈਵੇਟ ਕੈਬ ਕੰਪਨੀ (Private Cab Company) ਵੱਲੋਂ ਨਾ ਸਿਰਫ਼ ਕਾਰਵਾਈ (Action) ਕੀਤੀ ਜਾਵੇਗੀ, ਸਗੋਂ ਉਸ ਡਰਾਈਵਰ (Driver) ਖ਼ਿਲਾਫ਼ ਕਾਨੂੰਨੀ ਕਾਰਵਾਈ (Legal Action) ਵੀ ਕੀਤੀ ਜਾਵੇਗੀ।

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Embed widget