ਪੜਚੋਲ ਕਰੋ

New Pollution Rules: ਦਿੱਲੀ 'ਚ ਜਲਦ ਹੀ ਇਸ ਸਰਟੀਫਿਕੇਟ ਤੋਂ ਬਿਨਾਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਅਦਾ ਕਰਨਾ ਪਵੇਗਾ ਇੰਨਾ ਮਹਿੰਗਾ ਚਲਾਨ

Puc Certificate: ਦਿੱਲੀ ਸਰਕਾਰ ਦਾ ਟਰਾਂਸਪੋਰਟ ਵਿਭਾਗ ਵੈਧ ਪੀਯੂਸੀ ਤੋਂ ਬਿਨਾਂ ਵਾਹਨ ਮਾਲਕਾਂ ਨੂੰ ਨੋਟਿਸ ਭੇਜ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਇਜ਼ ਸਰਟੀਫਿਕੇਟ ਲੈਣ ਜਾਂ ਜੁਰਮਾਨਾ ਭਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਵੀ ਦੇ ਰਿਹਾ ਹੈ।

Challan On PUC In Delhi: ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਵਧਣ ਲੱਗਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਦਿੱਲੀ ਸਰਕਾਰ ਇਹ ਯਕੀਨੀ ਬਣਾਉਣ ਲਈ ਇੱਕ ਨਵਾਂ ਨਿਯਮ ਲਿਆਉਣ ਦੀ ਤਿਆਰੀ ਕਰ ਰਹੀ ਹੈ ਕਿ ਪ੍ਰਦੂਸ਼ਣ (ਪੀਯੂਸੀ) ਸਰਟੀਫਿਕੇਟ ਤੋਂ ਬਿਨਾਂ ਵਾਹਨਾਂ ਨੂੰ 25 ਅਕਤੂਬਰ ਤੋਂ ਬਾਲਣ ਨਾ ਦਿੱਤਾ ਜਾਵੇ। ਨਾਲ ਹੀ, ਜਿਨ੍ਹਾਂ ਨੇ ਆਪਣੇ ਵਾਹਨ ਦਾ ਪ੍ਰਦੂਸ਼ਣ ਸਰਟੀਫਿਕੇਟ ਨਵਾਂ ਨਹੀਂ ਬਣਵਾਇਆ, ਉਨ੍ਹਾਂ ਨੂੰ ਵੀ ਭਾਰੀ ਜੁਰਮਾਨਾ ਕੀਤਾ ਜਾਵੇਗਾ। ਇਸ ਲਈ, ਜੇਕਰ ਤੁਹਾਡੇ ਕੋਲ ਬਾਲਣ ਨਾਲ ਚੱਲਣ ਵਾਲਾ ਵਾਹਨ ਹੈ, ਤਾਂ ਤੁਹਾਨੂੰ ਆਪਣੇ ਸਰਟੀਫਿਕੇਟ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਇਸਦੀ ਵੈਧਤਾ ਦੀ ਮਿਆਦ ਖ਼ਤਮ ਨਾ ਹੋ ਗਈ ਹੋਵੇ।

ਨਵਾਂ ਨਿਯਮ: ਜਾਣਕਾਰੀ ਦਿੰਦਿਆਂ ਦਿੱਲੀ ਸਰਕਾਰ ਦੇ ਵਾਤਾਵਰਨ ਮੰਤਰੀ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 25 ਅਕਤੂਬਰ ਤੋਂ ਸਿਰਫ਼ ਉਹੀ ਵਾਹਨ ਜਿਨ੍ਹਾਂ ਦਾ ਪੀਯੂਸੀ (ਪ੍ਰਦੂਸ਼ਣ-ਅੰਡਰ-ਕੰਟਰੋਲ) ਸਰਟੀਫਿਕੇਟ ਵੈਧ ਹੋਵੇਗਾ, ਨੂੰ ਪੈਟਰੋਲ ਪੰਪਾਂ 'ਤੇ ਈਂਧਨ ਮਿਲੇਗਾ। ਨਾਲ ਹੀ 3 ਅਕਤੂਬਰ ਤੋਂ ਦਿੱਲੀ ਸਰਕਾਰ ਪ੍ਰਦੂਸ਼ਣ ਦੇ ਕੰਮ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਕੰਟਰੋਲ ਰੂਮ ਸ਼ੁਰੂ ਕਰੇਗੀ। ਇਸ ਲਈ ਵਾਹਨ ਮਾਲਕ ਆਪਣਾ ਪੀ.ਯੂ.ਸੀ.ਸਰਟੀਫਿਕੇਟ ਜ਼ਰੂਰ ਚੈੱਕ ਕਰਵਾਉਣ ਤਾਂ ਜੋ ਇਸ ਕਾਰਨ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ: Flipkart Big Dussehra Sale 5 ਅਕਤੂਬਰ ਤੋਂ ਸ਼ੁਰੂ ਹੋਵੇਗੀ, ਅੱਧੀ ਤੋਂ ਘੱਟ ਕੀਮਤ 'ਚ ਕਰ ਸਕੋਗੇ ਖਰੀਦਦਾਰੀ

ਜਾਣਕਾਰੀ ਮੁਤਾਬਕ ਰਾਜਧਾਨੀ ਖੇਤਰ 'ਚ 17 ਲੱਖ ਤੋਂ ਜ਼ਿਆਦਾ ਵਾਹਨਾਂ ਦੇ ਪ੍ਰਦੂਸ਼ਣ ਅੰਡਰ ਕੰਟਰੋਲ ਸਰਟੀਫਿਕੇਟ (PUC) ਦੀ ਵੈਧਤਾ ਖ਼ਤਮ ਹੋ ਚੁੱਕੀ ਹੈ। ਇਸ ਲਈ, ਦਿੱਲੀ ਸਰਕਾਰ ਦਾ ਟਰਾਂਸਪੋਰਟ ਵਿਭਾਗ ਪ੍ਰਮਾਣਿਤ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ (ਪੀਯੂਸੀ) ਤੋਂ ਬਿਨਾਂ ਵਾਹਨ ਮਾਲਕਾਂ ਨੂੰ ਨੋਟਿਸ ਭੇਜ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਇਜ਼ ਸਰਟੀਫਿਕੇਟ ਲੈਣ ਜਾਂ ਜੁਰਮਾਨਾ ਭਰਨ ਲਈ ਤਿਆਰ ਰਹਿਣ ਦੀ ਚੇਤਾਵਨੀ ਵੀ ਦੇ ਰਿਹਾ ਹੈ। ਜਾਣਕਾਰੀ ਮੁਤਾਬਕ ਨੋਟਿਸ ਭੇਜਣ ਤੋਂ ਬਾਅਦ ਵੀ ਜੇਕਰ ਵਾਹਨ ਮਾਲਕ ਇੱਕ ਹਫਤੇ ਦੇ ਅੰਦਰ-ਅੰਦਰ ਜਾਇਜ਼ ਪੀ.ਯੂ.ਸੀ. ਨਹੀਂ ਬਣਵਾਉਂਦਾ ਤਾਂ ਉਸ ਦੇ ਮੋਬਾਇਲ 'ਤੇ 10,000 ਰੁਪਏ ਦਾ ਈ-ਚਲਾਨ ਭੇਜਿਆ ਜਾਵੇਗਾ ਅਤੇ ਇਸ ਦੀ ਜਾਣਕਾਰੀ ਅਦਾਲਤ ਨੂੰ ਦੇ ਦਿੱਤੀ ਜਾਵੇਗੀ। ਦਿੱਲੀ ਵਿੱਚ 17 ਲੱਖ ਤੋਂ ਵੱਧ ਵਾਹਨਾਂ ਦੇ ਪ੍ਰਦੂਸ਼ਣ ਅੰਡਰ ਕੰਟਰੋਲ (PUC) ਸਰਟੀਫਿਕੇਟ ਦੀ ਵੈਧਤਾ ਦੀ ਮਿਆਦ ਖ਼ਤਮ ਹੋ ਗਈ ਹੈ। ਜਿਸ ਵਿੱਚ 13 ਲੱਖ ਦੋਪਹੀਆ ਵਾਹਨ ਅਤੇ ਤਿੰਨ ਲੱਖ ਕਾਰਾਂ ਵੀ ਸ਼ਾਮਿਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget