ਪੜਚੋਲ ਕਰੋ

ਨਵੀਂ Honda City ਭਾਰਤ 'ਚ ਹੋਈ ਲਾਂਚ, ਜਾਣੋ ਕੀਮਤ 

ਹੌਂਡਾ ਕਾਰਜ਼ ਇੰਡੀਆ ਨੇ ਆਪਣੀ 5ਵੀਂ ਪੀੜ੍ਹੀ ਦੀ ਸੇਡਾਨ ਕਾਰ ਸਿਟੀ ਨੂੰ ਭਾਰਤ 'ਚ ਲਾਂਚ ਕਰ ਦਿੱਤਾ ਹੈ। ਨਵਾਂ city ਪੈਟਰੋਲ ਅਤੇ ਡੀਜ਼ਲ ਇੰਜਣਾਂ 'ਚ ਆਉਂਦੀ ਹੈ। ਇਸ ਤੋਂ ਇਲਾਵਾ ਇਸ ਨਵੀਂ ਕਾਰ 'ਚ ਵੱਡੇ ਬਦਲਾਅ ਕੀਤੇ ਗਏ ਹਨ। ਇਸ ਕਾਰ ਨੂੰ ASEAN N-CAP 5 ਸਟਾਰ ਰੇਟਿੰਗ ਮਿਲੀ ਹੈ।

ਨਵੀਂ ਦਿੱਲੀ: ਹੌਂਡਾ ਕਾਰਜ਼ ਇੰਡੀਆ ਨੇ ਆਪਣੀ 5ਵੀਂ ਪੀੜ੍ਹੀ ਦੀ ਸੇਡਾਨ ਕਾਰ ਸਿਟੀ ਨੂੰ ਭਾਰਤ 'ਚ ਲਾਂਚ ਕਰ ਦਿੱਤਾ ਹੈ। ਨਵਾਂ city ਪੈਟਰੋਲ ਅਤੇ ਡੀਜ਼ਲ ਇੰਜਣਾਂ 'ਚ ਆਉਂਦੀ ਹੈ। ਇਸ ਤੋਂ ਇਲਾਵਾ ਇਸ ਨਵੀਂ ਕਾਰ 'ਚ ਵੱਡੇ ਬਦਲਾਅ ਕੀਤੇ ਗਏ ਹਨ। ਇਸ ਕਾਰ ਨੂੰ ASEAN N-CAP 5 ਸਟਾਰ ਰੇਟਿੰਗ ਮਿਲੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਰਾਜੇਸ਼ ਗੋਇਲ, ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਡਾਇਰੈਕਟਰ, ਮਾਰਕੀਟਿੰਗ ਐਂਡ ਸੇਲ, ਹੌਂਡਾ ਕਾਰਜ਼ ਇੰਡੀਆ ਨੇ ਕਿਹਾ, “ਸਾਡਾ ਟੀਚਾ ਗਾਹਕਾਂ ਲਈ ਬਿਹਤਰ ਸੇਡਾਨ ਕਾਰ ਬਣਾਉਣਾ ਹੈ। ਸਿਟੀ ਕਾਰ ਨੇ ਹਮੇਸ਼ਾ ਹੀ ਸੇਡਾਨ ਹਿੱਸੇ 'ਚ ਮਜ਼ਬੂਤ ਬ੍ਰਾਂਡ ਦੀ ਇਕੁਇਟੀ ਪ੍ਰਾਪਤ ਕੀਤੀ। ਨਵੀਂ 5ਵੀਂ ਪੀੜ੍ਹੀ ਦੀ ਸੇਡਾਨ ਕਾਰ ਸਿਟੀ ਦੇ ਨਾਲ ਅਸੀਂ ਬੁੱਧੀਮਾਨ, ਵਿਸ਼ਵਾਸ ਅਤੇ ਸੁਰੱਖਿਅਤ ਮੌਜੂਦਗੀ ਨੂੰ ਹੋਰ ਵਧਾ ਦਿੱਤਾ ਹੈ। ਇਸ ਕਾਰ ਦੀ ਸ਼ੈਲੀ, ਸੁਰੱਖਿਆ, ਕੁਨੈਕਟੀਵਿਟੀ ਅਤੇ ਕਲਾਸ ਦੀਆਂ ਵਿਸ਼ੇਸ਼ਤਾਵਾਂ ਹਨ। ਨਵੀਂ city ਦੇ ਪੈਟਰੋਲ ਤੇ ਡੀਜ਼ਲ ਵਰਜਨ ਦੀਆਂ ਕੀਮਤਾਂ(ਐਕਸ ਸ਼ੋਅ ਰੂਮ) Honda City 1.5L i-VTEC Petrol Manual V: 10,89,900 ਰੁਪਏ VX: 12,25,900 ਰੁਪਏ ZX : 13,14,900 ਰੁਪਏ ਨਵੇਂ ਵਾਹਨ ਖਰਦੀਣ ਵਾਲੇ ਸਾਵਧਾਨ! ਸਰਕਾਰ ਵੱਲੋਂ ਨਵਾਂ ਹੁਕਮ Honda City 1.5L i-VTEC Petrol CVT Automatic V:  12,19,900 ਰੁਪਏ VX: 13,55,900 ਰੁਪਏ ZX : 14,44,900 ਰੁਪਏ Honda City 1.5L i-DTEC Diesel Manual      V:  12,39,900 ਰੁਪਏ VX:  13,75,900 ਰੁਪਏ ZX : 14,64,900 ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Auto News: ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਕਿਹੜੀ ਕਾਰ ਖਰੀਦਣ ਲਈ ਸਭ ਤੋਂ ਵੱਧ ਲਾਭਦਾਇਕ ਹੈ: ਨਵੀਂ ਨਿਸਾਨ ਟੇਕਟਨ ਜਾਂ ਕੀਆ ਸੇਲਟੋਸ? ਦੋਵਾਂ ਵਿੱਚ ਅੰਤਰ ਜਾਣੋ।
ਕਿਹੜੀ ਕਾਰ ਖਰੀਦਣ ਲਈ ਸਭ ਤੋਂ ਵੱਧ ਲਾਭਦਾਇਕ ਹੈ: ਨਵੀਂ ਨਿਸਾਨ ਟੇਕਟਨ ਜਾਂ ਕੀਆ ਸੇਲਟੋਸ? ਦੋਵਾਂ ਵਿੱਚ ਅੰਤਰ ਜਾਣੋ।
Maruti Suzuki Popularity In India : ਭਾਰਤੀਆਂ ਦੇ ਦਿਲਾਂ 'ਤੇ ਕਿਉਂ ਰਾਜ ਕਰਦੀ ਹੈ ਮਾਰੁਤੀ ? ਕੀ ਇਸ ਨੂੰ ਸੱਚਮੁੱਚ ਭਾਰਤੀ ਗਾਹਕਾਂ ਦੀ ਨਬਜ਼ ਦਾ ਪਤਾ ਹੈ?
Maruti Suzuki Popularity In India : ਭਾਰਤੀਆਂ ਦੇ ਦਿਲਾਂ 'ਤੇ ਕਿਉਂ ਰਾਜ ਕਰਦੀ ਹੈ ਮਾਰੁਤੀ ? ਕੀ ਇਸ ਨੂੰ ਸੱਚਮੁੱਚ ਭਾਰਤੀ ਗਾਹਕਾਂ ਦੀ ਨਬਜ਼ ਦਾ ਪਤਾ ਹੈ?
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Embed widget