ਪੜਚੋਲ ਕਰੋ

Keeway Bikes: KYY ਨੇ ਲਾਂਚ ਕੀਤੀਆਂ ਦੋ ਨਵੀਆਂ ਬਾਈਕਸ, ਕੀਮਤ ਵੀ ਖਾਸ ਹੈ

Bike: ਇਹ ਦੋਵੇਂ ਬਾਈਕਸ 4-ਪਿਸਟਨ ਕੈਲੀਪਰਾਂ ਦੇ ਨਾਲ ਡਿਊਲ-ਚੈਨਲ ਐਂਟੀ-ਲਾਕ ਬ੍ਰੇਕਿੰਗ ਸਿਸਟਮ, ਅਗਲੇ ਪਾਸੇ 292mm ਡਿਸਕ ਬ੍ਰੇਕ ਅਤੇ ਸਿੰਗਲ-ਪਿਸਟਨ ਕੈਲੀਪਰ ਦੇ ਨਾਲ ਪਿਛਲੇ ਪਾਸੇ 220mm ਡਿਸਕ ਬ੍ਰੇਕ ਦਿੰਦੀਆਂ ਹਨ।

Keeway Bikes Launch Two New Bike: ਦੋਪਹੀਆ ਵਾਹਨ ਨਿਰਮਾਤਾ ਕੰਪਨੀ Keeway ਨੇ ਹਾਲ ਹੀ ਵਿੱਚ ਦੇਸ਼ ਵਿੱਚ ਇੱਕ ਨਵੀਂ ਬਾਈਕ V302C ਅਰਬਨ ਕਰੂਜ਼ਰ ਲਾਂਚ ਕੀਤੀ ਹੈ। ਹੁਣ ਕੰਪਨੀ ਨੇ ਭਾਰਤ 'ਚ ਆਪਣੀਆਂ ਦੋ ਨਵੀਆਂ ਬਾਈਕਸ Keeway 300 N Naked ਅਤੇ K300 R ਫੁੱਲੀ ਫੇਅਰਡ ਵੀ ਲਾਂਚ ਕਰ ਦਿੱਤੀਆਂ ਹਨ। ਇਹ ਦੋਵੇਂ ਬਾਈਕਸ 300cc ਸੈਗਮੈਂਟ 'ਚ ਸਪੋਰਟਸ ਬਾਈਕਸ ਹਨ। ਜਿਸ 'ਚ Keeway K300 N ਦੀ ਐਕਸ-ਸ਼ੋਰੂਮ ਕੀਮਤ 2.65 ਲੱਖ ਤੋਂ 2.85 ਲੱਖ ਰੁਪਏ ਅਤੇ ਕੀਵੇ K300 R ਦੀ ਐਕਸ-ਸ਼ੋਰੂਮ ਕੀਮਤ 2.99 ਲੱਖ ਤੋਂ 3.20 ਲੱਖ ਰੁਪਏ ਦੇ ਵਿਚਕਾਰ ਹੈ। Keeway K300 N ਬਹੁਤ ਹੀ ਹਮਲਾਵਰ ਅਤੇ ਸਟਾਈਲਿਸ਼ ਲੁੱਕ ਦੇ ਨਾਲ ਆਉਂਦਾ ਹੈ। ਜਦੋਂ ਕਿ K300 R ਪੂਰੀ ਤਰ੍ਹਾਂ ਫੇਅਰਡ ਬਾਈਕ ਹੈ।

ਇੰਜਣ- ਦੋਵੇਂ ਨਵੀਆਂ ਬਾਈਕਸ 'ਚ 292.4cc ਲਿਕਵਿਡ-ਕੂਲਡ, ਸਿੰਗਲ-ਸਿਲੰਡਰ ਇੰਜਣ ਦੀ ਵਰਤੋਂ ਕੀਤੀ ਗਈ ਹੈ। ਇਹ ਇੰਜਣ 8,750 rpm 'ਤੇ 27.5 bhp ਦੀ ਪਾਵਰ ਆਉਟਪੁੱਟ ਅਤੇ 7,000 rpm 'ਤੇ 25 Nm ਦਾ ਅਧਿਕਤਮ ਟਾਰਕ ਪੈਦਾ ਕਰਦਾ ਹੈ। ਇਸ ਇੰਜਣ ਨੂੰ 6-ਸਪੀਡ ਗਿਅਰਬਾਕਸ ਦਿੱਤਾ ਗਿਆ ਹੈ ਜਿਸ 'ਚ ਸਲਿਪਰ ਕਲਚ ਮੌਜੂਦ ਹੈ। ਇਨ੍ਹਾਂ ਦੋਵਾਂ ਬਾਈਕਸ 'ਚ ਫਿਊਲ ਲਈ 12-ਲੀਟਰ ਟੈਂਕ ਹੈ। ਸਟੀਲ ਟ੍ਰੇਲਿਸ ਫ੍ਰੇਮ 'ਤੇ ਬਣੀ, ਇਹ ਬਾਈਕ ਪਿਛਲੇ ਪਾਸੇ ਮੋਨੋਸ਼ੌਕ ਅਤੇ ਅਗਲੇ ਪਾਸੇ 37mm USD ਫੋਰਕਸ ਦਿੰਦੀ ਹੈ।

ਦਿੱਖ ਕਿਵੇਂ ਹੈ- ਇਹ ਦੋਵੇਂ ਨਵੀਆਂ ਬਾਈਕਸ ਬਲੈਕ, ਵਾਈਟ ਅਤੇ ਰੈੱਡ ਕਲਰ ਆਪਸ਼ਨਜ਼ 'ਚ ਲਾਂਚ ਕੀਤੀਆਂ ਗਈਆਂ ਹਨ, ਨਾਲ ਹੀ ਦੋਵਾਂ ਨੂੰ ਡਿਜੀਟਲ ਇੰਸਟਰੂਮੈਂਟ ਕੰਸੋਲ, ਅੰਡਰਸਲੰਗ ਐਗਜ਼ਾਸਟ ਅਤੇ ਆਲ-ਐੱਲ.ਈ.ਡੀ. ਲਾਈਟਿੰਗ ਸਿਸਟਮ ਮਿਲਦਾ ਹੈ। K300 N ਦਾ ਡਿਜ਼ਾਈਨ ਬਾਜ਼ਾਰ 'ਚ ਉਪਲਬਧ CF Moto 300NK ਵਰਗਾ ਹੈ। ਜਦੋਂ ਕਿ K300 R ਪਹਿਲਾਂ ਤੋਂ ਹੀ ਗਲੋਬਲ ਮਾਰਕੀਟ ਵਿੱਚ ਵਿਕਣ ਵਾਲੀ CF ਮੋਟਰ 300SR ਵਰਗੀ ਦਿਖਾਈ ਦਿੰਦੀ ਹੈ।

ਮਾਪ- ਇਹ ਦੋਵੇਂ ਬਾਈਕਸ 4-ਪਿਸਟਨ ਕੈਲੀਪਰਾਂ ਦੇ ਨਾਲ ਡਿਊਲ-ਚੈਨਲ ਐਂਟੀ-ਲਾਕ ਬ੍ਰੇਕਿੰਗ ਸਿਸਟਮ, ਅਗਲੇ ਪਾਸੇ 292mm ਡਿਸਕ ਬ੍ਰੇਕ ਅਤੇ ਸਿੰਗਲ-ਪਿਸਟਨ ਕੈਲੀਪਰ ਦੇ ਨਾਲ ਪਿਛਲੇ ਪਾਸੇ 220mm ਡਿਸਕ ਬ੍ਰੇਕ ਦਿੰਦੀਆਂ ਹਨ। ਦੋਵੇਂ ਬਾਈਕਸ ਦੇ ਅੱਗੇ 110/70 ਸੈਕਸ਼ਨ ਅਤੇ ਪਿਛਲੇ ਪਾਸੇ 140/60 ਸੈਕਸ਼ਨ ਟਾਇਰਾਂ ਦੇ ਨਾਲ 17-ਇੰਚ ਦੇ ਅਲੌਏ ਵ੍ਹੀਲ ਹਨ।

ਟਾਪ ਹੈਡਲਾਈਨ

ਫੁੱਲ ਚਾਰਜ 'ਤੇ 696 ਕਿਲੋਮੀਟਰ ਦੀ ਰੇਂਜ, ਇਸ ਦਿਨ ਲਾਂਚ ਹੋਣਗੀਆਂ ਇਹ ਇਲੈਕਟ੍ਰਿਕ ਕਾਰਾਂ
ਫੁੱਲ ਚਾਰਜ 'ਤੇ 696 ਕਿਲੋਮੀਟਰ ਦੀ ਰੇਂਜ, ਇਸ ਦਿਨ ਲਾਂਚ ਹੋਣਗੀਆਂ ਇਹ ਇਲੈਕਟ੍ਰਿਕ ਕਾਰਾਂ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget