ਪੜਚੋਲ ਕਰੋ

32.52 km/kg ਦੀ ਮਾਈਲੇਜ਼ ਦਿੰਦੀਆਂ ਇਹ ਕਫਾਇਤੀ ਕਾਰਾਂ, ਕੀਮਤ ਮਹਿਜ਼ 4.33 ਲੱਖ

ਪੈਟਰੋਲ-ਡੀਜ਼ਲ ਦੇ ਵਾਹਨਾਂ ਦੇ ਮੁਕਾਬਲੇ ਸੀਐਨਜੀ ਨਾਲ ਚੱਲਣ ਵਾਲੇ ਵਾਹਨ ਜ਼ਿਆਦਾ ਕਫਾਇਤੀ ਸਾਬਤ ਹੁੰਦੇ ਹਨ। ਜੇਕਰ ਤੁਸੀਂ ਅਜਿਹੇ ‘ਚ ਕੋਈ ਨਵੀਂ ਕਾਰ ਖਰੀਦਣ ਬਾਰੇ ਪਲਾਨ ਕਰ ਰਹੇ ਹੋ ਤਾਂ ਅਸੀਂ ਤੁਹਾਨੂੰ ਭਾਰਤੀ ਬਜ਼ਾਰ ‘ਚ ਉਪਲਬਧ ਸੀਐਨਜੀ ਕਾਰਾਂ ਬਾਰੇ ਦੱਸਣ ਜਾ ਰਹੇ ਹਾਂ।

ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੇ ਵਾਹਨਾਂ ਦੇ ਮੁਕਾਬਲੇ ਸੀਐਨਜੀ ਨਾਲ ਚੱਲਣ ਵਾਲੇ ਵਾਹਨ ਜ਼ਿਆਦਾ ਕਫਾਇਤੀ ਸਾਬਤ ਹੁੰਦੇ ਹਨ। ਜੇਕਰ ਤੁਸੀਂ ਅਜਿਹੇ ‘ਚ ਕੋਈ ਨਵੀਂ ਕਾਰ ਖਰੀਦਣ ਬਾਰੇ ਪਲਾਨ ਕਰ ਰਹੇ ਹੋ ਤਾਂ ਅਸੀਂ ਤੁਹਾਨੂੰ ਭਾਰਤੀ ਬਜ਼ਾਰ ‘ਚ ਉਪਲਬਧ ਸੀਐਨਜੀ ਕਾਰਾਂ ਬਾਰੇ ਦੱਸਣ ਜਾ ਰਹੇ ਹਾਂ। ਮਰੂਤੀ ਸੁਜ਼ੂਕੀ ਆਲਟੋ: ਪਾਵਰ ਤੇ ਸਪੈਸ਼ੀਫਿਕੇਸ਼ਨ ਦੇ ਮਾਮਲੇ ‘ਚ ਆਲਟੋ ‘ਚ 796 ਸੀਸੀ ਦਾ 3 ਸਿਲੰਡਰ ਵਾਲਾ ਇੰਜਨ ਹੈ। ਆਲਟੋ ਸੀਐਨਜ 31.59 km/kg ਦਾ ਮਾਈਲੇਜ ਦੇ ਸਕਦੀ ਹੈ। ਮਾਰੂਤੀ ਸੁਜ਼ੂਕੀ ਆਲਟੋ ਸੀਐਨਜੀ ਦੀ ਸ਼ੁਰੂਆਤੀ ਕੀਮਤ 4.33 ਲੱਖ ਰੁਪਏ ਹੈ। ਮਰੂਤੀ ਸੁਜ਼ੂਕੀ ਸੀਲੇਰੀਓ: ਪਾਵਰ ਤੇ ਸਪੈਸ਼ੀਫਿਕੇਸ਼ਨ ਦੇ ਮਾਮਲੇ ‘ਚ ਮਰੂਤੀ ਸੁਜ਼ੂਕੀ ਸੀਲੇਰੀਓ ‘ਚ 998 ਸੀਸੀ ਦਾ 3 ਸਿਲੰਡਰ ਵਾਲਾ ਇੰਜਨ ਹੈ। ਇਸ ਦੀ ਸ਼ੁਰੂਆਤੀ ਐਕਸ ਸ਼ੋਅਰੂਮ ਕੀਮਤ 5.30 ਲੱਖ ਰੁਪਏ ਹੈ। ਮਰੂਤੀ ਸੁਜ਼ੂਕੀ ਵੇਗਨਆਰ: ਪਾਵਰ ਦੇ ਸਪੈਸ਼ੀਫਿਕੇਸ਼ਨ ਦੇ ਮਾਮਲੇ ‘ਚ ਮਰੂਤੀ ਸੁਜ਼ੂਕੀ ਵੇਗਨਆਰ ‘ਚ 998ਸੀਸੀ ਦਾ 3 ਸਿਲੰਡਰ ਵਾਲਾ ਇੰਜਨ ਹੈ ਜੋ ਕਿ 5500 ਆਰਪੀਐਮ ‘ਤੇ 58.33 ਐਚਪੀ ਦੀ ਪਾਵਰ ਤੇ 3500 ਆਰਪੀਐਮ ‘ਤੇ 78 ਐਨਮ ਟਾਰਕ ਜੈਨਰੇਟ ਕਰਦਾ ਹੈ। ਇਸ ਦੀ ਸ਼ੁਰੂਆਤੀ ਐਕਸ ਸ਼ੋਅਰੂਮ ਕੀਮਤ 5.25 ਲੱਖ ਰੁਪਏ ਹੈ। ਇਹ ਵੀ ਪੜ੍ਹੋ: ਹੁਣ Electric ਗੱਡੀਆਂ ਦਾ ਜ਼ਮਾਨਾ! ਜਾਣੋ ਇਹ ਵਾਹਨ ਖਰੀਦਣ ਦੇ 5 ਵੱਡੇ ਫਾਇਦੇ

ਟਾਪ ਹੈਡਲਾਈਨ

Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget