ਪੜਚੋਲ ਕਰੋ

ਸਾਹਮਣੇ ਆਇਆ Maruti suzuki swift ਦਾ ਨਵਾਂ ਮਾਡਲ, ਜਾਣੋ ਕੀਮਤ ਤੇ ਫ਼ੀਚਰ 

ਮਾਰੂਤੀ ਸੁਜ਼ੂਕੀ ਸਵਿਫਟ ਦੇ ਨਵੇਂ ਮਾਡਲ 'ਚ ਕਈ ਤਕਨੀਕੀ ਵਿਸ਼ੇਸ਼ਤਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਨਵੇਂ ਮਾੱਡਲ ਵਿੱਚ ਸਟਾਰਟ-ਸਟਾਪ ਟੈਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ। ਨਾਲ ਹੀ ਇਕ ਨਵਾਂ ਮਲਟੀ-ਇਨਫਰਮੇਸ਼ਨ ਡਿਸਪਲੇਅ ਵੀ ਦਿੱਤਾ ਗਿਆ ਹੈ।

ਮਾਰੂਤੀ ਸੁਜ਼ੂਕੀ ਸਵਿਫਟ ਦੇ ਨਵੇਂ ਮਾਡਲ 'ਚ ਕਈ ਤਕਨੀਕੀ ਵਿਸ਼ੇਸ਼ਤਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਨਵੇਂ ਮਾੱਡਲ ਵਿੱਚ ਸਟਾਰਟ-ਸਟਾਪ ਟੈਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ। ਨਾਲ ਹੀ ਇਕ ਨਵਾਂ ਮਲਟੀ-ਇਨਫਰਮੇਸ਼ਨ ਡਿਸਪਲੇਅ ਵੀ ਦਿੱਤਾ ਗਿਆ ਹੈ। ਕਰੂਜ਼ ਕੰਟਰੋਲ ਸੁਵਿਧਾ ਨੂੰ ਵੀ ਮਾਰੂਤੀ ਸੁਜ਼ੂਕੀ ਸਵਿਫਟ ਦੇ ਨਵੇਂ ਫੇਸ ਲਿਫਟ ਵਰਜਨ 'ਚ ਕਰੂਜ਼ ਕੰਟਰੋਲ ਦੀ ਵੀ ਸੁਵਿਧਾ ਸ਼ਾਮਲ ਕੀਤੀ ਗਈ ਹੈ। 

ਵਿਸ਼ੇਸ਼ਤਾਵਾਂ:

-ਮਾਰੂਤੀ ਸੁਜ਼ੂਕੀ ਸਵਿਫਟ ਦੇ ਨਵੇਂ ਫੇਸਲਿਫਟ ਮਾਡਲ 'ਚ ਨੈਕਸਟ ਜਨਰੇਸ਼ਨ ਕੇ-ਸੀਰੀਜ਼ 1.2-ਲੀਟਰ ਡਿਊਲ ਜੇਟ ਵੀਵੀ ਇੰਜਣ ਹੈ।

-ਇਸ ਤੋਂ ਇਲਾਵਾ, ਇੰਜਨ ਸਟਾਰਟ-ਸਟਾਪ ਟੈਕਨਾਲੋਜੀ ਸ਼ਾਮਲ ਕੀਤੀ ਗਈ ਹੈ।

-ਨਵੇਂ ਮਾਡਲ ਦੀ ਮਾਈਲੇਜ ਵੀ ਬਹੁਤ ਚੰਗੀ ਦੱਸੀ ਜਾ ਰਹੀ ਹੈ। ਜਿਸ ਦਾ 23.20 ਕਿਲੋਮੀਟਰ ਪ੍ਰਤੀ ਲੀਟਰ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ।

-ਮਲਟੀ-ਇਨਫੋਰਮੇਸ਼ਨ ਡਿਸਪਲੇਅ ਸਿਸਟਮ ਅਤੇ ਕੀ ਵੀ ਪ੍ਰਦਾਨ ਕੀਤੀ ਗਈ ਹੈ। 

-ਇਲੈਕਟ੍ਰਾਨਿਕ ਸਟੇਬਿਲਟੀ ਪ੍ਰੋਗਰਾਮ ਜ਼ਰੀਏ ਪਹਾੜੀ ਖੇਤਰਾਂ ਵਿੱਚ ਹਿਲ ਹੋਲਟ ਅਸਿਸਟੈਂਟ ਨੂੰ ਵੀ ਸ਼ਾਮਲ ਕੀਤਾ ਗਿਆ ਹੈ। 

ਦਰਅਸਲ ਸਵਿਫਟ ਲੰਬੇ ਸਮੇਂ ਤੋਂ ਮਾਰੂਤੀ ਸੁਜ਼ੂਕੀ ਦੇ ਸਰਬੋਤਮ ਵਿਕਾਊ ਮਾਡਲਾਂ ਵਿੱਚ ਸ਼ਾਮਲ ਰਹੀ ਹੈ। ਇਹ ਨਾ ਸਿਰਫ ਘਰੇਲੂ ਗਾਹਕਾਂ ਨੂੰ ਆਕਰਸ਼ਿਤ ਕਰਦੀ ਹੈ, ਪਰ ਹੁਣ ਨਵੇਂ ਮਾੱਡਲ 'ਚ ਪਾਈਆਂ ਵਿਸ਼ੇਸ਼ਤਾਵਾਂ ਇਸ ਦੀ ਵਰਤੋਂ 'ਚ ਹੋਰ ਵਾਧਾ ਕਰਦੀਆਂ ਹਨ। ਸਭ ਤੋਂ ਜ਼ਰੂਰੀ ਚੀਜ਼ ਕਾਰ ਦੀ ਕੀਮਤ ਹੈ। ਇਸ ਲਈ ਸਵਿਫਟ ਫੇਸਲਿਫਟ ਦਾ ਸ਼ੁਰੂਆਤੀ ਵਰਜ਼ਨ ਐਲਐਕਸਆਈ ਦੀ ਕੀਮਤ 5.73 ਲੱਖ ਰੁਪਏ ਰੱਖੀ ਗਈ ਹੈ। ਇਸ ਦੇ ਨਾਲ ਹੀ ਵਾਹਨ ਦੇ ਟੋਪ ਮਾਡਲਾਂ ਦੀ ਕੀਮਤ 8.41 ਲੱਖ ਰੁਪਏ ਰੱਖੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget