ਪੜਚੋਲ ਕਰੋ

Upcoming Cars in August: ਇਸ ਅਗਸਤ ਬਜ਼ਾਰ ਵਿੱਚ ਆਉਣਗੀਆਂ ਇਹ ਸ਼ਾਨਦਾਰ ਕਾਰਾਂ, ਦੇਖੋ ਕਿਹੜੀ ਹੈ ਤੁਹਾਡੇ ਲਈ ਸਭ ਤੋਂ ਵਧੀਆ

Hyundai Tucson: Hyundai India ਨੇ ਪਿਛਲੇ ਮਹੀਨੇ ਹੀ ਇਸ ਪ੍ਰੀਮੀਅਮ SUV ਦੀ ਬੁਕਿੰਗ ਸ਼ੁਰੂ ਕੀਤੀ ਹੈ। Hyundai ਇਸ SUV ਕਾਰ ਨੂੰ 4 ਅਗਸਤ ਨੂੰ ਲਾਂਚ ਕਰਨ ਜਾ ਰਹੀ ਹੈ।

New Upcoming Cars: ਇਸ ਮਹੀਨੇ ਦੇਸ਼ 'ਚ ਕਈ ਸ਼ਾਨਦਾਰ ਕਾਰਾਂ ਲਾਂਚ ਹੋਣ ਜਾ ਰਹੀਆਂ ਹਨ। ਜੇਕਰ ਤੁਸੀਂ ਵੀ ਨਵੀਂ ਕਾਰ ਲੈਣ ਦੀ ਯੋਜਨਾ ਬਣਾ ਰਹੇ ਹੋ, ਤਾਂ ਅੱਜ ਅਸੀਂ ਤੁਹਾਨੂੰ ਇਸ ਮਹੀਨੇ ਬਾਜ਼ਾਰ 'ਚ ਆਉਣ ਵਾਲੀਆਂ ਕਾਰਾਂ ਦੀ ਸੂਚੀ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ 'ਚੋਂ ਤੁਸੀਂ ਆਪਣੇ ਲਈ ਸਭ ਤੋਂ ਵਧੀਆ ਕਾਰ ਚੁਣ ਸਕਦੇ ਹੋ।

New Maruti Suzuki Alto- ਮਾਰੂਤੀ ਸੁਜ਼ੂਕੀ ਦੀ ਇਹ ਕਾਰ ਕਈ ਸਾਲਾਂ ਤੋਂ ਲੋਕਾਂ ਦੀ ਪਸੰਦ ਬਣੀ ਹੋਈ ਹੈ। ਇਹ ਮਾਰੂਤੀ ਦੀਆਂ ਸਭ ਤੋਂ ਵੱਧ ਵਿਕਣ ਵਾਲੀਆਂ ਕਾਰਾਂ ਵਿੱਚੋਂ ਇੱਕ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਇਸ ਮਹੀਨੇ 18 ਅਗਸਤ ਨੂੰ ਇਸ ਕਾਰ ਦਾ ਨਵਾਂ ਅਵਤਾਰ ਪੇਸ਼ ਕਰਨ ਜਾ ਰਹੀ ਹੈ ਅਤੇ ਆਉਣ ਵਾਲੇ ਤਿਉਹਾਰੀ ਸੀਜ਼ਨ 'ਚ ਇਸ ਦੀ ਵਿਕਰੀ ਸ਼ੁਰੂ ਹੋਣ ਦੀ ਉਮੀਦ ਹੈ। ਇਹ ਕਾਰ ਇਸ ਦੇ ਮੌਜੂਦਾ ਵਰਜ਼ਨ ਤੋਂ ਸਾਈਜ਼ 'ਚ ਵੱਡੀ ਹੋਵੇਗੀ ਅਤੇ ਇਸ ਦੀ ਕੀਮਤ ਕਰੀਬ 3.5 ਲੱਖ ਰੁਪਏ ਹੋਣ ਦੀ ਉਮੀਦ ਹੈ।

Toyota Hyryder- ਟੋਇਟਾ ਨੇ ਇਸ SUV ਕਾਰ ਨੂੰ ਨਾ ਸਿਰਫ ਵਧੀਆ ਅਤੇ ਆਲੀਸ਼ਾਨ ਦਿੱਖ ਦਿੱਤੀ ਹੈ, ਸਗੋਂ ਇਸਦੀ ਕੀਮਤ ਵੀ ਕਿਫਾਇਤੀ ਹੋਣ ਦੀ ਉਮੀਦ ਹੈ। ਜਿਸ ਦੀ ਕੀਮਤ 9.5 ਲੱਖ ਰੁਪਏ ਤੱਕ ਦੱਸੀ ਜਾ ਰਹੀ ਹੈ। ਇਸ ਦੇ ਫੀਚਰਸ ਦੀ ਗੱਲ ਕਰੀਏ ਤਾਂ ਇਹ ਫਲੋਟਿੰਗ ਟੱਚਸਕ੍ਰੀਨ ਇੰਫੋਟੇਨਮੈਂਟ ਸਿਸਟਮ, LED ਹੈੱਡਲੈਂਪਸ, ਕਨੈਕਟਡ ਟੈਕਨਾਲੋਜੀ, ਇਲੈਕਟ੍ਰਿਕ ਸਨਰੂਫ ਦੇ ਨਾਲ-ਨਾਲ ਕਈ ਡਰਾਈਵਿੰਗ ਮੋਡਸ ਵਰਗੇ ਫੀਚਰਸ ਨਾਲ ਲੈਸ ਹੋਵੇਗਾ।

Hyundai Tucson- Hyundai India ਨੇ ਪਿਛਲੇ ਮਹੀਨੇ ਹੀ ਇਸ ਪ੍ਰੀਮੀਅਮ SUV ਦੀ ਬੁਕਿੰਗ ਸ਼ੁਰੂ ਕੀਤੀ ਹੈ। ਇਸਦੀ ਬੁਕਿੰਗ ਲਈ, ਤੁਹਾਨੂੰ 50,000 ਰੁਪਏ ਦੀ ਟੋਕਨ ਰਕਮ ਜਮ੍ਹਾ ਕਰਨੀ ਪਵੇਗੀ। Hyundai ਇਸ SUV ਕਾਰ ਨੂੰ 4 ਅਗਸਤ ਨੂੰ ਲਾਂਚ ਕਰਨ ਜਾ ਰਹੀ ਹੈ। ਇਸ ਕਾਰ ਨੂੰ ਤੀਜੀ ਪੀੜ੍ਹੀ 'ਤੇ ਤਿਆਰ ਕੀਤਾ ਗਿਆ ਹੈ। ਇਹ ਕਾਰ 2 ADAS ਸਿਸਟਮ ਸਮੇਤ ਕਈ ਵਿਸ਼ੇਸ਼ਤਾਵਾਂ ਨਾਲ ਲੈਸ ਹੋਵੇਗੀ। ਇਸ ਦੀ ਕੀਮਤ 25 ਲੱਖ ਰੁਪਏ ਦੱਸੀ ਜਾ ਰਹੀ ਹੈ।

Mahindra Born EV- ਮਹੱਤਵਪੂਰਨ ਗੱਲ ਇਹ ਹੈ ਕਿ 15 ਅਗਸਤ, 2022 ਨੂੰ ਮਹਿੰਦਰਾ ਆਪਣੀ ਪਹਿਲੀ 'ਬੋਰਨ ਇਲੈਕਟ੍ਰਿਕ' SUV ਸੰਕਲਪ ਨੂੰ ਪੇਸ਼ ਕਰਨ ਜਾ ਰਹੀ ਹੈ। ਇਸ ਕਾਂਸੈਪਟ ਦੀਆਂ 5 ਇਲੈਕਟ੍ਰਿਕ ਕਾਰਾਂ 'ਚੋਂ 4 ਮਹਿੰਦਰਾ ਦੀ 'ਬੋਰਨ ਇਲੈਕਟ੍ਰਿਕ' SUV ਕਾਰ ਹੋਣ ਜਾ ਰਹੀ ਹੈ, ਜਿਸ ਨੂੰ ਮਹਿੰਦਰਾ 2027 ਤੱਕ ਬਾਜ਼ਾਰ 'ਚ ਲਾਂਚ ਕਰੇਗੀ।

ਟਾਪ ਹੈਡਲਾਈਨ

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget