ਪੜਚੋਲ ਕਰੋ

New Year 2023: ਨਵੇਂ ਸਾਲ 'ਚ ਜ਼ਿਆਦਾ ਸ਼ਰਾਬ ਪੀ ਕੇ ਗੱਡੀ ਚਲਾਉਣਾ ਪੈ ਸਕਦਾ ਹੈ ਭਾਰੀ, ਜਾਣੋ ਕੀ ਹਨ ਨਿਯਮ?

ਜੇਕਰ ਤੁਸੀਂ ਸ਼ਰਾਬ ਪੀ ਕੇ ਗੱਡੀ ਚਲਾ ਰਹੇ ਹੋ ਅਤੇ ਟ੍ਰੈਫਿਕ ਪੁਲਿਸ ਨੂੰ ਤੁਹਾਡੇ 'ਤੇ ਸ਼ੱਕ ਹੈ ਤਾਂ ਪੁਲਿਸ ਤੁਹਾਡਾ ਬੀਏਸੀ ਟੈਸਟ ਕਰਵਾ ਸਕਦੀ ਹੈ। ਅਜਿਹੇ 'ਚ ਤੁਹਾਡਾ ਚਲਾਨ ਵੀ ਹੋ ਸਕਦਾ ਹੈ ਅਤੇ ਵਾਹਨ ਨੂੰ ਵੀ ਕਬਜ਼ੇ 'ਚ ਲਿਆ ਜਾ ਸਕਦਾ ਹੈ।

Drink And Drive Rules: ਦੇਸ਼ 'ਚ ਹਰ ਸਾਲ ਸੜਕ ਹਾਦਸਿਆਂ 'ਚ ਹੋਣ ਵਾਲੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ ਸ਼ਰਾਬ ਪੀ ਕੇ ਗੱਡੀ ਚਲਾਉਣਾ ਹੈ। ਸ਼ਰਾਬ ਪੀ ਕੇ ਗੱਡੀ ਚਲਾਉਣਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਮੰਨਿਆ ਜਾਂਦਾ ਹੈ ਅਤੇ ਜੇਕਰ ਅਜਿਹਾ ਕਰਦੇ ਹੋਏ ਫੜੇ ਜਾਂਦੇ ਹਨ ਤਾਂ ਟ੍ਰੈਫਿਕ ਪੁਲਿਸ ਤੁਹਾਡਾ ਚਲਾਨ ਜਾਂ ਤੁਹਾਨੂੰ ਜੇਲ੍ਹ ਵੀ ਭੇਜ ਸਕਦੀ ਹੈ। ਟ੍ਰੈਫਿਕ ਨਿਯਮਾਂ ਮੁਤਾਬਕ ਪਹਿਲੀ ਵਾਰ ਸ਼ਰਾਬ ਪੀ ਕੇ ਗੱਡੀ ਚਲਾਉਣ 'ਤੇ 10,000 ਰੁਪਏ ਦਾ ਚਲਾਨ ਜਾਂ 6 ਮਹੀਨੇ ਦੀ ਕੈਦ, ਦੂਜੀ ਵਾਰ ਫੜੇ ਜਾਣ 'ਤੇ 15,000 ਰੁਪਏ ਦਾ ਚਲਾਨ ਅਤੇ 2 ਸਾਲ ਦੀ ਸਜ਼ਾ ਹੋ ਸਕਦੀ ਹੈ। ਅਸੀਂ ਤੁਹਾਨੂੰ ਇਹ ਸਭ ਇਸ ਲਈ ਦੱਸ ਰਹੇ ਹਾਂ ਕਿਉਂਕਿ ਨਵਾਂ ਸਾਲ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਮੌਕੇ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਕਈ ਮਾਮਲੇ ਸਾਹਮਣੇ ਆਉਂਦੇ ਹਨ। ਇਸ ਲਈ ਜੇਕਰ ਤੁਸੀਂ ਵੀ ਨਿਊ ਈਅਰ ਪਾਰਟੀ 'ਚ ਸ਼ਰਾਬ ਪੀਂਦੇ ਹੋ ਤਾਂ ਅਜਿਹੀ ਸਥਿਤੀ 'ਚ ਗੱਡੀ ਚਲਾਉਣ ਤੋਂ ਬਚੋ।

ਕਿੰਨੀ ਸ਼ਰਾਬ ਪੀ ਕੇ ਚਲਾਈ ਜਾ ਸਕਦੀ ਹੈ ਗੱਡੀ?

ਜੇਕਰ ਤੁਸੀਂ ਸ਼ਰਾਬ ਪੀ ਕੇ ਗੱਡੀ ਚਲਾ ਰਹੇ ਹੋ ਅਤੇ ਟ੍ਰੈਫਿਕ ਪੁਲਿਸ ਨੂੰ ਤੁਹਾਡੇ 'ਤੇ ਸ਼ੱਕ ਹੈ ਤਾਂ ਪੁਲਿਸ ਤੁਹਾਡਾ ਬੀਏਸੀ ਟੈਸਟ (BAC Test) ਕਰਵਾ ਸਕਦੀ ਹੈ। ਅਜਿਹੇ 'ਚ ਤੁਹਾਡਾ ਚਲਾਨ ਵੀ ਹੋ ਸਕਦਾ ਹੈ ਅਤੇ ਵਾਹਨ ਨੂੰ ਵੀ ਕਬਜ਼ੇ 'ਚ ਲਿਆ ਜਾ ਸਕਦਾ ਹੈ। ਪਰ ਜੇਕਰ ਤੁਸੀਂ ਇੱਕ ਨਿਸ਼ਚਿਤ ਸੀਮਾ ਦੇ ਅੰਦਰ ਸ਼ਰਾਬ ਪੀਤੀ ਹੈ ਤਾਂ ਤੁਹਾਡੇ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਅਤੇ ਤੁਸੀਂ ਗੱਡੀ ਚਲਾ ਸਕਦੇ ਹੋ। ਇਸ ਦੇ ਲਈ ਖੂਨ 'ਚ ਅਲਕੋਹਲ ਦੀ ਮਾਤਰਾ 30 ਮਿਲੀਗ੍ਰਾਮ ਪ੍ਰਤੀ 100 ਮਿਲੀਗ੍ਰਾਮ ਤੋਂ ਵੱਧ ਨਹੀਂ ਹੋਣੀ ਚਾਹੀਦੀ। ਸ਼ਰਾਬ ਦੀ ਮਾਤਰਾ ਇਸ ਤੋਂ ਵੱਧ ਹੋਣ 'ਤੇ ਤੁਹਾਡੇ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਨਵੇਂ ਸਾਲ ਦੀ ਪਾਰਟੀ 'ਚ ਨਾ ਕਰੋ ਇਹ ਕੰਮ

ਨਵੇਂ ਸਾਲ ਦੇ ਮੌਕੇ 'ਤੇ ਬਹੁਤ ਸਾਰੇ ਲੋਕ ਧੂਮਧਾਮ ਨਾਲ ਜਸ਼ਨ ਮਨਾਉਂਦੇ ਹਨ ਅਤੇ ਪਾਰਟੀ ਵੀ ਕਰਦੇ ਹਨ। ਇਸ ਦੌਰਾਨ ਲੋਕ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦਾ ਸੇਵਨ ਵੀ ਕਰਦੇ ਹਨ। ਇਸ ਤੋਂ ਬਾਅਦ ਲੋਕ ਸੜਕਾਂ 'ਤੇ ਵੀ ਗੱਡੀ ਚਲਾਉਣ ਲੱਗ ਜਾਂਦੇ ਹਨ, ਜਿਸ ਕਾਰਨ ਹਾਦਸੇ ਦੀ ਸੰਭਾਵਨਾ ਕਾਫੀ ਵੱਧ ਜਾਂਦੀ ਹੈ। ਅਜਿਹੇ 'ਚ ਤੁਹਾਡੇ ਲਈ ਚੰਗਾ ਹੋਵੇਗਾ ਕਿ ਤੁਸੀਂ ਪਾਰਟੀ ਦੌਰਾਨ ਸ਼ਰਾਬ ਦਾ ਸੇਵਨ ਬਹੁਤ ਘੱਟ ਜਾਂ ਬਿਲਕੁਲ ਨਾ ਕਰੋ।

ਟਾਪ ਹੈਡਲਾਈਨ

ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget