ਪੜਚੋਲ ਕਰੋ

ਕੋਰੋਨਾ ਦਾ ਕਹਿਰ ਨਿਊਯਾਰਕ ਦਾ ਆਟੋ ਸ਼ੋਅ ਚਾਰ ਮਹੀਨਿਆਂ ਲਈ ਮੁਲਤਵੀ, ਜੇਨੇਵਾ ਸ਼ੋਅ ਨੂੰ ਵੀ ਹੋ ਚੁੱਕਿਆ ਰੱਦ

ਹੁਣ ਤੱਕ ਅਮਰੀਕਾ ਵਿੱਚ ਕੋਰੋਨਾ ਕਾਰਨ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਗਲੋਬਲ ਕਾਰ ਮੇਕਰਸ 50 ਤੋਂ ਵੱਧ ਮੱਛ ਅਵੇਟਿਡ ਕਾਰਾਂ ਨੂੰ ਲਾਂਚ ਕਰਨ ਵਾਲੇ ਸੀ।

ਨਵੀਂ ਦਿੱਲੀ: ਕੋਰੋਨਾਵਾਇਰਸ ਪੂਰੀ ਦੁਨੀਆ 'ਚ ਤਬਾਹੀ ਮਚਾ ਰਿਹਾ ਹੈ। ਹੁਣ ਤੱਕ ਦੁਨੀਆ ਭਰ ਵਿੱਚ 4298 ਲੋਕਾਂ ਦੀ ਮੌਤ ਕੋਰੋਨਾ ਕਰਕੇ ਹੋਈ ਹੈ। ਇਸ ਦੇ ਨਾਲ ਹੀ, ਇੱਕ ਲੱਖ ਤੋਂ ਵੱਧ ਲੋਕ ਇਸ ਨਾਲ ਸੰਕਰਮਿਤ ਹਨ। ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿੱਚ ਸਾਵਧਾਨੀਆਂ ਦਿੱਤੀਆਂ ਜਾ ਰਹੀਆਂ ਹਨ। ਸਪੇਨ 'ਚ ਜਿੱਥੇ ਖੇਡਾਂ 'ਚ ਦਰਸ਼ਕਾਂ ਦੇ ਦਾਖਲੇ 'ਤੇ ਪਾਬੰਦੀ ਹੈ, ਨਿਊਯਾਰਕ 'ਚ ਆਟੋ ਸ਼ੋਅ ਨੂੰ ਚਾਰ ਮਹੀਨਿਆਂ ਲਈ ਮੁਲਤਵੀ ਕਰ ਦਿੱਤਾ ਗਿਆ। ਦੱਸ ਦੇਈਏ ਕਿ ਹੁਣ ਤੱਕ ਅਮਰੀਕਾ ਵਿੱਚ ਕੋਰੋਨਾਵਾਇਰਸ ਕਰਕੇ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਿਊਯਾਰਕ ਦੇ ਆਟੋ ਸ਼ੋਅ ਦੇ ਦੌਰਾਨ ਵੱਖ-ਵੱਖ ਗਲੋਬਲ ਕਾਰਮੇਕਰਸ 50 ਤੋਂ ਵੱਧ ਮੱਚ ਅਵੇਟਿਡ ਕਾਰਾਂ ਨੂੰ ਲਾਂਚ ਕਰਨ ਵਾਲੇ ਸੀ। ਅੰਕੜਿਆਂ ਅਨੁਸਾਰ, ਸ਼ੋਅ ਨੂੰ ਨਿਊਯਾਰਕ ਦੇ ਲੋਕਲ ਆਰਥਿਕਤਾ ਨੂੰ 330 ਮਿਲੀਅਨ ਡਾਲਰ ਦੀ ਹੁਲਾਰਾ ਮਿਲਣ ਦੀ ਉਮੀਦ ਹੈ। ਫਿਲਹਾਲ ਇਹ ਆਟੋ ਸ਼ੋਅ ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸ਼ੋਅ ਨਾਲ ਜੁੜੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਫੈਸਲਾ ਕੋਰੋਨਾਵਾਇਰਸ ਤੋਂ ਆਟੋ ਸ਼ੋਅ 'ਚ ਆਉਣ ਵਾਲੇ ਸਾਰੇ ਮਹਿਮਾਨਾਂ ਤੇ ਆਮ ਲੋਕਾਂ ਨੂੰ ਬਚਾਉਣ ਲਈ ਲਿਆ ਗਿਆ ਹੈ। ਉਸ ਨੇ ਦੱਸਿਆ ਕਿ ਸ਼ੋਅ ਵਿੱਚ ਆਏ ਕਾਰਮੇਕਰਾਂ ਤੇ ਸਹਿਭਾਗੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸ਼ੋਅ ਦੇ ਕੋਆਰਡੀਨੇਟਰਾਂ ਨੇ ਇਸ ਆਟੋ ਸ਼ੋਅ ਦੇ ਕਨਵੈਨਸ਼ਨ ਸੈਂਟਰ ਦੀ ਸਵੱਛਤਾ ਸ਼ੁਰੂ ਕਰ ਦਿੱਤੀ ਹੈ। ਅਹਿਮ ਗੱਲ ਇਹ ਹੈ ਕਿ ਨਿਊਯਾਰਕ ਦੀ ਅਬਾਦੀ 8.6 ਮਿਲੀਅਨ ਹੈ, ਇੱਥੇ 100 ਤੋਂ ਵੱਧ ਲੋਕ ਕੋਰੋਨਾ ਤੋਂ ਸੰਕਰਮਿਤ ਹਨ।

ਟਾਪ ਹੈਡਲਾਈਨ

Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
Cheapest Cars: ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget