ਪੜਚੋਲ ਕਰੋ

Nita Ambani Cars: ਮੁਕੇਸ਼ ਅੰਬਾਨੀ ਨਹੀਂ, ਸਗੋਂ ਇਨ੍ਹਾਂ ਕੋਲ ਹੈ ਦੇਸ਼ ਦੀ ਸਭ ਤੋਂ ਮਹਿੰਗੀ ਕਾਰ, ਜਾਣੋ ਕੀਮਤ

ਨੀਤਾ ਅੰਬਾਨੀ ਕੋਲ ਦੇਸ਼ ਦੀ ਸਭ ਤੋਂ ਮਹਿੰਗੀ ਕਾਰ Audi A9 Chameleon ਹੈ, ਜਿਸ ਦੀ ਕੀਮਤ ਕਰੀਬ 90 ਕਰੋੜ ਰੁਪਏ ਹੈ। ਇਹ ਕਾਰ 600 ਹਾਰਸ ਪਾਵਰ ਜਨਰੇਟ ਕਰਦੀ ਹੈ। ਨਾਲ ਹੀ, ਇਸ ਵਿੱਚ ਸਿਰਫ 2 ਦਰਵਾਜ਼ੇ ਦਿੱਤੇ ਗਏ ਹਨ।

Nita Ambani Cars: ਮੁਕੇਸ਼ ਅੰਬਾਨੀ ਦਾ ਨਾਂਅ ਵੀ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਭਾਰਤ ਦੇ ਸਭ ਤੋਂ ਅਮੀਰਾਂ ਚੋਂ ਹਨ। ਇਸ ਦੇ ਨਾਲ ਹੀ ਹਾਲ ਹੀ 'ਚ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਦਾ ਵਿਆਹ ਰਾਧਿਕਾ ਮਰਚੈਂਟ ਨਾਲ ਹੋਇਆ ਹੈ, ਜਿਸ 'ਚ ਸਭ ਤੋਂ ਮਹਿੰਗੀਆਂ ਕਾਰਾਂ ਦੀ ਝੜੀ ਲੱਗੀ ਹੋਈ ਹੈ।

ਅਜਿਹੇ 'ਚ ਕੀ ਤੁਸੀਂ ਜਾਣਦੇ ਹੋ ਕਿ ਦੇਸ਼ 'ਚ ਸਭ ਤੋਂ ਮਹਿੰਗੀ ਕਾਰ ਕਿਸ ਕੋਲ ਹੈ? ਜ਼ਿਆਦਾਤਰ ਲੋਕ ਸੋਚਦੇ ਹਨ ਕਿ ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਕੋਲ ਸਭ ਤੋਂ ਮਹਿੰਗੀ ਕਾਰ ਹੋਵੇਗੀ, ਪਰ ਅਜਿਹਾ ਨਹੀਂ ਹੈ।

ਦੇਸ਼ ਦੀ ਸਭ ਤੋਂ ਮਹਿੰਗੀ ਕਾਰ ਕਿਸ ਕੋਲ ਹੈ?

ਦਰਅਸਲ ਅੰਬਾਨੀ ਪਰਿਵਾਰ ਕੋਲ ਕਈ ਮਹਿੰਗੀਆਂ ਕਾਰਾਂ ਹਨ। ਪਰ ਦੇਸ਼ ਦੀ ਸਭ ਤੋਂ ਮਹਿੰਗੀ ਕਾਰ Audi A9 Chameleon ਨੂੰ ਮੰਨਿਆ ਜਾਂਦਾ ਹੈ। ਦਰਅਸਲ ਇਸ ਕਾਰ ਦੀ ਮਾਲਕਣ ਨੀਤਾ ਅੰਬਾਨੀ ਹੈ। ਨੀਤਾ ਅੰਬਾਨੀ ਕੋਲ ਦੇਸ਼ ਦੀ ਸਭ ਤੋਂ ਮਹਿੰਗੀ ਕਾਰ ਹੈ ਜਿਸ ਦੀ ਕੀਮਤ ਲਗਭਗ 90 ਕਰੋੜ ਰੁਪਏ ਹੈ। ਰਿਪੋਰਟ ਮੁਤਾਬਕ ਇਹ ਔਡੀ ਕਾਰ ਕਰੀਬ 600 ਹਾਰਸ ਪਾਵਰ ਦੇ ਦਮਦਾਰ ਇੰਜਣ ਨਾਲ ਬਾਜ਼ਾਰ 'ਚ ਉਪਲਬਧ ਹੈ।

ਕਾਰ ਬਾਰੇ ਕੀ ਖਾਸ ਹੈ?

ਹੁਣ ਜੇਕਰ ਇਸ ਔਡੀ ਕਾਰ ਦੇ ਫੀਚਰਸ 'ਤੇ ਨਜ਼ਰ ਮਾਰੀਏ ਤਾਂ ਇਸ ਦੀ ਸਭ ਤੋਂ ਵੱਡੀ ਖਾਸ ਗੱਲ ਇਹ ਹੈ ਕਿ ਇਸ ਕਾਰ ਦਾ ਰੰਗ ਸਿਰਫ਼ ਇੱਕ ਬਟਨ ਦਬਾ ਕੇ ਬਦਲਿਆ ਜਾ ਸਕਦਾ ਹੈ। ਇਸ ਕਾਰ ਦੀ ਪੇਂਟ ਸਕੀਮ ਨੂੰ ਇਲੈਕਟ੍ਰਿਕ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ। ਪੂਰੀ ਦੁਨੀਆ 'ਚ ਅਜਿਹੀਆਂ ਸਿਰਫ 11 ਗੱਡੀਆਂ ਹੀ ਵਿਕੀਆਂ ਹਨ।

ਸ਼ਕਤੀਸ਼ਾਲੀ ਇੰਜਣ

ਕੰਪਨੀ ਨੇ Audi A9 Chameleon 'ਚ 4.0 ਲਿਟਰ ਦਾ V8 ਇੰਜਣ ਦਿੱਤਾ ਹੈ। ਇਹ ਇੰਜਣ 600 HP ਦੀ ਵੱਧ ਤੋਂ ਵੱਧ ਪਾਵਰ ਜਨਰੇਟ ਕਰਦਾ ਹੈ। ਇਸ ਤੋਂ ਇਲਾਵਾ ਇਸ ਕਾਰ 'ਚ ਸਿਰਫ ਦੋ ਦਰਵਾਜ਼ੇ ਦਿੱਤੇ ਗਏ ਹਨ। ਇਸ ਕਾਰ ਦੀ ਲੰਬਾਈ ਕਰੀਬ 5 ਮੀਟਰ ਹੈ।
ਇੰਨਾ ਹੀ ਨਹੀਂ, ਇਸ ਕਾਰ ਦੀ ਵਿੰਡਸ਼ੀਲਡ ਅਤੇ ਛੱਤ ਦੋਵਾਂ ਨੂੰ ਇੱਕ ਵਿੱਚ ਜੋੜਿਆ ਗਿਆ ਹੈ। ਇਸ ਤੋਂ ਇਲਾਵਾ ਇਸ ਲਗਜ਼ਰੀ ਕਾਰ 'ਚ ਕਈ ਆਧੁਨਿਕ ਫੀਚਰਸ ਦਿੱਤੇ ਗਏ ਹਨ ਜੋ ਕਿਸੇ ਹੋਰ ਕਾਰ 'ਚ ਦੇਖਣ ਨੂੰ ਨਹੀਂ ਮਿਲਦੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget